PUNJABMAILUSA.COM

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

 Breaking News

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ
February 16
14:37 2018

ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਨੀਤੀਆਂ ਕਾਰਨ ਚਰਚਾ ਵਿਚ ਰਹਿੰਦੇ ਹਨ। ਇਨ੍ਹੀਂ ਦਿਨੀਂ ਟਰੰਪ ਆਪਣੀ ਤਨਖਾਹ ਦਾਨ ਕਰਨ ਕਾਰਨ ਚਰਚਾ ਵਿਚ ਹਨ। ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਾਨ ਵਿਚ ਦੇ ਦਿੱਤਾ ਹੈ। ਟਰੰਪ ਸਾਲ 2017 ਦੀ ਆਪਣੀ ਤਨਖਾਹ ਦਾ ਇਹ ਇਕ ਚੌਥਾਈ ਹਿੱਸਾ ਦੇਸ਼ ਵਿਚ ਬੁਨਿਆਦੀ ਢਾਂਚਿਆਂ ਦੇ ਨਿਰਮਾਣ ਲਈ ਆਵਾਜਾਈ ਵਿਭਾਗ ਨੂੰ ਦੇਣਗੇ। ਟਰੰਪ ਨੇ ਮੰਗਲਵਾਰ ਨੂੰ ਟੁੱਟਦੀਆਂ ਹੋਈਆਂ ਸੜਕਾਂ, ਪੁਲਾਂ ਅਤੇ ਬੰਦਰਗਾਹਾਂ ਦੀ ਮੁੜ ਉਸਾਰੀ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਦੇ ਇਕ ਦਿਨ ਬਾਅਦ ਹੀ ਵ੍ਹਾਈਟ ਹਾਊਸ ਦੇ ਪੱਤਰਕਾਰਾਂ ਦੇ ਕਮਰੇ ਵਿਚ ਉਨ੍ਹਾਂ ਦੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਾਨ ਵਿਚ ਦੇਣ ਦਾ ਐਲਾਨ ਕੀਤਾ ਗਿਆ।
ਆਵਾਜਾਈ ਸਕੱਤਰ ਇਲੇਨ ਚਾਓ ਨੇ 1,00,000 ਡਾਲਰ ਦੀ ਰਾਸ਼ੀ ਦਾ ਚੈੱਕ ਸਵੀਕਾਰ ਕਰ ਲਿਆ ਹੈ। ਆਵਾਜਾਈ ਵਿਭਾਗ ਦੀ ਮੰਤਰੀ ਇਲੇਨ ਨੇ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਮਹੱਤਵਪੂਰਨ ਬੁਨਿਆਦੀ ਪ੍ਰਾਜੈਕਟਾਂ ਨਾਲ ਸੰਬੰਧਿਤ ਪ੍ਰੋਗਰਾਮਾਂ ਲਈ ਕੀਤੀ ਜਾਵੇਗੀ। ਰਾਸ਼ਟਰਪਤੀ ਇਸ ਤੋਂ ਪਹਿਲਾਂ ਵੀ ਆਪਣੀ ਤਨਖਾਹ ਸਿਹਤ ਅਤੇ ਮਨੁੱਖੀ ਸੇਵਾ ਵਿਭਾਗ, ਰਾਸ਼ਟਰੀ ਪਾਰਕ ਸੇਵਾ ਅਤੇ ਸਿੱਖਿਆ ਵਿਭਾਗ ਨੂੰ ਦਾਨ ਦੇ ਚੁੱਕੇ ਹਨ। ਵਰਣਨਯੋਗ ਹੈ ਕਿ ਚੋਣਾਂ ਵਿਚ ਉਮੀਦਵਾਰ ਦੇ ਤੌਰ ਤੇ ਟਰੰਪ ਨੇ ਆਪਣੀ ਤਨਖਾਹ ਨਾ ਲੈਣ ਦਾ ਸੰਕਲਪ ਲਿਆ ਸੀ। ਕਾਨੂੰਨ ਮੁਤਾਬਕ ਉਨ੍ਹਾਂ ਨੂੰ ਤਨਖਾਹ ਲੈਣੀ ਜ਼ਰੂਰੀ ਹੈ। ਉਨ੍ਹਾਂ ਦੀ ਸਾਲਾਨਾ ਤਨਖਾਹ 4,00,000 ਡਾਲਰ ਹੈ। ਇਸ ਲਈ ਉਹ ਆਪਣੀ ਤਨਖਾਹ ਦਾਨ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article