PUNJABMAILUSA.COM

ਟਰੰਪ ਨੇ ਆਪਣੇ ਪੁੱਤਰ ਦੀ ਰੂਸੀ ਵਕੀਲ ਨਾਲ ਮੁਲਾਕਾਤ ਦੀ ਖਬਰਾਂ ਨੂੰ ਕੀਤਾ ਖਾਰਿਜ

 Breaking News

July 29
15:30 2018

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਖਬਰਾਂ ਨੂੰ ਖਾਰਿਜ ਕੀਤਾ ਹੈ ਜਿਸ ‘ਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਆਪਣੇ ਪੁੱਤਰ ਦੀ ਰੂਸੀ ਵਕੀਲ ਨਾਲ ਮੁਲਾਕਾਤ ਦੇ ਬਾਰੇ ‘ਚ ਪਹਿਲਾਂ ਤੋਂ ਜਾਣਕਾਰੀ ਸੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਨਿੱਜੀ ਅਟਾਰਨੀ ਰਹਿ ਚੁੱਕੇ ਮਾਈਕਲ ਕੋਹੇਨ ਨੇ ਕਿਹਾ ਸੀ ਕਿ ਟਰੰਪ ਨੇ ਰੂਸੀ ਵਕੀਲ ਨਾਲ ਡੋਨਾਲਡ ਟਰੰਪ ਜੂਨੀਅਰ ਦੀ ਮੁਲਾਕਾਤ ਨੂੰ ਮਨਜ਼ੂਰੀ ਦਿੱਤੀ ਸੀ, ਜਿਨ੍ਹਾਂ ਕੋਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁੱਦੇ ਦੀ ਰਾਸ਼ਟਰਪਤੀ ਹਿਲੇਰੀ ਕਲਿੰਟਨ ਦੇ ਚੋਣ ਪ੍ਰਚਾਰ ਦੇ ਬਾਰੇ ‘ਚ ਸੰਵੇਦਨਸ਼ੀਲ ਜਾਣਕਾਰੀ ਸੀ।
ਕੋਹੇਨ ਦੇ ਇਸ ਬਿਆਨ ਸੰਬੰਧੀ ਇਕ ਅੰਗ੍ਰੇਜ਼ੀ ਅਖਬਾਰ ਦੀ ਰਿਪੋਰਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ ਟਵੀਟ ਕਰ ਕਿਹਾ, ‘ਮੈਨੂੰ ਆਪਣੇ ਪੁੱਤਰ ਡੋਨਾਲਡ ਜੂਨੀਅਰ ਦੀ ਇਸ ਮੁਲਾਕਾਤ ਦੇ ਬਾਰੇ ‘ਚ ਕੁਝ ਨਹੀਂ ਪਤਾ ਸੀ। ਅਜਿਹਾ ਲੱਗ ਰਿਹਾ ਹੈ ਕਿ ਕੋਈ ਖੁਦ ਨੂੰ ਟ੍ਰੈਫਿਕ ਜਾਮ ‘ਚੋਂ ਕੱਢਣ ਲਈ ਕਹਾਣੀਆਂ ਬਣਾ ਰਿਹਾ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ