PUNJABMAILUSA.COM

ਟਰੰਪ ਨੇ ਉਤਰੀ ਕੋਰੀਆ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਅੰਤਰਰਾਸ਼ਟਰੀ ਸ਼ਾਂਤੀ ਤੇ ਸਥਿਰਤਾ ਲਈ ਦੱਸਿਆ ਖਤਰਾ

 Breaking News

ਟਰੰਪ ਨੇ ਉਤਰੀ ਕੋਰੀਆ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਅੰਤਰਰਾਸ਼ਟਰੀ ਸ਼ਾਂਤੀ ਤੇ ਸਥਿਰਤਾ ਲਈ ਦੱਸਿਆ ਖਤਰਾ

ਟਰੰਪ ਨੇ ਉਤਰੀ ਕੋਰੀਆ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਅੰਤਰਰਾਸ਼ਟਰੀ ਸ਼ਾਂਤੀ ਤੇ ਸਥਿਰਤਾ ਲਈ ਦੱਸਿਆ ਖਤਰਾ
November 06
17:36 2017

ਟੋਕਿਓ, 6 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉੱਤਰ ਕੋਰੀਆ ‘ਤੇ ਰਣਨੀਤਿਕ ਸਬਰ ਦਿਖਾਉਣ ਦਾ ਸਮਾਂ ਖਤਮ ਹੋ ਗਿਆ ਹੈ। ਉੱਤਰ ਕੋਰੀਆ ‘ਤੇ ਲਗਾਮ ਲਗਾਉਣ ਲਈ ਸਾਰੇ ਵਿਕਲਪਾਂ ‘ਤੇ ਵਿਚਾਰ ਕਰਨ ਦੀ ਨੀਤੀ ਨੂੰ ਜਾਪਾਨ ਵਲੋਂ ਸਮਰਥਨ ਮਿਲਣ ਤੋਂ ਬਾਅਦ ਅਮਰੀਕਾ ਦਾ ਬਿਆਨ ਸਾਹਮਣੇ ਆਇਆ ਹੈ। ਟਰੰਪ ਨੇ ਏਸ਼ੀਆ ਦੌਰੇ ਦੇ ਦੂਜੇ ਦਿਨ ਉੱਤਰ ਕੋਰੀਆ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਦੁਨੀਆ ਲਈ ਤੇ ਅੰਤਰਰਾਸ਼ਟਰੀ ਸ਼ਾਂਤੀ ਤੇ ਸਥਿਰਤਾ ਲਈ ਖਤਰਾ ਦੱਸਿਆ ਹੈ।
ਪਹਿਲਾਂ ਵੀ ਟਰੰਪ ਸੰਕੇਤ ਦੇ ਚੁੱਕੇ ਹਨ ਕਿ ਉੱਤਰ ਕੋਰੀਆ ਦੇ ਪ੍ਰਮਾਣੂ ਹਥਿਆਰਾਂ ਦੀ ਦਿਲਚਸਪੀ ‘ਤੇ ਅਮਰੀਕਾ ਡਿਪਲੋਮੈਟਿਕ ਹੱਲ ‘ਤੇ ਵੀ ਗੌਰ ਕਰ ਸਕਦਾ ਹੈ। ਉਨ੍ਹਾਂ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਮੌਜੂਦਗੀ ‘ਚ ਐਲਾਨ ਕੀਤਾ ਕਿ ਰਣਨੀਤਿਕ ਸਬਰ ਦਾ ਸਮਾਂ ਖਤਮ ਹੋ ਗਿਆ ਹੈ।
ਅਮਰੀਕਾ ਦੇ ਕਰੀਬੀ ਸਹਿਯੋਗੀ ਆਬੇ ਨੇ ਵੀ ਟਰੰਪ ਦੇ ਬਿਆਨ ਨਾਲ ਸਹਿਮਤੀ ਜਤਾਈ ਕਿ ਉੱਤਰ ਕੋਰੀਆ ਦੇ ਖਤਰੇ ਤੋਂ ਨਜਿੱਠਣ ਲਈ ਫੌਜ ਦੀ ਵਰਤੋਂ ਸਮੇਤ ਸਾਰੇ ਵਿਕਲਪ ਖੁੱਲੇ ਹਨ। ਉੱਤਰ ਕੋਰੀਆ ਦੀਆਂ ਮਿਜ਼ਾਇਲਾਂ ਦੀ ਫਾਇਰਿੰਗ ਰੇਂਜ ‘ਚ ਆਉਣ ਵਾਲੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨੇ 35 ਕੋਰੀਆਈ ਸਮੂਹਾਂ ਤੇ ਲੋਕਾਂ ਦੀਆਂ ਜਾਇਦਾਦਾਂ ‘ਤੇ ਜਾਪਾਨ ਵਲੋਂ ਪਾਬੰਦੀ ਲਗਾਏ ਜਾਣ ਦਾ ਵੀ ਐਲਾਨ ਕੀਤਾ। ਵੱਖਰੇ ਪੈ ਗਏ ਉੱਤਰ ਕੋਰੀਆ ‘ਤੇ ਸੰਯੁਕਤ ਰਾਸ਼ਟਰ ਵੀ ਕਈ ਪਾਬੰਦੀਆਂ ਲਗਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਮੇਂ ਅਮਰੀਕਾ ਨੇ ਉੱਤਰ ਕੋਰੀਆ ਨਾਲ ਉਦੋਂ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਦੋਂ ਤੱਕ ਪ੍ਰਮਾਣੂ ਹੱਲ ‘ਤੇ ਕੋਈ ਵਿਵਹਾਰਿਕ ਵਚਨਬੱਧਤਾ ਨਹੀਂ ਪ੍ਰਗਟਾਉਂਦਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article