PUNJABMAILUSA.COM

ਟਰੰਪ ਨੇ ਉਤਰ ਕੋਰੀਆ ਸਮੇਤ 8 ਦੇਸ਼ਾਂ ‘ਤੇ ਲਗਾਇਆ ਟਰੈਵਲ ਬੈਨ

ਟਰੰਪ ਨੇ ਉਤਰ ਕੋਰੀਆ ਸਮੇਤ 8 ਦੇਸ਼ਾਂ ‘ਤੇ ਲਗਾਇਆ ਟਰੈਵਲ ਬੈਨ

ਟਰੰਪ ਨੇ  ਉਤਰ ਕੋਰੀਆ ਸਮੇਤ 8 ਦੇਸ਼ਾਂ ‘ਤੇ ਲਗਾਇਆ ਟਰੈਵਲ ਬੈਨ
September 25
10:09 2017

ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਲਗਾਤਾਰ ਉਤਰ ਕੋਰੀਆ ਦੇ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕਰਦੇ ਜਾ ਰਹੇ ਹਨ। ਹੁਣ ਉਨ੍ਹਾਂ ਨੇ ਉਤਰ ਕੋਰੀਆ ਨੂੰ ਪਾਬੰਦੀ ਵਾਲੇ ਦੇਸ਼ਾਂ ਦੀ ਲਿਸਟ ਵਿਚ ਪਾ ਦਿੱਤਾ ਹੈ। ਅਜਿਹੇ ਵਿਚ ਹੁਣ ਉਤਰ ਕੋਰੀਆ ਦੇ ਨਾਗਰਿਕ ਅਮਰੀਕਾ ਦੀ ਯਾਤਰਾ ਨਹੀਂ ਕਰ ਸਕਦੇ ਹਨ। ਡੋਨਾਲਡ ਟਰੰਪ ਨੇ ਅਪਣੇ ਬਿਆਨ ਵਿਚ ਕਿਹਾ ਕਿ ਬਤੌਰ ਰਾਸ਼ਟਰਪਤੀ ਅਮਰੀਕੀ ਲੋਕਾਂ ਦੇ ਹਿਤਾਂ ਅਤੇ ਉਨ੍ਹਾਂ ਸੁਰੱÎਖਿਅਤ ਰੱਖਣਾ ਮੇਰੀ ਜ਼ਿੰਮੇਦਾਰੀ ਹੈ। 18 ਅਕਤੂਬਰ ਤੋਂ ਲਾਗੂ ਹੋਵੇਗੀ ਪਾਬੰਦੀ : ਰਾਸ਼ਟਰਪਤੀ ਟਰੰਪ ਨੇ ਉਤਰ ਕੋਰੀਆ ਨੂੰ ਟਰੈਵਲ ਬੈਨ ਦੇਸ਼ਾਂ ਦੀ ਲਿਸਟ ਵਿਚ ਪਾ ਦਿੱਤਾ ਹੈ। ਅਮਰੀਕਾ ਵਿਚ ਹੁਣ ਕੁੱਲ 8 ਦੇਸ਼ਾਂ ਦੇ ਨਾਗਰਿਕਾਂ ‘ਤੇ ਪੂਰੀ ਤਰ੍ਹਾਂ ਨਾਲ ਬੈਨ ਲੱਗ ਚੁੱਕਾ ਹੈ। ਅਜਿਹੇ ਵਿਚ ਉਤਰ ਕੋਰੀਆ ਵੀ ਇਸ ਲਿਸਟ ਵਿਚ ਸ਼ਾਮਲ ਹੋ ਗਿਆ ਹੈ, ਜਿੱਥੇ ਦੇ ਨਾਗਰਿਕ ਅਮਰੀਕੀ ਦੀ ਯਾਤਰਾ ਨਹੀਂ ਕਰ ਸਕਦੇ ਹਨ। ਰਾਸ਼ਟਰਪਤੀ ਟਰੰਪ ਦਾ ਇਹ ਆਦੇਸ਼ 18 ਅਕਤੂਬਰ ਤੋਂ ਲਾਗੂ ਹੋਵੇਗਾ। ਟਰੰਪ ਦੀ ਲਿਸਟ ਵਿਚ ਜਿਹੜੇ ਦੇਸ਼ਾਂ ਦੇ ਨਾਗਰਿਕਾਂ ਦੇ ਯਾਤਰਾ ਕਰਨ ‘ਤੇ ਪਾਬੰਦੀ ਲੱਗੀ ਹੈ ਉਨ੍ਹਾਂ ਵਿਚ ਸੋਮਾਲੀਆ, ਯਮਨ, ਸੀਰੀਆ, ਲੀਬੀਆ, ਈਰਾਨ, ਉਤਰ ਕੋਰੀਆ, ਚਾਡ, ਵੇਨੇਜੁਏਲਾ ਹਨ।
ਬੈਨ ਦੇਸ਼ਾਂ ਦੀ ਲਿਸਟ ਵਿਚੋਂ ਸੁਡਾਨ ਦਾ ਨਾਂ ਹਟਾ ਦਿੱਤਾ ਗਿਆ ਹੈ। ਸੱਤ ਦੇਸ਼ਾਂ ‘ਤੇ ਕਈ ਤਰ੍ਹਾਂ ਦੀ ਪਾਬੰਦੀ ਲਗਾਈ ਗਈ ਹੈ, ਲੇਕਿਨ ਵੇਨੇਜੁਏਲਾ ਦੇ ਲਈ ਇਹ ਪਾਬੰਦੀ ਕੁਝ ਸਰਕਾਰ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਹੀ ਲਾਗੂ ਹੋਵੇਗੀ। ਗੌਰਤਲਬ ਹੈ ਕਿ ਜਿਸ ਤਰ੍ਹਾਂ ਨਾਲ ਉਤਰ ਕੋਰੀਆ ਲਗਾਤਾਰ ਪਰਮਾਣੂ ਪ੍ਰੀਖਣ ਕਰ ਰਿਹਾ ਹੈ ਅਤੇ ਅਮਰੀਕਾ ਨੂੰ ਧਮਕੀ ਦੇ ਰਿਹਾ ਹੈ, ਉਸ ਤੋਂ ਬਾਅਦ ਟਰੰਪ ਲਗਾਤਾਰ ਉਤਰ ਕੋਰੀਆ ਦੇ ਖ਼ਿਲਾਫ਼ ਸਖ਼ਤ ਰੁਖ ਅਖਤਿਆਰ ਕਰ ਰਹੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਟਰੰਪ ਨੇ ਸੰਯੁਕਤ ਰਾਸ਼ਟਰ ਵਿਚ ਭਾਸ਼ਣ ਦੇਣ ਦੌਰਾਨ ਉਤਰ ਕੋਰੀਆ ਨੂੰ ਬਰਬਾਦ ਕਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕਿਮ ਨੂੰ ਨਹੀਂ ਪਤਾ ਕਿ ਉਹ ਆਤਮ ਹੱਤਿਆ ਕਰਨ ਦੀ ਰਾਹ ‘ਤੇ ਚਲ ਰਹੇ ਹਨ। ਟਰੰਪ ਦੇ ਬਿਆਨ ਦੇ ਤੁਲਨਾ ਉਤਰ ਕੋਰੀਆ ਨੇ ਕੁੱਤੇ ਦੇ ਭੌਂਕਣ ਨਾਲ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article