PUNJABMAILUSA.COM

ਟਰੰਪ ਨੇ ਉੱਚੀ ਹੀਲ ਸੈਂਡਲ ਮਾਮਲੇ ’ਚ ਪਤਨੀ ਮੇਲਾਨੀਆ ਦਾ ਕੀਤਾ ਬਚਾਅ

September 24
20:07 2017

ਵਾਸ਼ਿੰਗਟਨ, 24 ਸਤੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਦੀ ਪਤਨੀ ਤੇ ਦੇਸ਼ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਪਿਛਲੇ ਮਹੀਨੇ ਟੈਕਸਾਸ ਸੂਬੇ ਦੇ ‘ਹਾਰਵੇ’ ਤੂਫਾਨ ਪ੍ਰਭਾਵਿਤ ਖੇਤਰ ਵਿੱਚ ਹਾਈ ਹੀਲ ਸੈਂਡਲ ਪਾਉਣ ’ਤੇ ਆਲੋਚਨਾ ਦਾ ਸਾਹਮਣਾ ਕਰ ਰਹੀ ਹੈ। ਹੁਣ ਰਾਸ਼ਟਰਪਤੀ ਖੁਦ ਆਪਣੀ ਪਤਨੀ ਦਾ ਬਚਾਅ ਕਰ ਰਹੇ ਹਨ। ਜਾਣਕਾਰੀ ਅਨੁਸਾਰ ਅਲਬਾਮਾ ਵਿੱਚ ਇੱਕ ਰੈਲੀ ਦੌਰਾਨ ਟਰੰਪ ਨੇ ਮੀਡੀਆ ਦੀ ਆਲੋਚਨਾ ਕਰਦੇ ਹੋਏ ਮੇਲਾਨੀਆ ਦਾ ਬਚਾਅ ਕੀਤਾ।
ਟਰੰਪ ਨੇ ਕਿਹਾ ਕਿ ਉਹ ਹਾਈ ਹੀਲਸ ਉਸੇ ਤਰ੍ਹਾਂ ਪਾ ਰਹੀ ਹੈ, ਜਿਵੇਂ ਤੁਹਾਡੇ ’ਚੋਂ ਕਈ ਲੋਕ ਪਾਉਂਦੇ ਹਨ। ਮੇਲਾਨੀਆ ਦੇ ਸੰਚਾਰ ਨਿਰਦੇਸ਼ਕ ਨੇ ਮੀਡੀਆ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਟੈਕਸਾਸ ਵਿੱਚ ਕੁਦਰਤੀ ਆਫ਼ਤ ਦੀ ਸਥਿਤੀ ਬਣੀ ਹੋਈ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਜੁੱਤਿਆਂ ਦੀ ਚਿੰਤਾ ਲੱਗੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ