PUNJABMAILUSA.COM

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

 Breaking News

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ
July 13
22:02 2018

ਵਾਸ਼ਿੰਗਟਨ, 13 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਵੱਲੋਂ ਉਨ੍ਹਾਂ ਨੂੰ ਲਿਖਿਆ ਇਕ ਖ਼ਤ ਆਪਣੇ ਟਵਿਟਰ ਅਕਾਉਂਟ ‘ਤੇ ਸਾਂਝਾ ਕੀਤਾ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀ ਦੁਵੱਲੀ ਗੱਲਬਾਤ ‘ਚ ਪ੍ਰਗਤੀ ਦਾ ਵੀ ਦਾਅਵਾ ਕੀਤਾ ਹੈ। ਟਰੰਪ ਨੇ ਇਸ ਖ਼ਤ ਨੂੰ ਕੋਰੀਆਈ ਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ‘ਚ ਪੋਸਟ ਕੀਤਾ ਹੈ।
ਬੀਤੀ ਛੇ ਜੁਲਾਈ ਨੂੰ ਲਿਖੇ ਗਏ ਇਸ ਖ਼ਤ ‘ਚ ਕਿਮ ਨੇ ਲਿਖਿਆ ਹੈ, ’12 ਜੂਨ ਨੂੰ ਸਿੰਗਾਪੁਰ ‘ਚ ਹੋਇਆ ਸੰਮੇਲਨ ਬਹੁਤ ਹੀ ਅਹਿਮ ਯਾਤਰਾ ਦੀ ਸ਼ੁਰੂਆਤ ਸੀ। ਮੈਂ ਭਰੋਸਾ ਰੱਖਦਾ ਹਾਂ ਕਿ ਦਿ੫ੜ੍ਹ ਇੱਛਾ ਸ਼ਕਤੀ, ਈਮਾਨਦਾਰ ਯਤਨਾਂ, ਮੇਰੀ ਅਨੋਖੀ ਸ਼ੈਲੀ ਤੇ ਅਮਰੀਕਾ-ਉੱਤਰੀ ਕੋਰੀਆ ਵਿਚਕਾਰ ਸੰਵਾਦ ਸਥਾਪਿਤ ਕਰਨ ਦੀਆਂ ਤੁਹਾਡੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ। ਇਸ ਉਮੀਦ ਨਾਲ ਕਿ ਭਵਿੱਖ ‘ਚ ਲਏ ਜਾਣ ਵਾਲੇ ਫ਼ੈਸਲਿਆਂ ‘ਚ ਤੁਹਾਡਾ ਭਰੋਸਾ ਤੇ ਆਤਮਵਿਸ਼ਵਾਸ ਮਜਬੂਤ ਹੋਵੇਗਾ। ਮੈਂ ਸਾਡੇ ਦੋਵਾਂ ਦੀ ਦੂਜੀ ਮੁਲਾਕਾਤ ਛੇਤੀ ਹੋਣ ਦਾ ਯਕੀਨ ਦਿਵਾਉਂਦਾ ਹਾਂ। ਬੀਤੇ ਸ਼ਨਿਚਰਵਾਰ ਨੂੰ ਉੱਤਰੀ ਕੋਰੀਆ ਦੇ ਵਿਦੇਸ਼ ਮੰਤਰਾਲੇ ਦੀ ਤਰਜਮਾਨ ਨੇ ਦੱਸਿਆ ਕਿ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪਿਓਂਗਯਾਂਗ ਯਾਤਰਾ ਦੌਰਾਨ ਕਿਮ ਨੂੰ ਇਕ ਖ਼ਤ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਮ ਨੇ ਇਸੇ ਦੇ ਜਵਾਬ ‘ਚ ਟਰੰਪ ਨੂੰ ਖ਼ਤ ਲਿਖਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article