PUNJABMAILUSA.COM

ਟਰੰਪ ਨੇ ਕਿਹਾ, ਓਬਾਮਾਕੇਅਰ’ ਅਮਰੀਕਾ ਲਈ ‘ਆਫ਼ਤ’

ਟਰੰਪ ਨੇ ਕਿਹਾ, ਓਬਾਮਾਕੇਅਰ’ ਅਮਰੀਕਾ ਲਈ ‘ਆਫ਼ਤ’

ਟਰੰਪ ਨੇ ਕਿਹਾ, ਓਬਾਮਾਕੇਅਰ’ ਅਮਰੀਕਾ ਲਈ ‘ਆਫ਼ਤ’
March 19
06:33 2017

trump
ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਪਤਨੀ ਮਿਲੇਨੀਆ ਟਰੰਪ ਤੇ ਪੁੱਤਰ ਬੈਰੋਨ ਟਰੰਪ ਨਾਲ ਪਾਮ ਬੀਚ ਕੌਮਾਂਤਰੀ ਹਵਾਈ ਅੱਡੇ ’ਤੇ ਏਅਰ ਫੋਰਸ ਵੰਨ ਦੀਆਂ ਪੌਡ਼ੀਆਂ ਉਤਰਦੇ ਹੋਏ। -ਫੋਟੋ: ਪੀਟੀਆਈ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਪਤਨੀ ਮਿਲੇਨੀਆ ਟਰੰਪ ਤੇ ਪੁੱਤਰ ਬੈਰੋਨ ਟਰੰਪ ਨਾਲ ਪਾਮ ਬੀਚ ਕੌਮਾਂਤਰੀ ਹਵਾਈ ਅੱਡੇ ’ਤੇ ਏਅਰ ਫੋਰਸ ਵੰਨ ਦੀਆਂ ਪੌਡ਼ੀਆਂ ਉਤਰਦੇ ਹੋਏ। -ਫੋਟੋ: ਪੀਟੀਆਈ
ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਓਬਾਮਾਕੇਅਰ ‘ਕਿਆਮਤ’ ਹੈ ਅਤੇ ਇਹ ‘ਬੁਰੀ ਤਰ੍ਹਾਂ ਨਾਕਾਮ’ ਹੋ ਰਹੀ ਹੈ। ਉਨ੍ਹਾਂ ਨੇ ਇਸ ਕਿਫਾਇਤੀ ਹੈਲਥਕੇਅਰ ਨੂੰ ਬਦਲਣ ਦੀ ਯੋਜਨਾ ਬਣਾਈ ਹੈ ਕਿਉਂਕਿ ਇਸ ਦਾ ਬੀਮਾ ਪ੍ਰੀਮੀਅਮ ਬਹੁਤ ਜ਼ਿਆਦਾ ਵਧਿਆ ਹੈ। ਅਮਰੀਕਾ ਦੌਰੇ ’ਤੇ ਆਈ ਜਰਮਨ ਚਾਂਸਲਰ ਏਂਜਲਾ ਮਾਰਕਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਕਿਹਾ, ‘ਓਬਾਮਾਕੇਅਰ ਆਫ਼ਤ ਹੈ। ਇਹ ਅਸਫ਼ਲ ਹੋ ਰਹੀ ਹੈ। ਓਬਾਮਾਕੇਅਰ ਫੇਲ੍ਹ ਹੋ ਜਾਵੇਗੀ। ਇਹ ਬੰਦ ਹੋ ਜਾਵੇਗੀ। ਜੇਕਰ ਕੁੱਝ ਨਾ ਕੀਤਾ ਗਿਆ ਤਾਂ ਇਹ ਬਹੁਤ ਜਲਦੀ ਬੰਦ ਹੋ ਜਾਵੇਗੀ।’
ਚੋਣ ਮੁਹਿੰਮ ਦੇ ਵਾਅਦਿਆਂ ਵਿੱਚੋਂ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਟਰੰਪ ਨੇ ਬਰਾਕ ਓਬਾਮਾ ਵੱਲੋਂ ਸ਼ੁਰੂ ਕੀਤੀ ਹੈਲਥਕੇਅਰ ਯੋਜਨਾ ਨੂੰ ਬਦਲਣ ਤੇ ਰੱਦ ਕਰਨ ਲਈ ਕਦਮ ਚੁੱਕੇ ਹਨ। ਸਵਾਲਾਂ ਦੇ ਜਵਾਬ ਵਿੱਚ ਟਰੰਪ ਨੇ ਕਿਹਾ, ‘ਇਹ ਸਾਰਾ ਕੁੱਝ ਇਕੱਠਾ ਆ ਰਿਹਾ ਹੈ। ਸਾਡੇ ਕੋਲ ਬਿਹਤਰੀਨ ਹੈਲਥਕੇਅਰ ਹੋਵੇਗੀ। ਬਦਲਵੀਂ ਹੈਲਥਕੇਅਰ ਯੋਜਨਾ ਅਮਰੀਕੀ ਕਾਂਗਰਸ ਵਿੱਚ ਰੱਖੀ ਗਈ ਹੈ, ਜਿਸ ਦੇ ਪਾਸ ਹੋਣ ਦੀ ਉਨ੍ਹਾਂ ਨੂੰ ਉਮੀਦ ਹੈ।
ਉਨ੍ਹਾਂ ਕਿਹਾ, ‘ਇਹ ਪਾਸ ਹੋਣ ਜਾ ਰਹੀ ਹੈ, ਮੈਨੂੰ ਵਿਸ਼ਵਾਸ ਹੈ। ਮੈਂ ਸੋਚਦਾ ਇਹ ਬਹੁਤ ਜਲਦੀ ਹੋਵੇਗਾ। ਤੁਹਾਡੇ ਕੋਲ ਕੰਜ਼ਰਵੇਟਿਵ ਗਰੁੱਪ ਹਨ। ਤੁਹਾਡੇ ਕੋਲ ਹੋਰ ਗਰੁੱਪ ਵੀ ਹਨ। ਅਖੀਰ ਵਿੱਚ ਸਾਡੇ ਕੋਲ ਬਿਹਤਰੀਨ ਹੈਲਥਕੇਅਰ ਯੋਜਨਾ ਹੋਵੇਗੀ। ਇਕ ਸਾਲ ਉਡੀਕ ਕਰੋ। ਇਸ ਬਾਅਦ ਇਥੋਂ ਤਕ ਕੇ ਡੈਮੋਕਰੈਟਿਕ ਆਉਣਗੇ ਤੇ ਕਹਿਣਗੇ ਕ੍ਰਿਪਾ ਕਰ ਕੇ ਤੁਹਾਨੂੰ, ਸਾਡੀ ਮਦਦ ਕਰਨੀ ਪੈਣੀ ਹੈ। ਸਾਡੇ ਕੋਲ ਬਿਹਤਰੀਨ ਯੋਜਨਾ ਹੈ। ਮੀਡੀਆ ਇਸ ਨੂੰ ਗਲਤ ਢੰਗ ਨਾਲ ਪੇਸ਼ ਕਰ ਰਿਹਾ ਹੈ। ਪਰ ਲੋਕ ਇਸ ਨੂੰ ਚੰਗੀ ਤਰ੍ਹਾਂ ਸਮਝ ਰਹੇ ਹਨ। ਮੈਨੂੰ ਲੱਗਦਾ ਹੈ ਕਿ ਇਹ ਇਕ ਮਾਡਲ ਬਣ ਜਾਵੇਗੀ, ਜਿਸ ਤੋਂ ਹੋਰ ਸੇਧ ਲੈਣਗੇ।’

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article