PUNJABMAILUSA.COM

ਟਰੰਪ ਨੇ ਜੇਮਸ ਕੋਮੀ ਨੂੰ ਦੱਸਿਆ ‘ਡਰਪੋਕ’

ਟਰੰਪ ਨੇ ਜੇਮਸ ਕੋਮੀ ਨੂੰ ਦੱਸਿਆ ‘ਡਰਪੋਕ’

ਟਰੰਪ ਨੇ ਜੇਮਸ ਕੋਮੀ ਨੂੰ ਦੱਸਿਆ ‘ਡਰਪੋਕ’
June 12
10:09 2017

ਵਾਸ਼ਿੰਗਟਨ, 12 ਜੂਨ (ਪੰਜਾਬ ਮੇਲ)–ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜੇਮਸ ਕੋਮੀ ਨੂੰ ‘ਡਰਪੋਕ’ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਦੇ ਨਾਲ ਅਪਣੀ ਮੁਲਾਕਾਤਾਂ ਦੀ ਜਾਣਕਾਰੀ ਲੀਕ ਕਰ ਦਿੱਤੀ। ਕੁਝ ਹੀ ਦਿਨ ਪਹਿਲਾਂ ਐਫਬੀਆਈ ਦੇ ਸਾਬਕਾ ਡਾਇਰੈਕਟਰ ਨੇ ਅਪਣੀ ਗਵਾਹੀ ਵਿਚ ਕਿਹਾ ਸੀ ਕਿ ਟਰੰਪ ਨੇ ਰੂਸੀ ਜਾਂਚ ਨੂੰ ਪੱਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਟਰੰਪ ਨੇ ਸ਼ਨਿੱਚਰਵਾਰ ਨੂੰ ਟਵੀਟ ਕੀਤਾ, ‘ਮੇਰਾ ਮੰਨਣਾ ਹੈ ਕਿ ਜੇਮਸ ਕੋਮੀ ਵਲੋਂ ਲੀਕ ਕੀਤੀ ਗਈ ਜਾਣਕਾਰੀ ਕਿਸੇ ਦੀ ਵੀ ਸੋਚ ਤੋਂ ਵੀ ਜ਼ਿਆਦਾ ਪ੍ਰਚਲਿਤ ਹੋਵੇਗੀ। ਪੂਰੀ ਤਰ੍ਹਾਂ ਨਾਲ ਨਾਜਾਇਜ਼? ਬਹੁਤ ਡਰਪੋਕ।’ ਅਹੁਦੇ ਤੋਂ ਹਟਾਏ ਗਏ ਐਫਬੀਆਈ ਮੁਖੀ ਕੋਮੀ ਨੇ ਸੈਨੇਟ ਵਿਚ ਇਕ ਸੁਣਵਾਈ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਅਪਣੇ ਇਕ ਦੋਸਤ ਅਦੇ ਕੋਲੰਬੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਕਿਹਾ ਸੀ ਕਿ ਉਹ ਰਾਸ਼ਟਰਪਤੀ ਦੇ ਨਾਲ ਊਨ੍ਹਾਂ ਦੀ ਗੱਲਬਾਤ ਦੀ ਜਾਣਕਾਰੀ ਮੀਡੀਆ ਨੂੰ ਜਾਰੀ ਕਰ ਦੇਵੇ। ਜੇਮਸ ਕੋਮੀ ਨੇ ਕਿਹਾ ਕਿ ਉਨ੍ਹਾਂ ਉਮੀਦ ਸੀ ਕਿ ਮੀਡੀਆ ਦੇ ਜ਼ਰੀਏ ਸੂਚਨਾ ਜਾਰੀ ਹੋਣ ਨਾਲ ਰੂਸੀ ਜਾਂਚ ਨੂੰ ਦੇਖਣ ਦੇ ਲਈ ਇਕ ਵਿਸ਼ੇਸ਼ ਬੁਲਾਰੇ ਦੀ ਨਿਯੁਕਤੀ ਹੋਵੇਗੀ ਅਤੇ ਇਹ ਯੋਜਨਾ ਅੰਤ ਸਫਲ ਸਾਬਤ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article