PUNJABMAILUSA.COM

ਟਰੰਪ ਨੇ ਤਾਲਿਬਾਨ ਨਾਲ ਅਫਗਾਨ ਜੰਗ ਦਾ ਮਸਲਾ ਵਿਚਾਰਨ ਲਈ ਇਮਰਾਨ ਤੋਂ ਮੰਗੀ ਮਦਦ

December 05
11:16 2018

ਇਸਲਾਮਾਬਾਦ, 5 ਦਸੰਬਰ (ਪੰਜਾਬ ਮੇਲ)- ਅਮਰੀਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਲਿਖ ਕੇ ਤਾਲਿਬਾਨ ਨਾਲ ਅਫਗਾਨ ਜੰਗ ਦਾ ਮਸਲਾ ਵਿਚਾਰਨ ਲਈ ਹਮਾਇਤ ਮੰਗੀ ਹੈ।
ਅਮਰੀਕਾ ਵੱਲੋਂ ਇਹ ਪੱਤਰ ਟਰੰਪ ਦੇ ਉਸ ਬਿਆਨ ਤੋਂ ਬਾਅਦ ਲਿਖਿਆ ਗਿਆ ਹੈ, ਜਦੋਂ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਨੇ ਅਮਰੀਕਾ ਦੀ ਮਦਦ ਲਈ ਕੁਝ ਨਹੀਂ ਕੀਤਾ ਤੇ ਇਸਲਾਮਾਬਾਦ ਨੇ ਅਲ-ਕਾਇਦਾ ਦੇ ਮੁਖੀ ਓਸਾਮਾ ਬਿਨ ਲਾਦੇਨ ਨੂੰ ਐਬਟਾਬਾਦ ਦੇ ਸ਼ਹਿਰ ‘ਚ ਲੁੱਕਣ ‘ਚ ਮਦਦ ਕੀਤੀ ਸੀ।
ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਰਾਸ਼ਟਰਪਤਨੀ ਟਰੰਪ ਨੇ ਆਪਣੇ ਪੱਤਰ ‘ਚ ਪਾਕਿਸਤਾਨ ਦੀ ਹਮਾਇਤ ਮੰਗਦਿਆਂ ਲਿਖਿਆ ਹੈ ਕਿ ਤਾਲਿਬਾਨ ਨੂੰ ਗੱਲਬਾਤ ਲਈ ਇੱਕ ਮੰਚ ‘ਤੇ ਲਿਆਉਣ ‘ਚ ਮਦਦ ਕੀਤੀ ਜਾਵੇ, ਤਾਂ ਜੋ ਅਫਗਾਨਿਸਤਾਨ ‘ਚ 17 ਸਾਲਾਂ ਤੋਂ ਚੱਲ ਰਹੀ ਜੰਗ ਦਾ ਕੋਈ ਮਸਲਾ ਹੱਲ ਕੀਤਾ ਜਾ ਸਕੇ।
ਟਰੰਪ ਨੇ ਨਾਲ ਹੀ ਕਿਹਾ ਕਿ ਇਸ ਜੰਗ ਨਾਲ ਅਮਰੀਕਾ ਤੇ ਪਾਕਿਸਤਾਨ ਦੋਵਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਉਨ੍ਹਾਂ ਦੋਵਾਂ ਨੂੰ ਮਿਲ ਕੰਮ ਕਰਨ ਲਈ ਆਪਣੀ ਭਾਈਵਾਲੀ ਮੁੜ ਸ਼ੁਰੂ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ