PUNJABMAILUSA.COM

ਟਰੰਪ ਨੇ ਨੇਪਾਲ ਦੇ 9000 ਨਾਗਰਿਕਾਂ ਦਾ ਅਸਥਾਈ ਨਿਵਾਸ ਪਰਮਿਟ ਕੀਤਾ ਰੱਦ

 Breaking News

ਟਰੰਪ ਨੇ ਨੇਪਾਲ ਦੇ 9000 ਨਾਗਰਿਕਾਂ ਦਾ ਅਸਥਾਈ ਨਿਵਾਸ ਪਰਮਿਟ ਕੀਤਾ ਰੱਦ

ਟਰੰਪ ਨੇ ਨੇਪਾਲ ਦੇ 9000  ਨਾਗਰਿਕਾਂ ਦਾ ਅਸਥਾਈ ਨਿਵਾਸ ਪਰਮਿਟ ਕੀਤਾ ਰੱਦ
April 28
09:21 2018

ਵਾਸ਼ਿੰਗਟਨ, 28 ਅਪ੍ਰੈਲ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਮਿਲਿਆ ਅਸਥਾਈ ਸਟੇਟਸ ਖਤਮ ਕਰ ਦਿੱਤਾ ਹੇ। ਅਧਿਕਾਰੀਆਂ ਨੇ ਉਨ੍ਹਾਂ ਦੇਸ਼ ਛੱਡਣ ਜਾਂ ਕਿਤੇ ਹੋਰ ਜਾਣ ਲਈ ਕਿਹਾ ਹੈ। ਹਾਲਾਂਕਿ ਇਸ ਦੇ ਲਈ ਉਨ੍ਹਾਂ ਇਕ ਸਾਲ ਦੀ ਰਾਹਤ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ 8950 ਲੋਕ ਪ੍ਰਭਾਵਤ ਹੋਣਗੇ ਜਿਨ੍ਹਾਂ ਵਿਚੋਂ 85 ਫ਼ੀਸਦੀ ਨਿਊਯਾਰਕ ਵਿਚ ਰਹਿੰਦੇ ਹਨ।
ਇਸੇ ਦੇ ਤਹਿਤ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇਪਾਲ ਦੇ 9000 ਨਾਗਰਿਕਾਂ ਦੇ ਅਸਥਾਈ ਨਿਵਾਸ ਪਰਮਿਟ ਰੱਦ ਕਰ ਦਿੱਤਾ ਹੈ। ਅਜਿਹੇ ਵਿੱਚ ਹਜ਼ਾਰਾਂ ਨੇਪਾਲੀਆਂ ਨੂੰ ਇੱਕ ਸਾਲ ਅੰਦਰ ਅਮਰੀਕਾ ਛੱਡਣ ਲਈ ਮਜਬੂਰ ਹੋਣਾ ਹੋਵੇਗਾ। ਵਾਸ਼ਿੰਗਟਨ ਪੋਸਟ ਵੱਲੋਂ ਦੇਖੇ ਗਏ ਦਸਤਾਵੇਜ਼ਾਂ ਦੇ ਮੁਤਾਬਿਕ ਗ੍ਰਹਿ ਸੁਰੱਖਿਆ ਵਿਭਾਗ ਦੀ ਸਕੱਤਰ ਕਰਸਟਨਜੇਨ ਨੇਲਸਨ ਨੇ ਨੇਪਾਲੀ ਨਾਗਰਿਕਾਂ ਨੂੰ ਉਹਨਾਂ ਦੇ ਅਮਰੀਕਾ ਛੱਡਣ ਦੇ ਲਈ ਇੱਕ ਸਾਲ ਦੀ ਛੋਟ ਦਿੱਤੀ ਹੈ। ਇਸ ਹਿਸਾਬ ਨਾਲ ਉਹਨਾਂ ਨੂੰ 24 ਜੂਨ 2019 ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪਵੇਗਾ।
ਅੰਦਰੂਨੀ ਦਸਤਾਵੇਜ਼ ਦੱਸਦੇ ਹਨ ਕਿ ਏਜੰਸੀ ਆਉਣ ਵਾਲੇ ਦਿਨਾਂ ਵਿੱਚ ਆਪਣੇ ਐਲਾਨ ਦੀ ਤਿਆਰੀ ਕਰ ਰਹੀ ਹੈ। ਨੀਲਸਨ ਨੇ ਸੀਰੀਆਈ ਲੋਕਾਂ ਦੇ ਮਾਮਲੇ ਵਿੱਚ ਜਨਵਰੀ ਵਿੱਚ ਟੀਪੀਐਸ ਸਟੇਟਸ ਦੇ ਜਾਰੀ ਰੱਖਣ ਦੀ ਗੱਲ ਕਹੀ ਸੀ ਪਰ ਨੇਪਾਲ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ। 2015 ਵਿੱਚ ਨੇਪਾਲ ਵਿੱਚ ਆਏ ਭੂਚਾਲ ਤੋਂ ਬਾਅਦ ਇਹਨਾਂ ਨੇਪਾਲੀ ਨਾਗਰਿਕਾਂ ਨੂੰ ਇੱਥੇ ਟੀਪੀਐਸ ਦੇ ਤਹਿਤ ਕਾਨੂੰਨੀ ਰੂਪ ਨਾਲ ਰਹਿਣ ਦੀ ਇਜਾਜ਼ਤ ਮਿਲੀ ਹੋਈ ਹੈ। ਇੱਕ ਜਨਵਰੀ ਦੇ ਮੁਤਾਬਿਕ 2015 ਵਿੱਚ ਨੇਪਾਲ ਵਿੱਚ ਆਏ ਭੂਚਾਲ ਤੋਂ ਬਾਅਦ ਕਈਬ 15,000 ਨੇਪਾਲੀ ਪਰਵਾਸੀਆਂ ਨੂੰ ਟੀਪੀਐਸ ਸਟੇਟਸ ਮਿਲਿਆ ਸੀ ਪਰ ਦੇਸ਼ ਦੇ ਸਿਰਫ 9000 ਨੇਪਾਲੀ ਹੀ ਇੱਥੇ ਰਹਿ ਰਹੇ ਹਨ। ਨੇਪਾਲ ਦੇ ਲੋਕਾਂ ਨੂੰ ਇਹ ਇਜਾਜ਼ਤ ਗੈਰ ਕਾਨੂੰਨੀ ਢੰਗ ਨਾਲ ਨਹੀਂ ਬਲਕਿ 1990 ਵਿੱਚ ਅਮਰੀਕਾ ਵਿੱਚ ਬਣੇ ਕਾਨੂੰਨ ਦੇ ਤਹਿਤ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਅਤੇ ਕੁਦਰਤੀ ਆਫਤ ਦੇ ਚਲਦਿਆਂ ਮਿਲੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article