PUNJABMAILUSA.COM

ਟਰੰਪ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਆਉਣ ਲਈ ਭਾਰਤ-ਚੀਨ ਨੂੰ ਠਹਿਰਾਇਆ ਜ਼ਿੰਮੇਵਾਰ

 Breaking News

ਟਰੰਪ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਆਉਣ ਲਈ ਭਾਰਤ-ਚੀਨ ਨੂੰ ਠਹਿਰਾਇਆ ਜ਼ਿੰਮੇਵਾਰ

ਟਰੰਪ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਆਉਣ ਲਈ ਭਾਰਤ-ਚੀਨ ਨੂੰ ਠਹਿਰਾਇਆ ਜ਼ਿੰਮੇਵਾਰ
February 24
17:32 2018

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਆਉਣ ਲਈ ਇਕ ਵਾਰ ਫਿਰ ਭਾਰਤ-ਚੀਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਟਰੰਪ ਨੇ ਕਿਹਾ, ‘ਸਮਝੌਤਾ ਠੀਕ ਨਹੀਂ ਸੀ। ਇਸ ‘ਚ ਅਮਰੀਕਾ ਨੂੰ ਉੁਨ੍ਹਾਂ ਦੇਸ਼ਾਂ ਲਈ ਕੀਮਤ ਚੁਕਾਉਣੀ ਪੈਂਦੀ ਹੈ, ਜਿਨ੍ਹਾਂ ਨੂੰ ਇਸ ਸਮਝੌਤੇ ਤੋਂ ਸਭ ਤੋਂ ਜ਼ਿਆਦਾ ਫਾਇਦਾ ਸੀ। ਟਰੰਪ ਨੇ ਕੰਜ਼ਰਵੇਟਿਵ ਪਾਲਿਟੀਕਸ ਐਕਸ਼ਨ ਕਮੇਟੀ ਦੇ ਸਾਹਮਣੇ ਕਿਹਾ, ਅਸੀਂ ਪੈਰਿਸ ਸਮਝੌਤੇ ਤੋਂ ਬਾਹਰ ਆਏ ਕਿਉਂਕਿ ਇਹ ਆਪਦਾ ਸਾਬਤ ਹੋਵੇਗਾ, ਇਸ ਨਾਲ ਸਾਡੇ ਦੇਸ਼ ਨੂੰ ਨੁਕਸਾਨ ਹੋਵੇਗਾ।’ ਉਨ੍ਹਾਂ ਨੇ ਤਰਕ ਦਿੱਤਾ ਕਿ ਇਸ ਸਮਝੌਤੇ ਨਾਲ ਭਾਰਤ ਅਤੇ ਚੀਨ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋ ਰਿਹਾ ਸੀ। ਉਥੇ ਅਮਰੀਕਾ ਦੇ ਬਿਜ਼ਨੈੱਸ ਅਤੇ ਨੌਕਰੀਆਂ ਨੂੰ ਨੁਕਸਾਨ ਪਹੁੰਚ ਰਿਹਾ ਸੀ।
ਟਰੰਪ ਨੇ ਪਿਛਲੇ ਸਾਲ ਜੂਨ ‘ਚ ਪੈਰਿਸ ਸਮਝੌਤੇ ਤੋਂ ਬਾਹਰ ਆਉਣ ਦਾ ਫੈਸਲਾ ਲਿਆ ਸੀ। ਉਨ੍ਹਾਂ ਨੇ ਕਿਹਾ ਸੀ, ਸਮਝੌਤੇ ਨਾਲ ਅਮਰੀਕਾ ਨੂੰ ਅਰਬਾਂ ਡਾਲਰ ਦਾ ਨੁਕਸਾਨ ਹੋ ਰਿਹਾ ਹੈ, ਨੌਕਰੀਆਂ ਖਤਮ ਹੋ ਰਹੀਆਂ ਹਨ। ਤੇਲ, ਗੈਸ, ਕੋਲਾ ਅਤੇ ਨਿਰਮਾਣ ਉਦਯੋਗ ਪਿੱਛੜ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਸੀ ਇਹ ਸਮਝੌਤੇ ‘ਤੇ ਫਿਰ ਤੋਂ ਚਰਚਾ ਕਰਨ ਲਈ ਤਿਆਰ ਹੈ। ਇਸ ਸਮਝੌਤੇ ਨੂੰ ਕਈ ਸਾਲ ਦੀ ਬਹਿਸ ਤੋਂ ਬਾਅਦ 200 ਦੇਸ਼ਾਂ ਨੇ ਮਨਜ਼ੂਰੀ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article