PUNJABMAILUSA.COM

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼
January 19
09:23 2018

‘ਸਭ ਤੋਂ ਭ੍ਰਿਸ਼ਟ’ ਕਵਰੇਜ਼ ਲਈ ‘ਨਿਊਯਾਰਕ ਟਾਈਮਜ਼’ ਨੂੰ ਐਲਾਨਿਆ ਜੇਤੂ
* ਕਿਹਾ-ਝੂਠੀ ਮੀਡੀਆ ਕਵਰੇਜ ਦੇ ਬਾਵਜੂਦ ਉਹ ਪੱਤਰਕਾਰਾਂ ਦਾ ਕਰਦੇ ਹਨ ਸਨਮਾਨ

ਵਾਸ਼ਿੰਗਟਨ, 19 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਫੇਕ ਨਿਊਜ਼’ ਐਵਾਰਡਸ ਦਾ ਐਲਾਨ ਕਰਨ ਦੇ ਨਾਲ ਹੀ ਮੀਡੀਆ ‘ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਨੇ ‘ਸਭ ਤੋਂ ਭ੍ਰਿਸ਼ਟ ਅਤੇ ਬੇਈਮਾਨ’ ਕਵਰੇਜ ਲਈ ‘ਨਿਊਯਾਰਕ ਟਾਈਮਜ਼’ ਨੂੰ ਜੇਤੂ ਐਲਾਨਿਆ। ‘ਏਬੀਸੀ ਨਿਊਜ਼’, ‘ਸੀਐੱਨਐੱਨ’, ‘ਟਾਈਮ’ ਅਤੇ ‘ਵਾਸ਼ਿੰਗਟਨ ਪੋਸਟ’ ਨੂੰ ਵੀ ਇਨ੍ਹਾਂ ਅਨੋਖੇ ਐਵਾਰਡਾਂ ‘ਚ ਥਾਂ ਮਿਲੀ ਹੈ।
ਟਰੰਪ ਨੇ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ‘ਫੇਕ ਨਿਊਜ਼’ ਸ਼ਬਦ ਦਾ ਖੁੱਲ੍ਹ ਕੇ ਇਸਤੇਮਾਲ ਕੀਤਾ ਸੀ। ਤਦ ਉਹ ਪੱਖਪਾਤੀ ਖ਼ਬਰਾਂ ਨੂੰ ਲੈ ਕੇ ਕਈ ਮੀਡੀਆ ਹਾਊਸਾਂ ‘ਤੇ ਨਿਸ਼ਾਨਾ ਬੰਨ੍ਹਦੇ ਰਹੇ ਹਨ। ਟਰੰਪ ਨੇ ਬੁੱਧਵਾਰ ਨੂੰ ਟਵੀਟ ਦੇ ਜ਼ਰੀਏ ਜੇਤੂਆਂ ਦਾ ਐਲਾਨ ਕੀਤਾ। ਜੇਤੂਆਂ ਦੀ ਸੂਚੀ ਰਿਪਬਲਿਕਨ ਨੈਸ਼ਨਲ ਕਮੇਟੀ ਦੀ ਵੈੱਬਸਾਈਟ ‘ਤੇ ਵੀ ਜਾਰੀ ਕੀਤੀ ਗਈ ਹੈ। ਸੂਚੀ ਜਾਰੀ ਹੁੰਦੇ ਹੀ ਇਹ ਵੈੱਬਸਾਈਟ ਕੁਝ ਦੇਰ ਲਈ ਠੱਪ ਹੋ ਗਈ। ਇਸ ਵਿਚ ਕਿਹਾ ਗਿਆ ਹੈ ਕਿ 2017 ਦਾ ਸਾਲ ਪੱਖਪਾਤੀ, ਗ਼ਲਤ ਸਮਾਚਾਰ ਕਵਰੇਜ ਅਤੇ ਝੂਠੀਆਂ ਖ਼ਬਰਾਂ ਨਾਲ ਭਰਿਆ ਰਿਹਾ। ਟਰੰਪ ਨੇ ਹਾਲਾਂਕਿ ਇਕ ਹੋਰ ਟਵੀਟ ‘ਚ ਕਿਹਾ ਕਿ ਕੁਝ ਬਹੁਤ ਭ੍ਰਿਸ਼ਟ ਅਤੇ ਝੂਠੀ ਮੀਡੀਆ ਕਵਰੇਜ ਦੇ ਬਾਵਜੂਦ ਅਜਿਹੇ ਕਈ ਪੱਤਰਕਾਰ ਹਨ ਜਿਨ੍ਹਾਂ ਦਾ ਉਹ ਸਨਮਾਨ ਕਰਦੇ ਹਨ।

ਨਿਊਯਾਰਕ ਟਾਈਮਜ਼ : ਪੁਰਸਕਾਰ ਜੇਤੂਆਂ ਦੀ ਸੂਚੀ ਵਿਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਨਿਊਯਾਰਕ ਟਾਈਮਜ਼ ਨੇ ਟਰੰਪ ਦੀ ਇਤਿਹਾਸਕ ਜਿੱਤ ਵਾਲੇ ਦਿਨ ਇਕ ਖ਼ਬਰ ‘ਚ ਦਾਅਵਾ ਕੀਤਾ ਸੀ ਕਿ ਅਮਰੀਕੀ ਅਰਥਚਾਰਾ ਕਦੇ ਸੰਭਲ ਨਹੀਂ ਸਕੇਗਾ।

ਏਬੀਸੀ ਨਿਊਜ਼ : ਦੂਜੇ ਸਥਾਨ ਲਈ ਚੁਣੇ ਗਏ ਏਬੀਸੀ ਨਿਊਜ਼ ਦੇ ਪੱਤਰਕਾਰ ਬ੍ਰਾਇਨ ਰੋਸ ਨੇ ਦਾਅਵਾ ਕੀਤਾ ਸੀ ਕਿ ਟਰੰਪ ਨੇ ਚੋਣਾਂ ਦੌਰਾਨ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕਲ ਫਲਿਨ ਨੂੰ ਰੂਸ ਨਾਲ ਸੰਪਰਕ ਕਰਨ ਦਾ ਨਿਰਦੇਸ਼ ਦਿੱਤਾ ਸੀ।

ਸੀਐੱਨਐੱਨ : ਤੀਜਾ ਸਥਾਨ ਹਾਸਲ ਕਰਨ ਵਾਲੇ ਸੀਐੱਨਐੱਨ ਦੀ ਇਕ ਖ਼ਬਰ ਮੁਤਾਬਕ ਟਰੰਪ ਅਤੇ ਉਨ੍ਹਾਂ ਦੇ ਬੇਟੇ ਨੇ ਵਿਕੀਲੀਕਸ ਦੇ ਦਸਤਾਵੇਜ਼ਾਂ ਨੂੰ ਹੈਕ ਕਰਨ ਦੀ ਕੋਸ਼ਿਸ਼ ਕੀਤੀ ਸੀ।

ਟਾਈਮ ਮੈਗਜ਼ੀਨ : ਟਾਈਮ ਮੈਗਜ਼ੀਨ ਦੀ ਝੂਠੀ ਖ਼ਬਰ ਦਿਖਾਉਣ ਲਈ ਚੌਥੀ ਪਾਇਦਾਨ ‘ਤੇ ਰੱਖਿਆ ਗਿਆ ਹੈ। ਟਾਈਮ ਨੇ ਖ਼ਬਰ ਛਾਪੀ ਸੀ ਕਿ ਟਰੰਪ ਨੇ ਓਵਲ ਆਫਿਸ ‘ਚੋਂ ਮਾਰਟਿਨ ਲੂਥਰ ਕਿੰਗ ਜੂਨੀਅਰ ਦੀ ਮੂਰਤ ਹਟਵਾ ਦਿੱਤੀ ਹੈ।
ਵਾਸ਼ਿੰਗਟਨ ਪੋਸਟ
ਆਖਰੀ ਸਥਾਨ ‘ਤੇ ਚੁਣੇ ਗਏ ਵਾਸ਼ਿੰਗਟਨ ਪੋਸਟ ਨੇ ਝੂਠੀ ਖ਼ਬਰ ਦਿੱਤੀ ਸੀ ਕਿ ਰਾਸ਼ਟਰਪਤੀ ਦੀ ਪੇਂਸਕੋਲਾ ਰੈਲੀ ‘ਚ ਭੀੜ ਨਹੀਂ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article