PUNJABMAILUSA.COM

ਟਰੰਪ ਨੇ ਮਹਾਦੋਸ਼ ਕਾਰਵਾਈ ਵਿਚ ਅਪਣੇ ਖ਼ਿਲਾਫ਼ ਗਵਾਹੀ ਦੇਣ ਵਾਲੇ ਦੋ ਅਫ਼ਸਰਾਂ ਨੂੰ ਵਾਈਟ ਹਾਊਸ ਤੋਂ ਕੱਢਿਆ

 Breaking News

ਟਰੰਪ ਨੇ ਮਹਾਦੋਸ਼ ਕਾਰਵਾਈ ਵਿਚ ਅਪਣੇ ਖ਼ਿਲਾਫ਼ ਗਵਾਹੀ ਦੇਣ ਵਾਲੇ ਦੋ ਅਫ਼ਸਰਾਂ ਨੂੰ ਵਾਈਟ ਹਾਊਸ ਤੋਂ ਕੱਢਿਆ

ਟਰੰਪ ਨੇ ਮਹਾਦੋਸ਼ ਕਾਰਵਾਈ ਵਿਚ ਅਪਣੇ ਖ਼ਿਲਾਫ਼ ਗਵਾਹੀ ਦੇਣ ਵਾਲੇ ਦੋ ਅਫ਼ਸਰਾਂ ਨੂੰ ਵਾਈਟ ਹਾਊਸ ਤੋਂ ਕੱਢਿਆ
February 08
06:10 2020

ਵਾਸ਼ਿੰਗਟਨ, 8 ਫਰਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ਨੇ ਮਹਾਦੋਸ਼ ਕਾਰਵਾਈ ਵਿਚ ਅਪਣੇ ਖ਼ਿਲਾਫ਼ ਗਵਾਹੀ ਦੇਣ ਵਾਲੇ ਦੋ ਅਫ਼ਸਰਾਂ ਨੂੰ ਵਾਈਟ ਹਾਊਸ ਤੋਂ ਕੱਢ ਦਿੱਤਾ ਹੈ। ਇਨ੍ਹਾਂ ਵਿਚ ਯੂਰੋਪੀਅਨ ਯੂਨੀਅਨ ਵਿਚ ਅਮਰੀਕੀ ਰਾਜਦੂਤ ਗੌਰਡਨ ਸੋਂਡਲੈਂਡ ਅਤੇ ਸੈਨਾ ਦੇ ਅਫ਼ਸਰ ਲੈਫ਼ਟੀਨੈਂਟ ਕਰਨਲ ਅਲੈਕਜੈਂਡਰ ਵਿੰਡਮੈਨ ਸ਼ਾਮਲ ਹਨ।
ਦੋਵਾਂ ਨੇ ਹੀ ਸੰਸਦ ਦੇ ਹੇਠਲੇ ਸਦਨ ਵਿਚ ਟਰੰਪ ਦੇ ਖ਼ਿਲਾਫ਼ ਗਵਾਹੀ ਦਿੱਤੀ ਸੀ। ਇਨ੍ਹਾਂ ਦੀ ਗਵਾਹੀ ਨੂੰ ਟਰੰਪ ਦੇ ਖ਼ਿਲਾਫ਼ ਫ਼ੈਸਲੇ ਵਿਚ ਅਹਿਮ ਮੰਨਿਆ ਜਾ ਰਿਹਾ ਸੀ।
ਆਰਮੀ ਅਫ਼ਸਰ ਵਿੰਡਮੈਨ ਵਾਈਟ ਹਾਊਸ ਵਿਚ ਕੌਮੀ ਸੁਰੱਖਿਆ ਪ੍ਰੀਸ਼ਦ ਦੇ ਨਾਲ ਕੰਮ ਕਰ ਰਹੇ ਸੀ। ਰਾਸ਼ਟਰਪਤੀ ਟਰੰਪ ਦੇ ਆਦੇਸ਼ ਤੋਂ ਬਾਅਦ ਉਨ੍ਹਾਂ ਵਾਈਟ ਹਾਊਸ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਭਰਾ ਲੈਫ਼ਟੀਨੈਂਟ ਕਰਨਲ ਯੇਵਗੇਨੀ ਵਿੰਡਮੈਨ ਨੂੰ ਵੀ ਵਾਈਟ ਹਾਊਸ ਵਿਚ ਡਿਊਟੀ ਤੋਂ ਕੱਢ ਦਿੱਤਾ ਗਿਆ। ਵਿੰਡਮੈਨ ਦੇ ਵਕੀਲ ਨੇ ਕਿਹਾ ਕਿ ਰਾਸ਼ਟਰਪਤੀ ਨੇ ਇਹ ਕਦਮ ਬਦਲਾ ਲੈਣ ਦੇ ਲਈ ਚੁੱਕਿਆ। ਖੁਦ ਟਰੰਪ ਵੀ ਸੈਨੇਟ ਵਿਚ ਸੁਣਵਾਈ ਪੂਰੀ ਹੋਣ ਤੋਂ ਬਾਅਦ ਕਹਿ ਚੁੱਕੇ ਸੀ ਕਿ ਉਹ ਦੋਵੇਂ ਅਫ਼ਸਰਾਂ ਤੋਂ ਖੁਸ਼ ਨਹੀਂ ਹਨ।
ਲੈਫਟੀਨੈਂਟ ਕਰਨਲ ਵਿੰਡਮੈਨ ਦੇ ਵਾਈਟ ਹਾਊਸ ਤੋਂ ਬਾਹਰ ਕੀਤੇ ਜਾਣ ਦੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੇ ਵਕੀਲ ਡੇਵਿਡ ਪਰੇਸਮੇਨ ਨੇ ਕਿਹਾ ਕਿ ਉਨ੍ਹਾਂ ਦੇ ਮੁਵਕਿਲ ਨੂੰ ਸੱਚ ਬੋਲਣ ਦੇ ਲਈ ਕੱÎਢਿਆ ਜਾ ਰਿਹਾ ਹੈ। ਇੱਕ ਸੱਚ ਨੇ ਆਰਮੀ ਅਫ਼ਸਰ ਤੋਂ ਉਨ੍ਹਾਂ ਦੀ ਨੌਕਰੀ , ਉਨ੍ਹਾਂ ਦਾ ਕਰੀਅਰ ਅਤੇ ਉਨ੍ਹਾਂ ਦੀ ਨਿੱਜਤਾ ਖੋਹ ਲਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਮਨ ਵਿਚ ਇਹ ਸਵਾਲ ਨਹੀਂ ਹੈ ਕਿ ਇੱਕ ਸੈਨਿਕ ਅਫ਼ਸਰ ‘ਤੇ ਅਜਿਹੀ ਕਾਰਵਾਈ ਕਿਉਂ ਹੋਈ, ਸਭ ਨੂੰ ਇਹ ਗੱਲ ਪਤਾ ਹੈ ਕਿ ਕਿਉਂ ਵਾਈਟ ਹਾਊਸ ਦੇ ਕੋਲ ਹੁਣ ਇੱਕ ਸੈਨਿਕ ਅਫ਼ਸਰ ਘੱਟ ਹੈ।
ਦੂਜੇ ਪਾਸੇ ਰਾਜਦੂਤ ਸੋਂਡਲੈਂਡ ਨੇ ਵਕੀਲ ਵਲੋਂ ਬਿਆਨ ਜਾਰੀ ਕਰਾਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਮੈਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਬੁਲਾ ਲਿਆ। ਮੈਂ ਇਸ ਅਹੁਦੇ ‘ਤੇ ਸੇਵਾ ਦਾ ਮੌਕਾ ਦੇਣ ਦੇ ਲਈ ਰਾਸ਼ਟਰਪਤੀ ਟਰੰਪ ਅਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਦਾ ਸ਼ੁਕਰਾਨਾ ਅਦਾ ਕਰਦਾ ਹਾਂ। ਇੱਥੇ ਮੇਰਾ ਕੰਮ ਮੇਰੇ ਕਰੀਅਰ ਦਾ ਮੁੱਖ ਪੜਾਅ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article