PUNJABMAILUSA.COM

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

 Breaking News

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ
May 18
08:25 2018

ਵਾਸ਼ਿੰਗਟਨ, 18 ਮਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਨਿਆ ਹੈ ਕਿ ਉਨਾਂ ਨੇ ਚੋਣ ਸਬੰਧੀ ਖ਼ਰਚ ਦੇ ਤੌਰ ‘ਤੇ ਆਪਣੇ ਨਿੱਜੀ ਵਕੀਲ ਮਾਈਕਲ ਕੋਹੇਨ ਨੂੰ ਢਾਈ ਲੱਖ ਡਾਲਰ (ਕਰੀਬ 1.70 ਕਰੋੜ ਰੁਪਏ) ਦਾ ਭੁਗਤਾਨ ਕੀਤਾ। ਮੰਨਿਆ ਜਾ ਰਿਹਾ ਹੈ ਕਿ ਕੋਹੇਨ ਨੇ ਇਸੇ ਰਕਮ ਵਿਚੋਂ 1.30 ਲੱਖ ਡਾਲਰ ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ। 71 ਸਾਲਾ ਟਰੰਪ ਨੇ ਮੰਗਲਵਾਰ ਨੂੰ ਆਫਿਸ ਆਫ ਗਵਰਨਮੈਂਟ ਐਥਿਕਸ (ਓਜੀਈ) ਵਿਚ ਦਾਖ਼ਲ ਆਪਣੇ ਵਿੱਤੇ ਵੇਰਵੇ ਵਿਚ ਕੋਹੇਨ ਨੂੰ ਦਿੱਤੀ ਗਈ ਰਕਮ ਦਾ ਜ਼ਿਕਰ ਕੀਤਾ ਹੈ। ਅਮਰੀਕੀ ਪ੍ਰਸ਼ਾਸਨ ਨਾਲ ਜੁੜੇ ਲੋਕਾਂ ਲਈ ਮੰਗਲਵਾਰ ਨੂੰ ਵਿੱਤੀ ਦਸਤਾਵੇਜ਼ ਜਮ੍ਹਾਂ ਕਰਾਉਣ ਦਾ ਆਖ਼ਰੀ ਦਿਨ ਸੀ। ਟਰੰਪ ਦੇ ਵਿੱਤੀ ਵੇਰਵੇ ਨਾਲ ਜੁੜੇ ਫਾਰਮ ਨੂੰ ਸਮੀਖਿਆ ਪਿੱਛੋਂ ਬੁੱਧਵਾਰ ਨੂੰ ਸਰਵਜਨਿਕ ਕਰ ਦਿੱਤਾ ਗਿਆ। ਇਸ ਵਿਚ ਹਾਲਾਂਕਿ ਭੁਗਤਾਨ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਗਿਆ ਹੈ। ਕੋਹੇਨ ਪਹਿਲੇ ਵੀ ਕਹਿ ਚੁੱਕੇ ਹਨ ਕਿ ਨਵੰਬਰ, 2016 ਵਿਚ ਰਾਸ਼ਟਰਪਤੀ ਚੋਣ ਤੋਂ ਪਹਿਲੇ ਉਨ੍ਹਾਂ ਨੇ ਸਟਾਰਮੀ ਨੂੰ 1.30 ਲੱਖ ਡਾਲਰ ਦਾ ਭੁਗਤਾਨ ਕੀਤਾ ਸੀ ਤਾਕਿ ਉਹ ਟਰੰਪ ਨਾਲ ਆਪਣੇ ਜਿਨਸੀ ਸਬੰਧਾਂ ਦੀ ਗੱਲ ਸਰਵਜਨਿਕ ਨਾ ਕਰੇ। ਸਟਾਰਮੀ ਨੇ ਸਾਲ 2006 ਵਿਚ ਟਰੰਪ ਨਾਲ ਜਿਨਸੀ ਸਬੰਧ ਬਣਾਉਣ ਦਾ ਦਾਅਵਾ ਕੀਤਾ ਸੀ। ਇਸ ਮਾਮਲੇ ਵਿਚ ਕੋਹੇਨ ਐੱਫਬੀਆਈ ਦੀ ਜਾਂਚ ਦੇ ਦਾਇਰੇ ਵਿਚ ਹਨ। ਇਸ ਸਿਲਸਿਲੇ ਵਿਚ ਪਿਛਲੇ ਮਹੀਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ‘ਤੇ ਛਾਪਾ ਵੀ ਮਾਰਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article