PUNJABMAILUSA.COM

ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

 Breaking News

ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ

ਟਰੰਪ ਪ੍ਰਸ਼ਾਸਨ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰਨ ਦੀ ਤਿਆਰੀ ਵਿਚ
May 26
09:43 2018

ਜੂਨ ‘ਚ ਕਿਸੇ ਵੀ ਸਮੇਂ ਹੋ ਸਕਦੈ ਐਲਾਨ
ਵਾਸ਼ਿੰਗਟਨ, 26 ਮਈ (ਪੰਜਾਬ ਮੇਲ)-ਅਮਰੀਕੀ ਸਰਕਾਰ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਛੇਤੀ ਹੀ ਖ਼ਤਮ ਕਰ ਸਕਦੀ ਹੈ। ਇਸ ਸਬੰਧੀ ਆਪਣੀਆਂ ਤਿਆਰੀਆਂ ਤੋਂ ਅਦਾਲਤ ਨੂੰ ਜਾਣੂ ਕਰਵਾਉਂਦਿਆਂ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਕੁਝ ਵਰਗਾਂ ਵਿਚ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਖ਼ਤਮ ਕਰਨ ਦੀ ਤਿਆਰੀ ਆਖ਼ਰੀ ਪੜਾਅ ਵਿਚ ਹੈ। ਟਰੰਪ ਸਰਕਾਰ ਨੇ ਜੇਕਰ ਅਜਿਹਾ ਕੀਤਾ ਤਾਂ ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ‘ਤੇ ਪਵੇਗਾ। ਐੱਚ-1ਬੀ ਵੀਜ਼ਾ ‘ਤੇ ਅਮਰੀਕਾ ਆਏ ਲੋਕਾਂ ਦੇ ਜੀਵਨ ਸਾਥੀ ਨੂੰ ਐੱਚ-4 ਵੀਜ਼ਾ ਜਾਰੀ ਕੀਤਾ ਜਾਂਦਾ ਹੈ।
ਇਕ ਸੰਸਦੀ ਰਿਪੋਰਟ ਮੁਤਾਬਿਕ, ਐੱਚ-4 ਵੀਜ਼ਾ ਤਹਿਤ ਅਮਰੀਕਾ ਵਿਚ ਕੰਮ ਕਰਨ ਦੀ ਇਜਾਜ਼ਤ ਹਾਸਿਲ ਕਰਨ ਵਾਲੇ 93 ਫ਼ੀਸਦੀ ਲੋਕ ਭਾਰਤੀ ਹਨ। ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ 2015 ਵਿਚ ਕੁਝ ਵਰਗਾਂ ਵਿਚ ਐੱਚ-4 ਵੀਜ਼ਾ ਧਾਰਕਾਂ ਨੂੰ ਵਰਕ ਪਰਮਿਟ ਹਾਸਿਲ ਕਰਨ ਦਾ ਅਧਿਕਾਰ ਦਿੱਤਾ ਸੀ। ਟਰੰਪ ਪ੍ਰਸ਼ਾਸਨ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਵਿਚ 70 ਹਜ਼ਾਰ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਣਗੇ। ਐੱਚ-1ਬੀ ਵੀਜ਼ਾ ‘ਤੇ ਅਮਰੀਕਾ ਆਏ ਲੋਕਾਂ ਦੇ ਜੀਵਨ ਸਾਥੀ ਨੂੰ ਐੱਚ-4 ਵੀਜ਼ਾ ਜਾਰੀ ਕੀਤਾ ਜਾਂਦਾ ਹੈ।
ਟਰੰਪ ਸਰਕਾਰ ਨੇ ਫੈਡਰਲ ਕੋਰਟ ਵਿਚ ਕਿਹਾ ਕਿ ਐੱਚ-4 ਵੀਜ਼ਾ ਨੂੰ ਲੈ ਕੇ ਪ੍ਰਸਤਾਵਿਤ ਨਵਾਂ ਕਾਨੂੰਨ ਫਿਲਹਾਲ ਅੰਦਰੂਨੀ ਸੁਰੱਖਿਆ ਵਿਭਾਗ ਕੋਲ ਹੈ। ਉੱਥੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਆਫਿਸ ਆਫ ਮੈਨੇਜਮੈਂਟ ਐਂਡ ਬਜਟ ਵਿਚ ਸਮੀਖਿਆ ਲਈ ਭੇਜਿਆ ਜਾਵੇਗਾ। ਵਰਕ ਪਰਮਿਟ ਖ਼ਤਮ ਕਰਨ ਨਾਲ ਸਬੰਧਿਤ ਆਖ਼ਰੀ ਆਦੇਸ਼ ਜੂਨ ਵਿਚ ਜਾਰੀ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਗਈ ਹੈ। ਪਿਛਲੇ ਹਫ਼ਤੇ ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰੋਮਿਲਾ ਜੈਪਾਲ ਦੀ ਅਗਵਾਈ ਵਿਚ 130 ਸੰਸਦ ਮੈਂਬਰਾਂ ਨੇ ਟਰੰਪ ਸਰਕਾਰ ਨੂੰ ਐੱਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਰੱਦ ਨਾ ਕਰਨ ਦੀ ਅਪੀਲ ਕੀਤੀ ਸੀ। ਸੱਤਾ ਵਿਚ ਆਉਣ ਤੋਂ ਬਾਅਦ ਤੋਂ ਹੀ ਟਰੰਪ ਸਰਕਾਰ ਐੱਚ-1 ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਵਿਚ ਲੱਗੀ ਹੈ। ਉਸ ਦਾ ਕਹਿਣਾ ਹੈ ਕਿ ਇਸ ਵਜ੍ਹਾ ਨਾਲ ਅਮਰੀਕੀਆਂ ਲਈ ਨੌਕਰੀ ਦੇ ਮੌਕੇ ਘੱਟ ਹੋ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article