PUNJABMAILUSA.COM

ਟਰੰਪ ਪ੍ਰਸ਼ਾਸਨ ਦੇ ਸੌ ਦਿਨ ਪੂਰੇ ਹੋਣ ‘ਤੇ ਜਨਤਾ ਵੱਲੋਂ ਰੋਸ ਮੁਜ਼ਾਹਰੇ

ਟਰੰਪ ਪ੍ਰਸ਼ਾਸਨ ਦੇ ਸੌ ਦਿਨ ਪੂਰੇ ਹੋਣ ‘ਤੇ ਜਨਤਾ ਵੱਲੋਂ ਰੋਸ ਮੁਜ਼ਾਹਰੇ

ਟਰੰਪ ਪ੍ਰਸ਼ਾਸਨ ਦੇ ਸੌ ਦਿਨ ਪੂਰੇ ਹੋਣ ‘ਤੇ ਜਨਤਾ ਵੱਲੋਂ ਰੋਸ ਮੁਜ਼ਾਹਰੇ
April 30
19:49 2017

US-VOTE-PROTEST
ਸਿਆਟਲ, 30 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੇ ਵੱਖ ਵੱਖ ਹਿੱਸਿਆਂ ਤੋਂ ਹਜ਼ਾਰਾਂ ਵਿਅਕਤੀਆਂ ਨੇ ਅੱਜ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਦੇ 100 ਦਿਨ ਪੂਰੇ ਹੋਣ ’ਤੇ ਵਾਤਵਰਣ ਤਬਦੀਲੀ ਦੇ ਮਾਮਲੇ ’ਚ ਕਾਰਵਾਈ ਦੀ ਮੰਗ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਹਜ਼ਾਰਾਂ ਦੀ ਗਿਣਤੀ ਵਿੱਚ ਮੁਜ਼ਾਹਰਾਕਾਰੀਆਂ ਨੇ ਵਾਈਟ ਹਾਊਸ ਦੇ ਘਿਰਾਓ ਲਈ ਪੈਨਸਲਵੇਨੀਆ ਐਵੇਨਿਊ ਵੱਲ ਮਾਰਚ ਕੀਤਾ। ਮੁਜ਼ਾਹਰਾਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਿਆਟਲ, ਬੌਸਟਨ ਤੇ ਸਾਂ ਫਰਾਂਸਿਸਕੋ ਸਮੇਤ ਸਾਰੇ ਦੇਸ਼ ਅੰਦਰ 300 ਦੇ ਕਰੀਬ ਰੈਲੀਆਂ ਕੀਤੀਆਂ ਗਈਆਂ ਹਨ। ਸ਼ਿਕਾਗੋ ’ਚ ਪ੍ਰਦਰਸ਼ਨਕਾਰੀ ਸ਼ਹਿਰ ਦੇ ਪਲਾਜ਼ਾ ਤੋਂ ਟਰੰਪ ਟਾਵਰ ਵੱਲ ਆਏ। ਪ੍ਰਦਰਸ਼ਨਕਾਰੀ ਟਰੰਪ ਪ੍ਰਸ਼ਾਸਨ ਵੱਲੋਂ ਖਣਨ, ਤੇਲ ਕੱਢਣ ਤੇ ਗਰੀਨ ਹਾਊਸ ਗੈਸਾਂ ਦੀ ਨਿਕਾਸੀ ’ਤੇ ਲਾਈ ਗਈ ਪਾਬੰਦੀ ਹਟਾਉਣ ਦੀ ਨਿਖੇਧੀ ਕਰ ਰਹੇ ਸਨ। ਅਗਸਤਾ ਦੇ ਸਟੇਟ ਹਾਊਸ ਦੇ ਬਾਹਰ ਦੋ ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ। ਬੁਲਾਰਿਆਂ ਵਿੱਚ ਇੱਕ ਸੋਲਰ ਕੰਪਨੀ ਦਾ ਮਾਲਕ ਲੌਬਸਟਰਮੈਨ ਰਿਚਰਡ ਨੈਲਸਨ ਤੇ ਪੇਨੋਬਸਕੋਟ ਕੌਮੀ ਕਬੀਲੇ ਦੇ ਮੈਂਬਰ ਸ਼ਾਮਲ ਸਨ। ਨੈਲਸਨ ਨੇ ਕਿਹਾ ਕਿ ਵਾਤਵਰਣ ਤਬਦੀਲੀ ਦਾ ਨਾ ਸਿਰਫ਼ ਮੇਨ ਦੀ ਖਾੜੀ ਬਲਕਿ ਮੱਛੀ ਫੜਨ ਦੇ ਕਾਰੋਬਾਰ ’ਤੇ ਵੀ ਅਸਲ ਪੈ ਰਿਹਾ ਹੈ ਤੇ ਇਹ ਤੱਟੀ ਲੋਕਾਂ ਦੇ ਜਿਊਣ ਦਾ ਸਾਧਨ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟਰੰਪ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article