PUNJABMAILUSA.COM

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

 Breaking News

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ
September 12
07:14 2019

ਵਾਸ਼ਿੰਗਟਨ, 12 ਸਤੰਬਰ (ਪੰਜਾਬ ਮੇਲ)-ਅਮਰੀਕਾ ਦੇ ਸੁਪਰੀਮ ਕੋਰਟ ਵਿਚ ਟਰੰਪ ਪ੍ਰਸ਼ਾਸਨ ਨੂੰ ਵੱਡੀ ਜਿੱਤ ਮਿਲੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇ ਦਿੱਤੀ। ਅਮਰੀਕਾ ਵਿਚ ਸ਼ਰਨ ਮੰਗ ਰਹੇ ਲੋਕਾਂ ਦੀ ਗਿਣਤੀ ਵਿਚ ਕਟੌਤੀ ਕਰਨ ਵਾਲੇ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਵੱਡੀ ਰਾਜਨੀਤਕ ਜਿੱਤ ਹੈ। ਇਸ ਫੈਸਲੇ ਨਾਲ ਟਰੰਪ ਪ੍ਰਸ਼ਾਸਨ ਆਪਣੀ ਨੀਤੀ ਨੂੰ ਲਾਗੂ ਕਰ ਪਾਵੇਗਾ। ਭਾਵੇਂਕਿ ਹੇਠਲੀਆਂ ਅਦਾਲਤਾਂ ਵਿਚ ਇਸ ਸੰਬੰਧ ਵਿਚ ਮੁਕੱਦਮੇ ਚੱਲ ਰਹੇ ਹਨ।
ਟਰੰਪ ਨੇ ਸੈਂਟਰਲ ਅਮਰੀਕਾ ਦੇ ਲੋਕਾਂ ਨੂੰ ਸ਼ਰਨ ਦੇਣ ਤੋਂ ਇਨਕਾਰ ਕੀਤਾ ਸੀ। ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮ ਮੁਤਾਬਕ ਉਹ ਯੂ.ਐੱਸ.-ਮੈਕਸੀਕੋ ਸੀਮਾ ‘ਤੇ ਪ੍ਰਵਾਸੀਆਂ ਵੱਲੋਂ ਸ਼ਰਨ ਦੀ ਐਪਲੀਕੇਸ਼ਨ ਨੂੰ ਰੋਕ ਦੇਵੇਗਾ। ਸੁਪਰੀਮ ਕੋਰਟ ਦੇ ਦੋ ਜੱਜਾਂ ਸੋਨੀਆ ਸੋਤੋਮੇਅਰ ਅਤੇ ਰੂਦਰ ਬੇਡਰ ਗਿਨਸਬਰਗ ਨੇ ਇਸ ਆਦੇਸ਼ ‘ਤੇ ਅਸਿਹਮਤੀ ਜ਼ਾਹਰ ਕੀਤੀ ਹੈ। ਵ੍ਹਾਈਟ ਹਾਊਸ ਦੇ ਬੁਲਾਰੇ ਹੋਗਨ ਗਿਡਲੇ ਨੇ ਕਿਹਾ,”ਅਸੀਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਸਾਡਾ ਪ੍ਰਸ਼ਾਸਨ ਸ਼ਰਨਾਰਥੀ ਪ੍ਰਣਾਲੀ ਵਿਚ ਗਲਤੀ ਨੂੰ ਖਤਮ ਕਰਨ ਲਈ ਮਹੱਤਵਪੂਰਣ, ਲਾਜ਼ਮੀ ਨਿਯਮਾਂ ਨੂੰ ਲਾਗੂ ਕਰ ਸਕਦਾ ਹੈ। ਇਸ ਨਾਲ ਦੱਖਣੀ ਸੀਮਾ ‘ਤੇ ਸਮੱਸਿਆ ਨੂੰ ਦੂਰ ਕਰਨ ਵਿਚ ਸਾਨੂੰ ਮਦਦ ਮਿਲੇਗੀ ਅਤੇ ਅਖੀਰ ਵਿਚ ਅਮਰੀਕੀ ਭਾਈਚਾਰਾ ਸੁਰੱਖਿਅਤ ਹੋਵੇਗਾ।” ਰਿਫੀਊਜ਼ੀ ਇੰਟਰਨੈਸ਼ਨਲ ਮੁਤਾਬਕ ਸੁਪਰੀਮ ਕੋਰਟ ਦਾ ਫੈਸਲਾ ਦੱਖਣੀ ਸੀਮਾ ‘ਤੇ ਸ਼ਰਨ ਮੰਗਣ ਵਾਲੇ ਲੋਕਾਂ ਲਈ ਇਕ ਝਟਕਾ ਹੈ। ਉਨ੍ਹਾਂ ਨੇ ਕਿਹਾ,”ਅਸੀਂ ਬਹੁਤ ਜ਼ਿਆਦਾ ਨਿਰਾਸ਼ ਹਾਂ ਕਿ ਦੇਸ਼ ਦੀ ਸਰਵ ਉੱਚ ਅਦਾਲਤ ਨੇ ਤੀਜੇ ਦੇਸ਼ਾਂ ਜ਼ਰੀਏ ਆਉਣ ਵਾਲੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਕਿਸੇ ਨੂੰ ਵੀ ਸ਼ਰਨ ਦੇਣ ਤੋਂ ਰੋਕਣ ਵਾਲੀ ਨੀਤੀ ‘ਤੇ ਰੋਕ ਹਟਾ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article