PUNJABMAILUSA.COM

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

November 22
10:09 2017

ਹੋਨੋਲੁਲੂ, 22 ਨਵੰਬਰ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਪ੍ਰਵਾਸੀਆਂ ਦੀ ਆਮਦ ‘ਤੇ ਪਾਬੰਦੀ ਨੂੰ ਪੂਰੀ ਤਰ੍ਹਾਂ ਅਮਲ ‘ਚ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ। ਫੈਡਰਲ ਅਪੀਲੀ ਅਦਾਲਤ ਨੇ ਪਿਛਲੇ ਹਫ਼ਤੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਵੇਂ ਪਾਬੰਦੀ ਨਿਯਮਾਂ ਨੂੰ ਕੁਝ ਹੱਦ ਤੱਕ ਅਮਲ ‘ਚ ਲਿਆਉਣ ਦੀ ਇਜਾਜ਼ਤ ਦਿੱਤੀ ਸੀ। ਪਿਛਲੇ ਮਹੀਨੇ ਹਵਾਈ ਦੀ ਫੈਡਰਲ ਅਦਾਲਤ ਨੇ ਟਰੰਪ ਵੱਲੋਂ ਪ੍ਰਵਾਸੀਆਂ ਦੀ ਆਮਦ ਰੋਕਣ ਲਈ ਲਾਈ ਜਾ ਰਹੀ ਤੀਜੀ ਪਾਬੰਦੀ ਨੂੰ ਅਮਲ ‘ਚ ਲਿਆਉਣ ਤੋਂ ਤੁਰੰਤ ਪਹਿਲਾਂ ਹੀ ਰੋਕ ਦਿੱਤਾ ਸੀ। ਮੈਰੀਲੈਂਡ ਦੀ ਜੱਜ ਨੇ ਇਸ ਪਾਬੰਦੀ ਨੂੰ ਵੱਖਰੇ ਤੌਰ ‘ਤੇ ਘਟਾ ਕੇ ਰੋਕ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਇਰਾਨ, ਲਿਬੀਆ, ਸੋਮਾਲੀਆ, ਸਿਰੀਆ, ਯਮਨ ਤੇ ਚਾਡ ਦੇ ਲੋਕਾਂ ਨੂੰ ਟਰੰਪ ਪ੍ਰਸ਼ਾਸਨ ਤਾਂ ਹੀ ਰੋਕ ਸਕਦਾ ਹੈ, ਜੇ ਉਨ੍ਹਾਂ ਦਾ ਅਮਰੀਕਾ ‘ਚ ਕੋਈ ਰਿਸ਼ਤੇਦਾਰ ਨਹੀਂ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ ਸੋਮਵਾਰ ਨੂੰ ਅਰਜ਼ੀ ਦਾਇਰ ਕਰਕੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਹਵਾਈ ਦੇ ਜੱਜ ਦੇ ਹੁਕਮਾਂ ‘ਤੇ ਰੋਕ ਲਾਈ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ