PUNJABMAILUSA.COM

ਟਰੰਪ ਪ੍ਰਸ਼ਾਸਨ ਨੇ ਐਨਐਸਜੀ ‘ਚ ਮੈਂਬਰਸ਼ਿਪ ਲਈ ਕੀਤੀ ਭਾਰਤ ਦੀ ਪੈਰਵੀ

 Breaking News

ਟਰੰਪ ਪ੍ਰਸ਼ਾਸਨ ਨੇ ਐਨਐਸਜੀ ‘ਚ ਮੈਂਬਰਸ਼ਿਪ ਲਈ ਕੀਤੀ ਭਾਰਤ ਦੀ ਪੈਰਵੀ

ਟਰੰਪ ਪ੍ਰਸ਼ਾਸਨ ਨੇ ਐਨਐਸਜੀ ‘ਚ ਮੈਂਬਰਸ਼ਿਪ ਲਈ ਕੀਤੀ ਭਾਰਤ ਦੀ ਪੈਰਵੀ
July 28
21:14 2017

ਵਾਸ਼ਿੰਗਟਨ, 28 ਜੁਲਾਈ (ਪੰਜਾਬ ਮੇਲ) -ਅਮਰੀਕਾ ਨੇ ਐਨਐਸਜੀ ਵਿਚ ਭਾਰਤ ਦੀ ਮੈਂਬਰਸ਼ਿਪ ਦੇ ਅਪਣੇ ਸਮਰਥਨ ਨੂੰ ਦੋਹਰਾਇਆ ਹੈ। ਨਾਲ ਹੀ ਕਿਹਾ ਕਿ ਉਸ ਨੇ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਵੀ ਭਾਰਤ ਦੀ ਅਰਜ਼ੀ ਦਾ ਸਮਰਥਨ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਭਾਰਤ ਨੇ 48 ਮੈਂਬਰ ਵਾਲੇ ਇਸ ਗਰੁੱਪ ਦੀ ਮੈਂਬਰਸ਼ਿਪ ਦੇ ਲਈ ਅਰਜ਼ੀ ਦਿੱਤੀ ਹੈ। ਇਹ ਗਰੁੱਪ ਕੌਮਾਂਤਰੀ ਪੱਧਰ ‘ਤੇ ਨਿਊਕਲੀਅਰ ਮੈਟੀਰੀਅਲ ਦੀ ਸਪਲਾਈ ਨੂੰ ਕੰਟਰੋਲ ਕਰਦਾ ਹੈ।
ਅਰਮੀਕਾ ਦੀ ਡਿਫੈਂਸ ਅਤੇ ਫਾਰੇਨ ਮਨਿਸਟਰੀ ਦੀ ਇਕ ਸਾਂਝਾ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਨੇ ਭਾਰਤ ਦੇ ਐਨਐਸਜੀ ਵਿਚ ਸ਼ਾਮਲ ਹੋਣ ਦੀ ਅਰਜ਼ੀ ਦਾ ਸੁਆਗਤ ਕੀਤਾ ਹੈ ਅਤੇ ਉਹ ਮੁੜ ਤੋਂ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਭਾਰਤ ਇਸ ਦੀ ਮੈਂਬਰਸ਼ਿਪ ਪਾਉਣ ਦੇ ਲਈ ਤਿਆਰ ਹੈ। ਅਮਰੀਕਾ ਨੇ ਐਨਐਸਜੀ ਮੈਂਬਰਾਂ ਨੂੰ ਭਾਰਤ ਦਾ ਸਮਰਥਨ ਕਰਨ ਲਈ ਕਿਹਾ ਹੈ।
ਨੈਸ਼ਨਲ ਡਿਫੈਂਸ ਅਥਾਰਿਟੀ ਐਕਟ 2017 ਦੇ ਤਹਿਤ ਜ਼ਰੂਰੀ ਇਹ ਰਿਪੋਰਟ ਅਮਰੀਕੀ ਪਾਰਲੀਮੈਂਟ ਕਾਂਗਰਸ ਨੂੰ ਸੌਂਪ ਦਿੱਤੀ ਗਈ ਹੈ। ਇਸ ਵਿਚ ਟਰੰਪ ਪ੍ਰਸ਼ਾਸਨ ਨੇ ਭਾਰਤ ਦੇ ਆਸਟ੍ਰੇਲੀਆ ਗਰੁੱਪ ਅਤੇ ਵਾਸੇਨਾਰ ਅਰੇਂਜਮੈਂਟ ਵਿਚ ਮੈਂਬਰਸ਼ਿਪ ਵਿਚ ਵੀ ਸਮਰਥਨ ਦੇਣ ਦੀ ਗੱਲ ਦੋਹਰਾਈ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ-ਅਮਰੀਕਾ ਜਨਸੰਹਾਰ ਦੇ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਵਚਨਬੱਧ ਹੈ। ਦੱਸ ਦੇਈਏ ਕਿ ਚੀਨ ਐਨਐਸਜੀ ਵਿਚ ਭਾਰਤ ਦੀ ਮੈਂਬਰਸ਼ਿਪ ਦਾ ਲਗਾਤਾਰ ਇਹ ਕਹਿ ਕੇ ਵਿਰੋਧ ਕਰ ਰਿਹਾ ਹੈ ਕਿ ਭਾਰਤ ਨੇ ਐਨਪੀਟੀ ‘ਤੇ ਦਸਤਖਤ ਨਹੀਂ ਕੀਤੇ ਹਨ। ਚੀਨ ਦੇ ਇਸ ਵਿਰੋਧ ਦਾ ਕਾਰਨ ਭਾਰਤ ਦੀ ਐਨਐਸਜੀ ਤੱਕ ਪਹੁੰਚ ਮੁਸ਼ਕਲ ਬਣੀ ਹੋਈ ਹੈ। ਇਸ ਗਰੁੱਪ ਦੀ ਮੈਂਬਰਸ਼ਿਪ ਦੇ ਲਈ ਇਸ ਦੇ ਸਾਰੇ ਮੈਂਬਰਾਂ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ। ਪਿਛਲੇ ਮਹੀਨੇ ਬਰਨ ਵਿਚ ਹੋਈ ਐਨਐਸਜੀ ਦੀ ਬੈਠਕ ਵਿਚ ਭਾਰਤ ਦੀ ਮੈਂਬਰਸ਼ਿਪ ‘ਤੇ ਚਰਚਾ ਨਹੀਂ ਹੋਈ ਸੀ। ਇਹ ਵੀ ਤੈਅ ਹੋਇਆ ਸੀ ਕਿ ਇਸ ‘ਤੇ ਨਵੰਬਰ ਵਿਚ ਮੀਟਿੰਗ ਕਰਕੇ ਕੋਈ ਫ਼ੈਸਲਾ ਕੀਤਾ ਜਾਵੇਗਾ। ਭਾਰਤ ਨੂੰ ਐਨਐਸਜੀ ਦੇ ਜ਼ਿਆਦਾਤਰ ਮੈਂਬਰ ਦੇਸ਼ਾਂ ਦਾ ਸਮਰਥਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article