PUNJABMAILUSA.COM

ਟਰੰਪ ਪ੍ਰਸ਼ਾਸਨ ਨੇ ਵੀਜ਼ਾ ਵਿਵਾਦ ਲਈ ਅਦਾਲਤ ਤੋਂ ਮੰਗੇ 60 ਦਿਨ

March 09
06:12 2017

trump 2
ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- H-1B ਵੀਜ਼ੇ ‘ਤੇ ਅਮਰੀਕਾ ਵਿੱਚ ਕੰਮ ਕਰਨ ਵਾਲਿਆਂ ਦੇ ਜੀਵਨ ਸਾਥੀ ਨੂੰ ਅਮਰੀਕਾ ਵਿੱਚ ਕੰਮ ਕਰਨ ਦੀ ਆਗਿਆ ਦੇ ਮਾਮਲੇ ਨੂੰ ਸੁਲਝਾਉਣ ਲਈ ਟਰੰਪ ਪ੍ਰਸ਼ਾਸਨ ਨੇ ਅਦਾਲਤ ਤੋਂ 60 ਦਿਨਾਂ ਦਾ ਸਮਾਂ ਮੰਗਿਆ ਹੈ। ਟਰੰਪ ਪ੍ਰਸ਼ਾਸਨ ਨੇ ਉਬਾਮਾ ਸਰਕਾਰ ਵੱਲੋਂ ਵਰਕ ਵੀਜ਼ਾ ਧਾਰਕ ਦੇ ਜੀਵਨ ਸਾਥੀ ਨੂੰ ਕੰਮ ਕਰਨ ਦੀ ਇਜ਼ਾਜਤ ਬਾਰੇ ਲਏ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਓਬਾਮਾ ਸਰਕਾਰ ਦੇ ਉਸ ਫੈਸਲੇ ਦਾ ਪ੍ਰਵਾਸੀਆਂ ਨੇ ਜ਼ੋਰਦਾਰ ਸੁਆਗਤ ਕੀਤਾ ਸੀ ਜਦੋਂ ਓਬਾਮਾ ਨੇ ਵਰਕ ਵੀਜ਼ਾ ਧਾਰਕ ਦੇ ਜੀਵਨ ਸਾਥੀ ਨੂੰ ਅਮਰੀਕਾ ਵਿੱਚ ਕੰਮ ਕਰਨ ਦੀ ਇਜ਼ਾਜਤ ਦਾ ਫੈਸਲਾ ਸੁਣਾਇਆ ਸੀ। ਟਰੰਪ ਪ੍ਰਸ਼ਾਸ਼ਨ ਦੀ ਚੁਣੌਤੀ ਤੋਂ ਬਾਅਦ ਹੁਣ ਭਾਰਤੀਆਂ ਸਮੇਤ ਕਈ ਹੋਰ ਦੇਸ਼ਾਂ ਤੋਂ ਅਮਰੀਕਾ ਵਿੱਚ ਵਰਕ ਵੀਜ਼ੇ ‘ਤੇ ਗਏ ਜੋੜਿਆਂ ਵਿੱਚ ਨਿਰਾਸ਼ਾ ਦਾ ਆਲਮ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ