PUNJABMAILUSA.COM

ਟਰੰਪ ਪ੍ਰਸ਼ਾਸਨ ਭਾਰਤ ਦੀ ਹਥਿਆਰਾਂ ਨਾਲ ਲੈਸ ਡਰੋਨ ਦੀ ਮੰਗ ‘ਤੇ ਕਰ ਰਿਹੈ ਗੰਭੀਰਤਾ ਨਾਲ ਵਿਚਾਰ

ਟਰੰਪ ਪ੍ਰਸ਼ਾਸਨ ਭਾਰਤ ਦੀ ਹਥਿਆਰਾਂ ਨਾਲ ਲੈਸ ਡਰੋਨ ਦੀ ਮੰਗ ‘ਤੇ ਕਰ ਰਿਹੈ ਗੰਭੀਰਤਾ ਨਾਲ ਵਿਚਾਰ

ਟਰੰਪ ਪ੍ਰਸ਼ਾਸਨ ਭਾਰਤ ਦੀ ਹਥਿਆਰਾਂ ਨਾਲ ਲੈਸ ਡਰੋਨ ਦੀ ਮੰਗ ‘ਤੇ ਕਰ ਰਿਹੈ ਗੰਭੀਰਤਾ ਨਾਲ ਵਿਚਾਰ
October 22
17:28 2017

ਨਵੀਂ ਦਿੱਲੀ, 22 ਅਕਤੂਬਰ (ਪੰਜਾਬ ਮੇਲ)– ਭਾਰਤੀ ਹਵਾਈ ਫੌਜ ਨੂੰ ਜਲਦੀ ਹੀ ਅਮਰੀਕੀ ਡਰੋਨ ਮਿਲ ਸਕਦਾ ਹੈ। ਇਸ ਸੀਨੀਅਰ ਅਮਰੀਕੀ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਟਰੰਪ ਪ੍ਰਸ਼ਾਸਨ ਭਾਰਤ ਦੀ ਹਥਿਆਰਾਂ ਨਾਲ ਲੈਸ ਡਰੋਨ ਦੀ ਮੰਗ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ ਹੈ, ਭਾਰਤ ਇਨ੍ਹਾਂ ਡਰੋਨਾਂ ਨੂੰ ਆਪਣੀ ਫੌਜ ‘ਚ ਸ਼ਾਮਲ ਕਰੇਗਾ। ਜਦੋਂ ਅਮਰੀਕੀ ਅਧਿਕਾਰੀ ਤੋਂ ਭਾਰਤ ਦੀ ਇਸ ਮੰਗ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਭਾਰਤ ਦੀ ਮੰਗ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਭਾਰਤੀ ਹਵਾਈ ਫੌਜ ਦਾ ਮੰਨਣਾ ਹੈ ਕਿ ਇਨ੍ਹਾਂ ਡਰੋਨਾਂ ਦੇ ਮਿਲਣ ਨਾਲ ਉਨ੍ਹਾਂ ਦੀ ਰੱਖਿਆ ਸਮਰਥਾ ਬਹੁਤ ਮਜ਼ਬੂਤ ਹੋ ਜਾਵੇਗੀ। ਇਸੇ ਸਾਲ ਦੀ ਸ਼ੁਰੂਆਤ ‘ਚ ਭਾਰਤੀ ਹਵਾਈ ਫੌਜ ਨੇ ਅਮਰੀਕੀ ਸਰਕਾਰ ਦੇ ਸਾਹਮਣੇ ਜਨਰਲ ਐਟਮਿਕਸ ਪ੍ਰੀਡੇਟਰ ਸੀ ਅਵੈਂਜਰਸ ਏਅਰਕ੍ਰਾਫਟ ਖਰੀਦਣ ਦਾ ਪ੍ਰਸਤਾਵ ਰੱਖਿਆ ਸੀ। ਭਾਰਤ ਨੂੰ ਲੱਗਭਗ 80 ਤੋਂ 100 ਇਕਾਈਆਂ ਦੀ ਲੋੜ ਹੈ ਤੇ ਇਹ ਸੌਦਾ ਲੱਗਭਗ 8 ਅਰਬ ਡਾਲਰ ਦਾ ਹੋਵੇਗਾ। ਇਸੇ ਸਾਲ 26 ਜੂਨ ਨੂੰ ਨਰਿੰਦਰ ਮੋਦੀ ਤੇ ਡੋਨਾਲਡ ਟਰੰਪ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਅਮਰੀਕਾ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਿਹਾ।
ਇਸ ਮੁਲਾਕਾਤ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ 22 ਅਨਆਰਮਡ ਗਾਰਡੀਅਨ ਡਰੋਨ ਵੇਚਣ ਦਾ ਐਲਾਨ ਕੀਤਾ ਸੀ। ਬੀਤੇ ਹਫਤੇ ਅਮਰੀਕੀ ਰੱਖਿਆ ਮੰਤਰੀ ਰੇਕਸ ਟਿਲਰਸਨ ਨੇ ਆਪਣੇ ਬਿਆਨ ‘ਚ ਕਿਹਾ ਸੀ ਕਿ ਡੋਨਾਲਡ ਟਰੰਪ ਪ੍ਰਸ਼ਾਸਨ ਭਾਰਤ ਤੇ ਅਮਰੀਕਾ ਦੇ ਵਿਚਕਾਰ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਟਿਲਰਸਨ ਨੇ ਚੀਨ ਤੇ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੇਈਚਿੰਗ ਦੀ ਉਕਸਾਵੇ ਵਾਲੀ ਕਾਰਵਾਈ ਉਨ੍ਹਾਂ ਅੰਤਰਰਾਸ਼ਟਰੀ ਕਾਨੂੰਨਾਂ ਤੇ ਨਿਯਮਾਂ ਦੇ ਖਿਲਾਫ ਹੈ, ਜਿਨ੍ਹਾਂ ਦਾ ਭਾਰਤ ਤੇ ਅਮਰੀਕਾ ਹਿੱਸਾ ਹਨ ਤੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਸੀ ਕਿ ਵਾਸ਼ਿੰਗਟਨ ਇਹ ਆਸ ਕਰਦਾ ਹੈ ਕਿ ਪਾਕਿਸਤਾਨ ਆਪਣੀ ਸਰਹੱਦ ਦੇ ਅੰਦਰ ਸਰਗਰਮ ਅੱਤਵਾਦੀ ਸਮੂਹਾਂ ਦੇ ਖਿਲਾਫ ਨਿਰਣਾਇਕ ਕਾਰਵਾਈ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article