PUNJABMAILUSA.COM

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

July 19
17:31 2019

ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਨੂੰ ਵਧਾ ਕੇ 57 ਫ਼ੀਸਦੀ ਕਰਨ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ, ਜਿਸ ‘ਚ ਪਰਿਵਾਰਕ ਅਤੇ ਮਾਨਵੀ ਆਧਾਰ ‘ਤੇ ਵੀ ਤਰਜੀਹ ਦਿੱਤੀ ਜਾਵੇਗੀ। ਪੁਰਾਣੀ ਪ੍ਰਣਾਲੀ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਰਾਸ਼ਟਰਪਤੀ ਦੇ ਸੀਨੀਅਰ ਸਲਾਹਕਾਰ ਅਤੇ ਡੋਨਲਡ ਟਰੰਪ ਦੇ ਜਵਾਈ ਜੇਰਡ ਕੁਸ਼ਨਰ ਨੇ ਕਿਹਾ ਕਿ ਦੁਨੀਆਂ ਦੇ ਹੁਨਰਮੰਦ ਅਤੇ ਮੈਰਿਟ ਵਾਲੇ ਵਿਅਕਤੀਆਂ ਲਈ ਇਮੀਗਰੇਸ਼ਨ ਨੀਤੀ ਬਣਾਉਣ ਨਾਲ ਅਮਰੀਕਾ ਨੂੰ 10 ਸਾਲਾਂ ‘ਚ 500 ਅਰਬ ਡਾਲਰ ਦਾ ਮਾਲੀਆ ਮਿਲੇਗਾ। ਵ੍ਹਾਈਟ ਹਾਊਸ ‘ਚ ਕੈਬਨਿਟ ਦੀ ਬੈਠਕ ਦੌਰਾਨ ਕੁਸ਼ਨਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਲਈ ਅਦਾਇਗੀ ਕਰ ਰਹੇ ਬਹੁਤੇ ਲੋਕ ਇਸ ਦੇ ਘੇਰੇ ‘ਚ ਆਉਣਗੇ। ਜ਼ਿਕਰਯੋਗ ਹੈ ਕਿ ਟਰੰਪ ਦੇ ਨਿਰਦੇਸ਼ਾਂ ‘ਤੇ ਕੁਸ਼ਨਰ ਇਮੀਗਰੇਸ਼ਨ ਸੁਧਾਰ ਪ੍ਰਾਜੈਕਟ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਮੁਤਾਬਕ ਨਵੀਂ ਨੀਤੀ ਅੰਤਮ ਗੇੜ ‘ਚ ਹੈ ਅਤੇ ਛੇਤੀ ਹੀ ਇਸ ਨੂੰ ਜਨਤਕ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ