PUNJABMAILUSA.COM

ਟਰੰਪ ਪ੍ਰਸ਼ਾਸਨ ਵੱਲੋਂ ਵੈਨੇਜ਼ੁਏਲਾ ਦੀ ਸਰਕਾਰੀ ਤੇਲ ਕੰਪਨੀ ‘ਤੇ ਪਾਬੰਦੀ

 Breaking News

ਟਰੰਪ ਪ੍ਰਸ਼ਾਸਨ ਵੱਲੋਂ ਵੈਨੇਜ਼ੁਏਲਾ ਦੀ ਸਰਕਾਰੀ ਤੇਲ ਕੰਪਨੀ ‘ਤੇ ਪਾਬੰਦੀ

ਟਰੰਪ ਪ੍ਰਸ਼ਾਸਨ ਵੱਲੋਂ ਵੈਨੇਜ਼ੁਏਲਾ ਦੀ ਸਰਕਾਰੀ ਤੇਲ ਕੰਪਨੀ ‘ਤੇ ਪਾਬੰਦੀ
January 31
17:28 2019

ਵਾਸ਼ਿੰਗਟਨ, 31 ਜਨਵਰੀ (ਪੰਜਾਬ ਮੇਲ)- ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ‘ਤੇ ਵਿਰੋਧੀ ਨੂੰ ਸੱਤਾ ਸੌਂਪਣ ਦਾ ਦਬਾਅ ਬਣਾਉਣ ਲਈ ਇਕ ਅਹਿਮ ਆਰਥਿਕ ਕਦਮ ਚੁੱਕਦੇ ਹੋਏ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਵੈਨੇਜ਼ੁਏਲਾ ਦੀ ਸਰਕਾਰੀ ਤੇਲ ਕੰਪਨੀ ਪੀ.ਡੀ.ਵੀ.ਐੱਸ. ਏ. ‘ਤੇ ਸੋਮਵਾਰ ਨੂੰ ਪਾਬੰਦੀ ਲਾ ਦਿੱਤੀ ਹੈ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਅਤੇ ਵਿੱਤ ਮੰਤਰੀ ਸਟੀਵਨ ਮਨੁਚਿਨ ਨੇ ਕੰਪਨੀ ਖਿਲਾਫ ਕਦਮ ਚੁੱਕਣ ਦਾ ਐਲਾਨ ਕੀਤਾ। ਇਸ ਦਾ ਉਦੇਸ਼ ਮਾਦੁਰੋ ਦੇ ਵਿਰੋਧੀ ਧਿਰ ਦੇ ਨੇਤਾ ਜੁਆਨ ਗੁਇਡੋ ਨੂੰ ਮੇਜ਼ਬਾਨੀ ਦੇਣਾ ਵੀ ਹੈ, ਜਿਨ੍ਹਾਂ ਨੂੰ ਅਮਰੀਕੀ ਪ੍ਰਸ਼ਾਸਨ ਨੇ ਵੈਨੇਜ਼ੁਏਲਾ ਦਾ ਕਾਨੂੰਨੀ ਨੇਤਾ ਦੇ ਰੂਪ ‘ਚ ਪਿਛਲੇ ਹਫਤੇ ਮਾਨਤਾ ਦਿੱਤੀ ਸੀ।
ਇਸ ਪਾਬੰਦੀ ਦੇ ਤਹਿਤ ਅਮਰੀਕੀ ਅਧਿਕਾਰ ਖੇਤਰ ‘ਚ ਕੰਪਨੀ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰ ਦਿੱਤਾ ਜਾਵੇਗਾ ਅਤੇ ਕੋਈ ਵੀ ਅਮਰੀਕੀ ਇਸ ਕੰਪਨੀ ਨਾਲ ਕਿਸੇ ਵੀ ਤਰ੍ਹਾਂ ਦਾ ਵਪਾਰ ਨਹੀਂ ਕਰ ਪਾਵੇਗਾ। ਮਨੁਚਿਨ ਨੇ ਆਖਿਆ ਕਿ ਅਮਰੀਕਾ ਵੈਨੇਜ਼ੁਏਲਾ ਦੇ ਤ੍ਰਾਸਦੀਪੂਰਣ ਪਤਨ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾ ਰਿਹਾ ਹੈ ਅਤੇ ਉਹ ਆਖਰੀ ਰਾਸ਼ਟਰਪਤੀ ਜੁਆਨ ਗੁਇਡੋ, ਨੈਸ਼ਨਲ ਅਸੈਂਬਲੀ ਅਤੇ ਵੈਨੇਜ਼ੁਏਲਾ ਦੇ ਲੋਕਾਂ ਨੂੰ ਸਮਰਥਨ ਦੇਣ ਲਈ ਡਿਪਲੋਮੈਟਿਕ ਅਤੇ ਆਰਥਿਕ ਤਰੀਕੇ ਦਾ ਪੂਰਾ ਇਸਤੇਮਾਲ ਕਰੇਗਾ।
ਇਸ ਵਿਚਾਲੇ ਮਾਦੁਰੋ ਨੇ ਪੀ. ਡੀ. ਵੀ. ਐੱਸ. ਏ. ਖਿਲਾਫ ਪਾਬੰਦੀ ਦੇ ਮੱਦੇਨਜ਼ਰ ਅਮਰੀਕਾ ਨੂੰ ਉਚਿਤ ਜਵਾਬ ਦੇਣ ਦਾ ਸੰਕਲਪ ਲਿਆ ਹੈ। ਮਾਦੁਰੋ ਨੇ ਸੋਮਵਾਰ ਨੂੰ ਸਰਕਾਰੀ ਟੀ. ਵੀ. ਚੈਨਲ ‘ਤੇ ਆਖਿਆ ਕਿ ਮੈਂ ਪੀ. ਡੀ. ਵੀ. ਐੱਸ. ਏ. ਦੇ ਪ੍ਰਮੁੱਖ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਹਨ ਕਿ ਉਹ ਅਮਰੀਕਾ ‘ਚ ਅਤੇ ਅੰਤਰਰਾਸ਼ਟਰੀ ਅਦਾਲਤਾਂ ‘ਚ ਰਾਜਨੀਤਕ ਅਤੇ ਕਾਨੂੰਨੀ ਕਦਮ ਚੁੱਕਣ ਤਾਂ ਜੋ ਇਸ ਦੀ ਜਾਇਦਾਦ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article