PUNJABMAILUSA.COM

ਟਰੰਪ ਪ੍ਰਸ਼ਾਸਨ ਇਜ਼ਰਾਈਲ ਅਤੇ ਫਲਸਤੀਨ ਦੇ ਵਿਚ ਸ਼ਾਂਤੀ ਲਈ ਪ੍ਰਤੀਬੱਧ : ਨਿੱਕੀ ਹੇਲੀ

ਟਰੰਪ ਪ੍ਰਸ਼ਾਸਨ ਇਜ਼ਰਾਈਲ ਅਤੇ ਫਲਸਤੀਨ ਦੇ ਵਿਚ ਸ਼ਾਂਤੀ ਲਈ ਪ੍ਰਤੀਬੱਧ : ਨਿੱਕੀ ਹੇਲੀ

ਟਰੰਪ ਪ੍ਰਸ਼ਾਸਨ ਇਜ਼ਰਾਈਲ ਅਤੇ ਫਲਸਤੀਨ ਦੇ ਵਿਚ ਸ਼ਾਂਤੀ ਲਈ ਪ੍ਰਤੀਬੱਧ : ਨਿੱਕੀ ਹੇਲੀ
December 07
09:48 2017

ਵਾਸ਼ਿੰਗਟਨ, 7 ਦਸੰਬਰ (ਪੰਜਾਬ ਮੇਲ) – ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ Îਨਿੱਕੀ ਹੇਲੀ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਤੌਰ ‘ਤੇ ਮਾਨਤਾ ਦੇ ਕੇ ਇਤਿਹਾਸਕ ਕਦਮ ਚੁੱਕਿਆ ਹੈ। ਟਰੰਪ ਨੇ ਯਰੂਸ਼ਲਮ ‘ਤੇ ਦਹਾਕਿਆਂ ਦੀ ਅਮਰੀਕੀ ਅਤੇ ਕੌਮਾਂਤਰੀ ਨੀਤੀ ਨੂੰ ਪਲਟਦੇ ਹੋਏ ਕਲ੍ਹ ਇਸ ਨੂੰ ਇਜ਼ਰਾਈਲ ਦੀ ਰਾਜਧਾਨੀ ਦਾ ਦਰਜਾ ਦੇਣ ਦਾ ਐਲਾਨ ਕੀਤਾ। ਅਰਬ ਜਗਤ ਦੇ ਅਨੇਕ ਨੇਤਾਵਾਂ ਨੇ ਪਹਿਲਾਂ ਤੋਂ ਹੀ ਅਸ਼ਾਂਤ ਚਲ ਰਹੇ ਪੱਛਮੀ ਏਸ਼ੀਆ ਵਿਚ ਟਰੰਪ ਦੇ ਇਸ ਐਲਾਨ ਤੋਂ ਬਾਅਦ ਸਥਿਤੀ ਹੋਰ ਖਰਾਬ ਹੋਣ ਦੀ ਚਿਤਾਵਨੀ ਦਿੱਤੀ ਹੈ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਨਿੱਕੀ ਹੇਲੀ ਨੇ ਕਲ੍ਹ ਕਿਹਾ ਕਿ ਅੱਜ ਰਾਸ਼ਟਰਪਤੀ ਨੇ ਬੇਹੱਦ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ।
ਵਿਸ਼ਵ ਭਰ ਵਿਚ ਸਾਰੇ ਦੇਸ਼ਾਂ ਦੀ ਰਾਜਧਾਨੀ ਵਿਚ ਅਮਰੀਕਾ ਦਾ ਦੁਤਘਰ ਹੈ। ਹੁਣ ਇਜ਼ਰਾਈਲ ਵੀ ਇਸ ਤੋਂ ਅਲੱਗ ਨਹੀਂ ਹੈ। ਇਹ ਕਦਮ ਨਿਆਪੂਰਣ ਅਤੇ ਸਹੀ ਕਦਮ ਹੈ। ਨਿੱਕੀ ਨੇ ਦੋਹਰਾÎਇਆ ਕਿ ਟਰੰਪ ਪ੍ਰਸ਼ਾਸਨ ਇਜ਼ਰਾਈਲ ਅਤੇ ਫਲਸਤੀਨ ਦੇ ਵਿਚ ਸ਼ਾਂਤੀ ਦੇ ਲਈ ਪ੍ਰਤੀਬੱਧ ਹੈ। ਨਾਲ ਹੀ ਊਨ੍ਹਾਂ ਨੇ ਕਿਹਾ ਕਿ ਇਸੇ ਦੇ ਨਾਲ ਹੀ ਇਹ ਉਹ ਕੰਮ ਕਰੇਗਾ ਜੋ ਉਹ ਹਰੇਕ ਦੇਸ਼ ਵਿਚ ਕਰਦਾ ਹੈ ਅਤੇ ਰਾਜਧਾਨੀ ਵਿਚ ਦੂਤਘਰ ਸਥਾਪਤ ਕਰਦਾ ਹੈ। ਉਨ੍ਹਾਂ ਨੇ ਫਾਕਸ ਨਿਊਜ਼ ਨੂੰ ਕਿਹਾ ਕਿ ਜੋ ਹਰ ਵਿਅਕਤੀ ਕਹਿ ਰਿਹਾ ਹੋਵੇ ਉਸ ਨੂੰ ਕਰਨ ਨਾਲ ਹਿੰਮਤ ਨਹੀਂ ਆਉਂਦੀ। ਹਿੰਮਤ ਉਸ ਨੂੰ ਕਰਨ ਨਾਲ ਆਉਂਦੀ ਹੈ ਜਿਸ ਨੂੰ ਆਪ ਸਹੀ ਸਮਝਦੇ ਹੋਣ। Îਨਿੱਕੀ ਨੇ ਕਿਹਾ ਕਿ ਅਨੇਕ ਸੀਨੀਅਰ ਸਾਂਸਦਾਂ ਨੇ ਟਰੰਪ ਦੇ ਫ਼ੈਸਲੇ ਨੂੰ ਉਕਸਾਵੇ ਵਾਲਾ ਅਤੇ ਪ੍ਰਤੀਕੂਲ ਕਰਾਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article