PUNJABMAILUSA.COM

ਟਰੰਪ ਵੱਲੋਂ ਅਮਰੀਕਾ ਦੀ ਬੇਹਤਰੀ ਲਈ ਨਵੇਂ ਕਾਨੂੰਨਾਂ ਰਾਹੀਂ ਗੈਰ ਕਾਨੂੰਨੀ ਦਾਖਲੇ ‘ਤੇ ਰੋਕ

ਟਰੰਪ ਵੱਲੋਂ ਅਮਰੀਕਾ ਦੀ ਬੇਹਤਰੀ ਲਈ ਨਵੇਂ ਕਾਨੂੰਨਾਂ ਰਾਹੀਂ ਗੈਰ ਕਾਨੂੰਨੀ ਦਾਖਲੇ ‘ਤੇ ਰੋਕ

ਟਰੰਪ ਵੱਲੋਂ ਅਮਰੀਕਾ ਦੀ ਬੇਹਤਰੀ ਲਈ ਨਵੇਂ ਕਾਨੂੰਨਾਂ ਰਾਹੀਂ ਗੈਰ ਕਾਨੂੰਨੀ ਦਾਖਲੇ ‘ਤੇ ਰੋਕ
April 26
10:10 2017

trump
ਵਾਸ਼ਿੰਗਟਨ, 26 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨੀਂ ਇਕ ਨਵੇਂ ਕਾਨੂੰਨ ‘ਤੇ ਹਸਤਾਖਰ ਕੀਤੇ ਹਨ। ਇਸ ਕਾਨੂੰਨ ਮੁਤਾਬਕ ਬਿਨਾਂ ਵੀਜ਼ਾ ਤੋਂ ਅਮਰੀਕਾ ਵਿਚ ਕੋਈ ਵੀ ਵਿਅਕਤੀ ਦਾਖਲ ਨਹੀਂ ਹੋ ਸਕੇਗਾ ਅਤੇ ਹੁਣ ਜੋ ਦੂਜੇ ਦੇਸ਼ਾਂ ਦੇ ਲੋਕ ਅਮਰੀਕਾ ਵਿਚ ਬਾਰਡਰ ਤੋਂ ਚੋਰੀ ਦਾਖਲ ਹੋਣਗੇ, ਉਨ੍ਹਾਂ ਨੂੰ ਤੁਰੰਤ ਵਾਪਸ ਉਨ੍ਹਾਂ ਦੇ ਮੁਲਕ ਭੇਜ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਜਾਂਦਾ ਸੀ ਅਤੇ ਜ਼ਮਾਨਤ ਭਰ ਕੇ ਕੋਈ ਵੀ ਜੇਲ੍ਹ ਤੋਂ ਰਿਹਾਅ ਹੋ ਸਕਦਾ ਸੀ। ਪਰ ਹੁਣ ਉਹ ਜ਼ਮਾਨਤ ਬੰਦ ਕਰ ਦਿੱਤੀ ਗਈ ਹੈ। ਜੇਕਰ ਕਿਸੇ ਕੋਲ ਪਾਸਪੋਰਟ ਨਹੀਂ ਹੈ, ਤਾਂ ਉਸ ਨੂੰ 8 ਮਹੀਨੇ ਜੇਲ੍ਹ ਵਿਚ ਰੱਖ ਕੇ ਉਸ ਦੇ ਦੇਸ਼ ਤੋਂ ਪਾਸਪੋਰਟ ਲੈ ਕੇ ਵਾਪਸ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਜੋ ਵਿਅਕਤੀ ਏਜੰਟਾਂ ਰਾਹੀਂ ਦੂਜੇ ਦੇਸ਼ਾਂ ਵਿਚ ਦਾਖਲ ਹੋ ਕੇ ਅਮਰੀਕਾ ‘ਚ ਚੋਰੀ ਪ੍ਰਵੇਸ਼ ਹੁੰਦੇ ਸਨ, ਉਹ ਇਹ ਖਤਰਾ ਮੁੱਲ ਨਾ ਲੈਣ। ਅਮਰੀਕਾ ਸਖਤੀ ਇਸ ਲਈ ਕਰ ਰਿਹਾ ਹੈ ਕਿਉਂਕਿ ਇੱਥੇ ਕਈ ਮਿਲੀਅਨ ਲੋਕੀ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋ ਚੁੱਕੇ ਹਨ ਅਤੇ ਜਿਨ੍ਹਾਂ ਨੇ ਇਥੇ ਮਿਲਣ ਵਾਲੀ ਮਜ਼ਦੂਰੀ ਨੂੰ ਢਾਹ ਲਾਈ ਹੋਈ ਹੈ ਅਤੇ ਟੈਕਸ ਚੋਰੀ ਕਰ ਰਹੇ ਹਨ ਅਤੇ ਘੱਟ ਪੈਸਿਆਂ ‘ਤੇ ਕੰਮ ਕਰਕੇ ਅਮਰੀਕਾ ਦੀ ਰੋਜ਼ੀ ਨੂੰ ਢਾਹ ਲਾਈ ਹੋਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article