PUNJABMAILUSA.COM

ਟਰੰਪ ਵੱਲੋਂ ਅਮਰੀਕੀਆਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ

 Breaking News

ਟਰੰਪ ਵੱਲੋਂ ਅਮਰੀਕੀਆਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ

ਟਰੰਪ ਵੱਲੋਂ ਅਮਰੀਕੀਆਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ
March 10
08:27 2019

ਵਾਸ਼ਿੰਗਟਨ, 10 ਮਾਰਚ (ਪੰਜਾਬ ਮੇਲ)- ਜੰਮੂ-ਕਸ਼ਮੀਰ ਵਿੱਚ ਤਣਾਓ ਦੇ ਹਾਲਾਤ ਵੇਖਦਿਆਂ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਅਪਰਾਧ ਤੇ ਅੱਤਵਾਦੀ ਘਟਨਾਵਾਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਹਮਲੇ ਤੇ ਬਲਾਤਕਾਰ ਜਿਹੀਆਂ ਘਟਨਾਵਾਂ ਸਬੰਧੀ ਵੀ ਚੌਕੰਨੇ ਰਹਿਣ ਲਈ ਕਿਹਾ ਗਿਆ ਹੈ। ਅਮਰੀਕਾ ਨੇ ਸਲਾਹ ਜਾਰੀ ਕਰਦਿਆਂ ਕਿਹਾ ਕਿ ਅੱਤਵਾਦ ਤੇ ਨਾਗਰਿਕ ਅਸਥਿਰਤਾ ਕਰਕੇ ਪੂਰਬੀ ਲੱਦਾਖ ਤੇ ਲੇਹ ਨੂੰ ਛੱਡ ਕੇ ਜੰਮੂ ਕਸ਼ਮੀਰ ਜਾਣ ਤੋਂ ਬਚਿਆ ਜਾਏ। ਐਡਵਾਇਜ਼ਰੀ ਵਿੱਚ ਸਾਫ ਕਿਹਾ ਗਿਆ ਹੈ ਕਿ ਸਰਹੱਦ ’ਤੇ ਗੋਲ਼ੀਬਾਰੀ ਦੀ ਸੰਭਾਵਨਾ ਹੈ। ਅਮਰੀਕਾ ਵੱਲੋਂ ਜਾਰੀ ਐਡਵਾਇਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਵਿੱਚ ਬਲਾਤਕਾਰ ਤੇਜ਼ੀ ਨਾਲ ਵਧਦਾ ਅਪਰਾਧ ਹੈ। ਬਲਾਤਕਾਰ ਤੇ ਜਿਣਸੀ ਸੋਸ਼ਣ ਵਰਗੇ ਅਪਰਾਧ ਸੈਰ ਸਪਾਟੇ ਵਾਲੀਆਂ ਤੇ ਹੋਰ ਥਾਵਾਂ ’ਤੇ ਹੁੰਦੇ ਹਨ। ਇਸ ਦੇ ਨਾਲ ਹੀ ਬਾਜ਼ਾਰ, ਸ਼ਾਪਿੰਗ ਮਾਲ ਜਾਂ ਸਰਕਾਰੀ ਇਮਾਰਤਾਂ ਸਬੰਧੀ ਵੀ ਚੇਤਾਵਨੀ ਦਿੱਤੀ ਗਈ ਹੈ। ਸਲਾਹ ਮੁਤਾਬਕ ਅਜਿਹੀਆਂ ਥਾਵਾਂ ’ਤੇ ਅੱਤਵਾਦੀ ਹਮਲੇ ਹੋ ਸਕਦੇ ਹਨ। ਭਾਰਤ ਦੀ ਯਾਤਰਾ ’ਤੇ ਅਮਰੀਕੀ ਨਾਗਰਿਕਾਂ ਨੂੰ ਸਕਿਉਰਟੀ ਪਲਾਨ ਤਿਆਰ ਰੱਖਣ ਲਈ ਵੀ ਕਿਹਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article