PUNJABMAILUSA.COM

ਟਰੰਪ ਵੱਲੋਂ ਅੱਤਵਾਦ ਖਾਤਮੇ ਲਈ ਬ੍ਰਿਟੇਨ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ

June 05
09:02 2017

ਵਾਸ਼ਿੰਗਟਨ, 5 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਡਨ ‘ਚ ਹੋਏ ਹਮਲੇ ਤੋਂ ਬਾਅਦ ਅੱਤਵਾਦ ਨੂੰ ਖਤਮ ਕਰਨ ਦੇ ਨਾਲ ਹੀ ਬ੍ਰਿਟੇਨ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਹੈ। ਟਰੰਪ ਨੇ ਕਿਹਾ ਕਿ ਇਸ ਖੂਨ-ਖਰਾਬੇ ਦਾ ਅੰਤ ਜ਼ਰੂਰ ਹੋਣਾ ਚਾਹੀਦਾ ਹੈ ਅਤੇ ਇਸ ਅੰਤ ਹੋਵੇਗਾ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਦੀ ਰਾਤ ਨੂੰ 3 ਅੱਤਵਾਦੀ ਹਮਲਾਵਰਾਂ ਨੇ ਲੰਡਨ ਬ੍ਰਿਜ ‘ਤੇ ਪੈਦਲ ਜਾ ਰਹੇ ਲੋਕਾਂ ‘ਤੇ ਵੈਨ ਚੜ੍ਹਾ ਦਿੱਤੀ ਅਤੇ ਨੇੜੇ ਦੇ ਬਾਰੋ ਬਾਜ਼ਾਰ ‘ਚ ਲੋਕਾਂ ‘ਤੇ ਚਾਕੂਆਂ ਨਾਲ ਹਮਲੇ ਕੀਤੇ, ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 48 ਜ਼ਖਮੀ ਹੋਏ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਸੀ। ਹਮਲੇ ਦੀ ਸੂਚਨਾ ਮਿਲਣ ਦੇ 8 ਮਿੰਟ ਬਾਅਦ ਦੀ ਪੁਲਸ ਨੇ ਮੁਕਾਬਲੇ ਵਿਚ ਤਿੰਨੋਂ ਹਮਲਾਵਰਾਂ ਨੂੰ ਮਾਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ