PUNJABMAILUSA.COM

ਟਰੰਪ ਵੱਲੋਂ ਇਰਾਨ ਸਮਝੌਤਾ ਬਰਕਰਾਰ; ਪਾਬੰਦੀਆਂ ਦੀ ਧਮਕੀ

ਟਰੰਪ ਵੱਲੋਂ ਇਰਾਨ ਸਮਝੌਤਾ ਬਰਕਰਾਰ; ਪਾਬੰਦੀਆਂ ਦੀ ਧਮਕੀ

ਟਰੰਪ ਵੱਲੋਂ ਇਰਾਨ ਸਮਝੌਤਾ ਬਰਕਰਾਰ; ਪਾਬੰਦੀਆਂ ਦੀ ਧਮਕੀ
July 19
09:08 2017

ਵਾਸ਼ਿੰਗਟਨ,19 ਜੁਲਾਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਰਾਨ ਨਾਲ ਵੱਡੇ ਪ੍ਰਮਾਣੂ ਸਮਝੌਤੇ ਨੂੰ ਖਤਮ ਕਰਨ ਦੇ ਆਪਣੇ ਚੋਣ ਵਾਅਦੇ ਤੋਂ ਪਿੱਛੇ ਹਟ ਗਏ ਹਨ। ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਸਮਝੌਤਾ ਅਤੇ ਉਸ ਸਬੰਧੀ ਰਿਆਇਤਾਂ ਹਾਲੇ ਜਾਰੀ ਰਹਿਣਗੀਆਂ। ਟਰੰਪ ਪ੍ਰਸ਼ਾਸਨ ਨੂੰ ਇਸ ਸਬੰਧੀ ਕਾਂਗਰਸ ਦੀ ਨਵੀਂ ਸਮਾਂ ਸੀਮਾ ਦਾ ਸਾਹਮਣਾ ਕਰਨਾ ਪਿਆ ਸੀ ਕਿ ਕੀ ਇਰਾਨ ਨੇ ਸਮਝੌਤੇ ਅਨੁਸਾਰ ਪ੍ਰਮਾਣੂ ਪ੍ਰੋਗਰਾਮ ‘ਤੇ ਰੋਕ ਲਾਈ ਹੈ।ਦੋ ਵਰ੍ਹੇ ਪੁਰਾਣੇ ਸਮਝੌਤੇ ਦੀਆਂ ਸ਼ਰਤਾਂ ਤਹਿਤ ਇਰਾਨ ਨੇ ਪਾਬੰਦੀਆਂ ਵਿੱਚ ਵਿਆਪਕ ਰਾਹਤ ਬਦਲੇ ਪ੍ਰਮਾਣੂ ਸਮੱਗਰੀ ਉਤਪਾਦਨ ਤੋਂ ਪੈਰ ਪਿਛਾਂਹ ਖਿੱਚ ਲਏ ਸੀ।
ਵਾਈਟ ਹਾਊਸ ਦੇ ਇਕ ਅਧਿਕਾਰੀ ਨੇ ਆਪਣਾ ਨਾਂ ਨਸ਼ਰ ਨਾ ਕਰਨ ਦੀ ਸ਼ਰਤ ‘ਤੇ ਕਿਹਾ ਕਿ ਅਮਰੀਕਾ ਵਿੱਚ ਮੌਜੂਦ ਸੂਚਨਾ ਅਧਾਰ ‘ਤੇ ਸ਼ਰਤਾਂ ਪੂਰੀਆਂ ਹੋ ਗਈਆਂ ਹਨ।
ਸਾਲ 2015 ਵਿੱਚ ਹੋਇਆ ਸਮਝੌਤਾ ਕਈ ਤਕਨੀਕੀ ਮਾਨਦੰਡਾਂ ‘ਤੇ ਅਧਾਰਤ ਹੈ। ਦੋਨਾਂ ਮੁਲਕਾਂ ਵਿਚਾਲੇ ਸੀਰੀਆ ਅਤੇ ਯਮਨ ਵਰਗੇ ਪੱਛਮੀ ਏਸ਼ੀਆ ਖੇਤਰਾਂ ਵਿੱਚ ਸੰਘਰਸ਼ ਨੂੰ ਲੈ ਕੇ ਤਣਾਅ ਜਾਰੀ ਹੈ। ਟਰੰਪ ਨੇ ਆਪਣੇ ਪ੍ਰਚਾਰ ਦੌਰਾਨ ਇਸ ਸਮਝੌਤੇ ਦੀ ਨਿਖੇਧੀ ਕੀਤੀ ਸੀ ਅਤੇ ਇਰਾਨ ਖ਼ਿਲਾਫ਼ ਸਖਤ ਰਵੱਈਆ ਅਪਣਾਉਂਦਿਆਂ ਇਸ ‘ਤੇ ਮੁੜ ਵਿਚਾਰ ਕਰਨ ਦਾ ਵਾਅਦਾ ਕੀਤਾ ਸੀ। ਇਹ ਸਮਝੌਤਾ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸ਼ਾਸਨਕਾਲ ਵਿੱਚ ਹੋਇਆ ਸੀ।
ਸੰਯੁਕਤ ਰਾਸ਼ਟਰ ਫੋਰਮ ਵਿੱਚ ਸ਼ਮੂਲੀਅਤ ਕਰਨ ਲਈ ਨਿਊਯਾਰਕ ਪੁੱਜੇ ਇਰਾਨ ਦੇ ਵਿਦੇਸ਼ ਮੰਤਰੀ ਮੁਹੰਮਦ ਜਾਵੇਦ ਜ਼ਰੀਫ ਨੇ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿੱਲਰਸਨ ਨਾਲ ਹਾਲੇ ਪ੍ਰਮਾਣੂ ਸਮਝੌਤੇ ਬਾਰੇ ਗੱਲ ਕਰਨੀ ਹੈ।
ਅਮਰੀਕੀ ਸਦਰ ਡੋਨਲਡ ਟਰੰਪ ਨੇ ਲਾਤੀਨੀ ਮੁਲਕ ਵੈਨਜ਼ੂਏਲਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਸ ਵੱਲੋਂ ਆਪਣਾ ਨਵਾਂ ਸੰਵਿਧਾਨ ਲਿਖਣ ਦੇ ਫ਼ੈਸਲੇ ਨੂੰ ਅਮਲ ਵਿੱਚ ਲਿਆਂਦਾ ਗਿਆ ਤਾਂ ਅਮਰੀਕਾ ਉਸ ਖ਼ਿਲਾਫ਼ ਸਖ਼ਤ ਤੇ ਫ਼ੌਰੀ ਆਰਥਿਕ ਪਾਬੰਦੀਆਂ ਲਾਵੇਗਾ। ਉਨ੍ਹਾਂ ਕਿਹਾ, ”ਵੈਨਜ਼ੂਏਲਾ ਨੂੰ ਕਮਜ਼ੋਰ ਕਰਨ ਵਾਲੀਆਂ ਕਾਰਵਾਈਆਂ ਦਾ ਅਮਰੀਕਾ ਸਾਥ ਨਹੀਂ ਦੇਵੇਗਾ। ਜੇ ਮਾਦੁਰੋ ਹਕੂਮਤ ਵੱਲੋਂ 30 ਜੁਲਾਈ ਨੂੰ ਆਪਣੀ ਸੰਵਿਧਾਨ ਸਭਾ ਕਾਇਮ ਕੀਤੀ ਜਾਂਦੀ ਹੈ ਤਾਂ ਅਮਰੀਕਾ ਕਾਰਵਾਈ ਕਰੇਗਾ।’

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article