PUNJABMAILUSA.COM

ਟਰੰਪ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਚਿਤਾਵਨੀ

ਟਰੰਪ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਚਿਤਾਵਨੀ

ਟਰੰਪ ਵੱਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਚਿਤਾਵਨੀ
September 07
10:10 2016

16
ਵਾਸ਼ਿੰਗਟਨ, 7 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਨੇ ਪਰਵਾਸੀਆਂ ਖ਼ਿਲਾਫ਼ ਸਖ਼ਤ ਬਿਆਨਬਾਜ਼ੀ ਜਾਰੀ ਰੱਖਦਿਆਂ ਅਹਿਦ ਲਿਆ ਕਿ ਅਮਰੀਕਾ ‘ਚ ਰਹਿ ਰਹੇ ਉਨ੍ਹਾਂ ਲੱਖਾਂ ਪਰਵਾਸੀਆਂ ਨੂੰ ‘ਕੋਈ ਮੁਆਫੀ’ ਨਹੀਂ ਦਿੱਤੀ ਜਾਵੇਗੀ, ਜੋ ਬਗੈਰ ਦਸਤਾਵੇਜ਼ਾਂ ਤੋਂ ਇਥੇ ਰਹਿ ਰਹੇ ਹਨ। ਉਨ੍ਹਾਂ ਰਾਸ਼ਟਰਪਤੀ ਬਣਨ ‘ਤੇ ਨਾਜਾਇਜ਼ ਪਰਵਾਸੀਆਂ ਨੂੰ ਉਨ੍ਹਾਂ ਦੇ ਆਪਣੇ ਦੇਸ਼ਾਂ ਵਿਚ ਵਾਪਸ ਭੇਜਣ ਦੀ ਚਿਤਾਵਨੀ ਦੇ ਦਿੱਤੀ। ਟਰੰਪ ਨੇ ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨੀਟੋ ਨਾਲ ਮੈਕਸੀਕੋ ਸਿਟੀ ਵਿਚ ਬੈਠਕ ਤੋਂ ਕੁੱਝ ਘੰਟਿਆਂ ਬਾਅਦ ਆਪਣੀ ਆਵਾਸ ਨੀਤੀ ਦਾ ਖੁਲਾਸਾ ਕਰਦਿਆਂ ਇਕ ਮਜ਼ਬੂਤ ਤੇ ਸਖ਼ਤ ਆਵਾਸ ਨੀਤੀ ਪੇਸ਼ ਕਰ ਦਿੱਤੀ, ਜੋ ਡੈਮੋਕਰੈਟਿਕ ਉਮੀਦਵਾਰ ਹਿਲੇਰੀ ਕਲਿੰਟਨ ਦੀ ਨੀਤੀ ਤੋਂ ਐਨ ਉਲਟ ਹੈ। ਹਿਲੇਰੀ ਦੀ ਨੀਤੀ ਵਿਚ ਨਰਮ ਹੈ ਤੇ ਉਹ ਕਰੀਬ ਇਕ ਕਰੋੜ ਦਸ ਲੱਖ ਨਾਜਾਇਜ਼ ਪਰਵਾਸੀਆਂ ਨੂੰ ਅਮਰੀਕਾ ਵਿਚ ਰੱਖਣ ਦਾ ਰਾਹ ਦਿੰਦੀ ਹੈ। ਟਰੰਪ ਨੇ ਦਸ ਨੁਕਾਤੀ ਨੀਤੀ ਪੇਸ਼ ਕੀਤੀ ਹੈ। ਇਸ ਵਿਚ ਦੱਖਣੀ ਸਰਹੱਦ ‘ਤੇ ਮਜ਼ਬੂਤ ਕੰਧ ਦੀ ਉਸਾਰੀ, ਅਪਰਾਧੀ ਵਿਦੇਸ਼ੀਆਂ ਦੀ ਤੁਰੰਤ ਵਾਪਸੀ, ਦਸਤਾਵੇਜ਼ ਰਹਿਤ ਪਰਵਾਸੀਆਂ ਲਈ ਕੋਈ ਮੁਆਫ਼ੀ ਨਹੀਂ, ਦੇਸ਼ ਵਿਚ ਦਾਖਲ ਹੋਣ ਦੀ ਇੱਛਾ ਰੱਖਣ ਵਾਲਿਆਂ ਦੀ ਸਖ਼ਤ ਜਾਂਚ, ਯੋਗਤਾ ਅਧਾਰ ‘ਤੇ ਜਾਇਜ਼ ਦਾਖਲਾ ਇਸ ਨੀਤੀ ਦਾ ਹਿੱਸਾ ਹਨ। ਉਨ੍ਹਾਂ ਐਰੀਜ਼ੋਨਾ ਦੇ ਫੀਨਿਕਸ ਵਿਚ ਕਿਹਾ, ‘ਜਿਸ ਕਿਸੇ ਨੇ ਵੀ ਅਮਰੀਕਾ ਵਿਚ ਨਾਜਾਇਜ਼ ਢੰਗ ਨਾਲ ਦਾਖਲਾ ਪਾਇਆ ਹੈ, ਉਸ ਨੂੰ ਵਾਪਸ ਭੇਜ ਦਿੱਤਾ ਜਾਵੇਗਾ।
ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਡੈਮੋਕਰੈਟਿਕ ਉਮੀਦਵਾਰ ਹਿਲੇਰੀ ਕਲਿੰਟਨ ਦੀ ਆਪਣੇ ਰਿਪਬਲਿਕਨ ਵਿਰੋਧੀ ਡੋਨਲਡ ਟਰੰਪ ‘ਤੇ ਲੀਡ ਦੋ ਫੀਸਦ ਹੈ। ਹਾਲ ਹੀ ਦੌਰਾਨ ਆਏ ਕੌਮੀ ਸਰਵੇਖਣ ਮੁਤਾਬਕ ਫੌਕਸ ਨਿਊਜ਼ ਨੇ ਕਿਹਾ ਹੈ ਕਿ ਹਿਲੇਰੀ ਕੋਲ 41 ਫੀਸਦ ਤੇ ਟਰੰਪ ਕੋਲ 39 ਫੀਸਦ ਅੰਕ ਹਨ। ਲਿਬਰਟੇਰੀਅਨ ਪਾਰਟੀ ਦੇ ਉਮੀਦਵਾਰ ਗੈਰੀ ਜੌਹਨਸਨ ਨੂੰ 9 ਫੀਸਦ ਤੇ ਗਰੀਨ ਪਾਰਟੀ ਦੇ ਜਿਲ ਸਟੇਨ ਨੂੰ ਚਾਰ ਅੰਕ ਮਿਲੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article