PUNJABMAILUSA.COM

ਟਰੰਪ ਵੱਲੋਂ ਜੌਨ ਕੈਲੀ ਵਾਈਟ ਹਾਊਸ ਚੀਫ਼ ਆਫ਼ ਸਟਾਫ਼ ਨਿਯੁਕਤ

 Breaking News

ਟਰੰਪ ਵੱਲੋਂ ਜੌਨ ਕੈਲੀ ਵਾਈਟ ਹਾਊਸ ਚੀਫ਼ ਆਫ਼ ਸਟਾਫ਼ ਨਿਯੁਕਤ

ਟਰੰਪ ਵੱਲੋਂ ਜੌਨ ਕੈਲੀ ਵਾਈਟ ਹਾਊਸ ਚੀਫ਼ ਆਫ਼ ਸਟਾਫ਼ ਨਿਯੁਕਤ
July 29
08:39 2017

ਵਾਸ਼ਿੰਗਟਨ, 29 ਜੁਲਾਈ (ਪੰਜਾਬ ਮੇਲ)– ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਅਚਾਨਕ ਐਲਾਨ ਕੀਤਾ ਕਿ ਉਹ ਹੋਮਲੈਂਡ ਸਕਿਓਰਿਟੀ ਜੌਨ ਕੈਲੀ ਨੂੰ ਅਪਣਾ ਚੀਫ਼ ਆਫ਼ ਸਟਾਫ਼ ਨਿਯੁਕਤ ਕਰ ਦਿੱਤਾ ਹੈ। ਇਸ ਤਰ੍ਹਾਂ ਰੀਂਸ ਪ੍ਰੀਬਸ ਦਾ 6 ਮਹੀਨੇ ਦਾ ਉਥਲ ਪੁਥਲ ਭਰਿਆ ਕਾਰਜਕਾਲ ਖਤਮ ਹੋ ਗਿਆ। ਪ੍ਰੀਬਸ ਦੇ ਭਵਿੱਖ ਨੂੰ ਲੈ ਕੇ ਮਹੀਨਿਆਂ ਤੱਕ ਚਲੀ ਅਟਕਲਾਂ ਤੋਂ ਬਾਅਦ ਟਰੰਪ ਨੇ ਟਵੀਟ ਕਰਕੇ ਅਪਣੇ ਫ਼ੈਸਲੇ ਦੀ ਜਾਣਕਾਰੀ ਦਿੱਤੀ। ਜੌਨ ਕੈਲੀ ਇਕ ਸੇਵਾ ਮੁਕਤ ਮਰੀਨ 4 ਸਟਾਰ ਜਨਰਲ ਹਨ।
ਰਿਪਬਲਿਕਨ ਨੈਸ਼ਨਲ ਕਮੇਟੀ ਦੇ ਸਾਬਕਾ ਪ੍ਰਮੁੱਖ ਪ੍ਰੀਬਸ ਦੇ ਭਵਿੱਖ ਨੂੰ ਲੈ ਕੇ ਲੰਬੇ ਸਮੇਂ ਤੋਂ ਅਟਕਲਾਂ ਲੱਗ ਰਹੀ ਸੀ। ਟਰੰਪ ਦੇ ਸਹਿਯੋਗੀ ਉਨ੍ਹਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਸੀ। ਬੀਤੇ ਦਿਨੀਂ ਟਰੰਪ ਦੁਆਰਾ ਨਵ ਨਿਯੁਕਤ ਵਾਈਟ ਹਾਊਸ ਦੇ ਕਮਿਊਨਿਕੇਸ਼ਨ ਡਾਇਰੈਕਟ ਐਂਟੋਨੀ ਸਕਾਰਾਮੁਕੀ ਨੇ ਉਨ੍ਹਾਂ ਜਨਤਕ ਤੌਰ ‘ਤੇ ਝਿੜਕਿਆ ਸੀ। ਪ੍ਰੀਬਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਵੀਰਵਾਰ ਨੂੰ ਅਪਣਾ ਅਸਤੀਫ਼ਾ ਸੌਂਪਿਆ ਸੀ ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ।
ਟਰੰਪ ਨੇ ਕੈਲੀ ਦੀ ਨਿਯੁਕਤੀ ਦਾ ਐਲਾਨ ਕਰਦੇ ਹੋਏ ਟਵਿਟਰ ‘ਤੇ ਕਿਹਾ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੈਂ ਹੁਣੇ ਹੁਣੇ ਜਨਰਲ ਜੌਨ ਐਫ ਕੈਲੀ ਨੂੰ ਵਾਈਟ ਹਾਊਸ ਦਾ ਚੀਫ਼ ਆਫ਼ ਸਟਾਫ਼ ਨਿਯੁਕਤ ਕੀਤਾ ਹੈ। ਉਹ ਇਕ ਮਹਾਨ ਅਮਰੀਕੀ ਹਨ ਅਤੇ ਇਕ ਮਹਾਨ ਨੇਤਾ ਹਨ। ਜੌਨ ਨੇ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਵਿਚ ਸ਼ਾਨਦਾਰ ਕੰਮ ਕੀਤਾ ਹੈ। ਉਹ ਮੇਰੇ ਪ੍ਰਸ਼ਾਸਨ ਦੇ ਇਕ ਸੱਚੇ ਸਿਤਾਰੇ ਹਨ। ਟਰੰਪ ਨੇ ਪ੍ਰੀਬਸ ਨੂੰ ਸਲਾਮ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਰੀਂਸ ਪ੍ਰੀਬਸ ਨੂੰ ਉਨ੍ਹਾਂ ਦੀ ਸੇਵਾ ਅਤੇ ਦੇਸ਼ ਦੇ ਪ੍ਰਤੀ ਸਮਰਪਣ ਦੇ ਲਈ ਧੰਨਵਾਦ ਦੇਣਾ ਚਾਹਾਂਗਾ। ਅਸੀਂ ਇਕੱਠੇ ਕੰਮ ਕੀਤਾ ਅਤੇ ਮੈਨੂੰ ਉਨ੍ਹਾਂ ‘ਤੇ ਮਾਣ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article