PUNJABMAILUSA.COM

ਟਰੰਪ ਵੱਲੋਂ ਨਾਜਾਇਜ਼ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲਿਆਂ ਨੂੰ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ

 Breaking News

ਟਰੰਪ ਵੱਲੋਂ ਨਾਜਾਇਜ਼ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲਿਆਂ ਨੂੰ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ

ਟਰੰਪ ਵੱਲੋਂ ਨਾਜਾਇਜ਼ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲਿਆਂ ਨੂੰ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ
October 15
17:34 2018

ਵਾਸ਼ਿੰਗਟਨ, 15 ਅਕਤੂਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਨਾਜਾਇਜ਼ ਤਰੀਕੇ ਨਾਲ ਦਾਖਲ ਹੋਣ ‘ਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਸਾਡੇ ਮੁਲਕ ਵਿਚ ਨਾਜਾਇਜ਼ ਤਰੀਕੇ ਨਾਲ ਦਾਖਲ ਹੋਏ ਤਾਂ ਉਨ੍ਹਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੰਸਾਰਕ ਤੌਰ ‘ਤੇ ‘ਜਗਹੰਸਾਈ’ ਦੀ ਵਜ੍ਹਾ ਬਣੇ ਇੰਮੀਗ੍ਰੇਸ਼ਨ ਨੂੰ ਬਦਲ ਦਿੱਤਾ ਜਾਵੇ। ਸੀ.ਬੀ.ਐਸ. ਨਿਊਜ਼ ਦੇ ਪ੍ਰੋਗਰਾਮ 60 ਮਿੰਟ ਨੂੰ ਦਿੱਤੇ ਇਕ ਇੰਟਰਵਿਊ ਵਿਚ ਟਰੰਪ ਨੇ ਕਿਹਾ ਕਿ ਅਮਰੀਕਾ ਦੇ ਇਮੀਗ੍ਰੇਸ਼ਨ ਕਾਨੂੰਨ ਦੁਨੀਆ ਵਿਚ ਜਗਹੰਸਾਈ ਦੀ ਵਜ੍ਹਾ ਬਣ ਗਏ ਹਨ।
ਯੋਗਤਾ ਅਧਾਰਿਤ ਇਮੀਗ੍ਰੇਸ਼ਨ ਦੀ ਵਕਾਲਤ ਕਰਨ ਤੋਂ ਇਕ ਦਿਨ ਬਾਅਦ ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਅਸੀਂ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਬਦਲਣਾ ਚਾਹੁੰਦੇ ਹਨ ਕਿਉਂਕਿ ਇਹ ਜਗਹੰਸਾਈ ਦੀ ਚੀਜ਼ ਬਣ ਗਏ ਹਨ। ਟਰੰਪ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਯੋਗਤਾ ਵਾਲੇ ਲੋਕ ਅਮਰੀਕਾ ਆਉਣ, ਇਹ ਕਦਮ ਭਾਰਤ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਤਕਨੀਕੀ ਪੇਸ਼ੇਵਰਾਂ ਲਈ ਮਦਦਗਾਰ ਹੋ ਸਕਦਾ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਟਰੰਪ ਪ੍ਰਸ਼ਾਸਨ ਵਲੋਂ ਆਪਣੀ ਪਰਿਵਾਰ ਅਲਗਾਵ ਨੀਤੀ ਵਿਚ ਵੀ ਕੁਝ ਬਦਲਾਅ ‘ਤੇ ਵਿਚਾਰ ਕੀਤਾ ਜਾਵੇਗਾ, ਜਿਸ ਤਹਿਤ ਪ੍ਰਵਾਸੀ ਬੱਚਿਆਂ ਨੂੰ ਮਹੀਨਿਆਂ ਤੱਕ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵੱਖ ਕਰ ਦਿੱਤਾ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਰੇ ਕਾਨੂੰਨ ਬਦਲੇ ਜਾਣ। ਉਨ੍ਹਾਂ ਨੇ ਇੰਟਰਵਿਊ ਵਿਚ ਕਿਹਾ ਕਿ ਸਾਡੇ ਦੇਸ਼ ਵਿਚ ਨਾਜਾਇਜ਼ ਤੌਰ ‘ਤੇ ਆਉਣ ਦੇ ਨਤੀਜੇ ਹੋਣਗੇ। ਇਨ੍ਹਾਂ ਕਾਰਨਾਂ ਲਈ ਮੈਂ ਕੁਝ ਹੱਦ ਤੱਕ ਖੁਦ ਨੂੰ ਵੀ ਦੋਸ਼ ਦਿਆਂਗਾ। ਅਰਥਵਿਵਸਥਾ ਇੰਨੀ ਮਜ਼ਬੂਤ ਹੈ ਕਿ ਹਰ ਕੋਈ ਅਮਰੀਕਾ ਆਉਣਾ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article