PUNJABMAILUSA.COM

ਟਰੰਪ ਵੱਲੋਂ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਅਹਿਮ ਸੁਝਾਅ

ਟਰੰਪ ਵੱਲੋਂ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਅਹਿਮ ਸੁਝਾਅ

ਟਰੰਪ ਵੱਲੋਂ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਅਹਿਮ ਸੁਝਾਅ
January 10
10:16 2018

ਵਾਸ਼ਿੰਗਟਨ, 10 ਜਨਵਰੀ (ਪੰਜਾਬ ਮੇਲ)- ਵਾਈਟ ਹਾਊਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਵਾਸੀਆਂ ਨੂੰ ਲੈ ਕੇ ਅਹਿਮ ਸੁਝਾਅ ਦਿੱਤੇ ਹਨ। ਰਾਸ਼ਟਰਪਤੀ ਨੇ ਕਿਹਾ ਹੈ ਕਿ ਦੋ ਹਿੱਸਿਆਂ ‘ਚ ਪ੍ਰਵਾਸੀਆਂ ਦੇ ਮਸਲੇ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਸੁਰੱਖਿਆ ‘ਤੇ ਆਪਣੀ ਤਰਜੀਹ ਨੂੰ ਵੀ ਦੁਹਰਾਇਆ। ਮੰਗਲਵਾਰ ਨੂੰ ਟਰੰਪ ਨੇ ਆਪਣੇ ਸੰਸਦ ਮੈਂਬਰਾਂ ਨਾਲ ਪ੍ਰਵਾਸੀਆਂ ਦੇ ਮੁੱਦੇ ‘ਤੇ ਅਹਿਮ ਬੈਠਕ ਕਰਕੇ ਚਰਚਾ ਕੀਤੀ।
ਰਾਸ਼ਟਰਪਤੀ ਨੇ ਇੰਨਾਂ ਪ੍ਰਵਾਸੀਆਂ ਬਾਰੇ ਕਿਹਾ ਕਿ ਅਸੀਂ ਸਾਰੇ ਪ੍ਰਵਾਸੀਆਂ ਨਾਲ ਪਿਆਰ ਕਰਦੇ ਹਾਂ। ਟਰੰਪ ਨੇ ਅਜਿਹੇ ਲਗਭਗ 8 ਲੱਖ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਅਸੀਂ ਸੁਪਨੇ ਦੇਖਣ ਵਾਲਿਆਂ ਨਾਲ ਪਿਆਰ ਕਰਦੇ ਹਾਂ। ਇਹ ਲੋਕ ਜਿਨ੍ਹਾਂ ਨੂੰ ਓਬਾਮਾ ਪ੍ਰਸ਼ਾਸਨ ਵਲੋਂ ਡੀ.ਐੱਸ.ਏ. ਦੇ ਤਹਿਤ ਦੇਸ਼ ਨਿਕਾਲੇ ਦੇ ਹੁਕਮਾਂ ਤੋਂ ਬਾਅਦ ਕੁਝ ਸਮੇਂ ਤੱਕ ਦੇ ਲਈ ਛੋਟ ਤੇ ਅਸਥਾਈ ਵਰਕ ਪਰਮਿਟ ਵੀ ਦਿੱਤੇ ਗਏ ਸਨ।
ਇਸ ਤੋਂ ਬਾਅਦ ਜਦੋਂ ਟਰੰਪ ਤੋਂ ਪੁੱਛਿਆ ਗਿਆ ਕਿ ਇਸ ਕਦਮ ਦਾ ਇੰਤਜ਼ਾਰ ਕਰ ਰਹੇ ਪ੍ਰਵਾਸੀਆਂ ਨੂੰ ਕੀ ਕਹਿਣਾ ਚਾਹੋਂਗੇ, ਤਾਂ ਟਰੰਪ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸੁਪਨੇ ਦੇਖਣ ਵਾਲੇ ਲੋਕ ਸ਼ਾਨਦਾਰ ਹਨ। ਡੀ.ਐੱਸ.ਏ. ਨੂੰ ਲੈ ਕੇ ਟਰੰਪ ਉਲਝਨ ‘ਚ ਸਨ। ਰੀਪਬਲਿਕਨ ਸੰਸਦ ਮੈਂਬਰਾਂ ਨੇ ਮੰਗਲਵਾਰ ਤੱਕ ਦੀ ਸਮਾਂ ਸੀਮਾਂ ਤੈਅ ਕੀਤੀ ਸੀ। ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਸੁਧਾਰ ਨਾ ਹੋਇਆ, ਤਾਂ ਇਸ ਪ੍ਰੋਗਰਾਮ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article