PUNJABMAILUSA.COM

ਟਰੰਪ ਵੱਲੋਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਨੂੰ ਅਮਰੀਕੀ ਟੈਰਿਫ ਦੇ ਮੁਤਾਬਕ ਨਾ ਚੱਲਣ ‘ਤੇ ਜਵਾਬੀ ਟੈਕਸ ਲਗਾਉਣ ਦੀ ਧਮਕੀ

 Breaking News

ਟਰੰਪ ਵੱਲੋਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਨੂੰ ਅਮਰੀਕੀ ਟੈਰਿਫ ਦੇ ਮੁਤਾਬਕ ਨਾ ਚੱਲਣ ‘ਤੇ ਜਵਾਬੀ ਟੈਕਸ ਲਗਾਉਣ ਦੀ ਧਮਕੀ

ਟਰੰਪ ਵੱਲੋਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਨੂੰ ਅਮਰੀਕੀ ਟੈਰਿਫ ਦੇ ਮੁਤਾਬਕ ਨਾ ਚੱਲਣ ‘ਤੇ ਜਵਾਬੀ ਟੈਕਸ ਲਗਾਉਣ ਦੀ ਧਮਕੀ
March 09
16:28 2018

ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਤੇ ਭਾਰਤ ਵਰਗੇ ਦੇਸ਼ਾਂ ਨੂੰ ਅਮਰੀਕੀ ਟੈਰਿਫ ਦੇ ਮੁਤਾਬਕ ਨਾ ਚੱਲਣ ‘ਤੇ ਜਵਾਬੀ ਟੈਕਸ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਭਾਰਤ ‘ਚ ਹਾਰਲੀ ਡੇਵਿਡਸਨ ਬਾਈਕ ‘ਤੇ ਲਗਾਈ ਜਾ ਰਹੀ 50 ਫੀਸਦੀ ਡਿਊਟੀ ਨੂੰ ਲੈਕੇ ਕਾਫੀ ਨਾਰਾਜ਼ ਹਨ ਤੇ ਬੀਤੇ ਦਿਨੀਂ ਇਸ ਦੇ ਖਿਲਾਫ ਕਈ ਵਾਰੀ ਬੋਲ ਚੁੱਕੇ ਹਨ। ਹਾਰਲੀ ਡੇਵਿਡਸਨ ਇਕ ਅਮਰੀਕੀ ਕੰਪਨੀ ਹੈ ਤੇ ਭਾਰਤ ‘ਚ ਉਸ ਦੀਆਂ ਮੋਟਰਸਾਈਕਲਾਂ ਦੀ ਕਾਫੀ ਵਿਕਰੀ ਹੁੰਦੀ ਹੈ।
ਟਰੰਪ ਨੇ ਵਾਰ ਵਾਰ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਭਾਰਤ ਤੋਂ ਦਰਾਮਦ ਹੋਣ ਵਾਲੀਆਂ ਮੋਟਰਸਾਈਕਲਾਂ ‘ਤੇ ਅਮਰੀਕਾ ‘ਚ ਜ਼ੀਰੋ ਟੈਕਸ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਚੀਨ ਸਾਡੇ ‘ਤੇ 25 ਫੀਸਦੀ ਚਾਰਜ ਲਾਏਗਾ ਤੇ ਭਾਰਤ ਸਾਡੇ ‘ਤੇ 75 ਫੀਸਦੀ ਚਾਰਜ ਲਾਏਗਾ ਤਾਂ ਅਸੀਂ ਵੀ ਇਸ ਦੇ ਜਵਾਬ ‘ਚ ਇੰਨਾ ਹੀ ਚਾਰਜ ਲਾਵਾਂਗੇ। ਜਿਵੇਂ ਉਨ੍ਹਾਂ ਨੇ ਕੈਨੇਡਾ ਤੇ ਮੈਕਸੀਕੋ ਨੂੰ ਛੱਡ ਕੇ ਹੋਰ ਦੇਸ਼ਾਂ ਦੇ ਐਲੂਮੀਨੀਅਮ ‘ਤੇ 10 ਫੀਸਦੀ ਤੇ ਸਟੀਲ ‘ਤੇ 25 ਫੀਸਦੀ ਟੈਰਿਫ ਲਗਾਇਆ ਹੈ।
ਟਰੰਪ ਨੇ ਕਿਹਾ, ”ਉਹ 25, 50 ਜਾਂ 75 ਲਗਾਉਂਦੇ ਹਨ ਤਾਂ ਅਸੀਂ ਵੀ ਇੰਨਾ ਹੀ ਟੈਕਸ ਲਗਾਵਾਂਗੇ। ਇਸ ਨੂੰ ਰਸਮੀ ਕਿਹਾ ਜਾਂਦਾ ਹੈ। ਇਸ ਲਈ ਜੇਕਰ ਉਹ ਸਾਡੇ ‘ਤੇ 50 ਫੀਸਦੀ ਚਾਰਜ ਲਾਉਣਗੇ ਤਾਂ ਅਸੀਂ ਵੀ 50 ਫੀਸਦੀ ਚਾਰਜ ਕਰਾਂਗੇ।”
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਤੋਂ ਪਹਿਲੇ ਸਾਲ ‘ਚ ਰਸਮੀ ਟੈਕਸ ਦਾ ਮੰਚ ਤਿਆਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਕੰਪਨੀਆਂ ਨਾਲ ਦੂਜੇ ਦੇਸ਼ਾਂ ਨੇ ਠੀਕ ਵਿਵਹਾਰ ਨਹੀਂ ਕੀਤਾ। ਉਨ੍ਹਾਂ ਨੇ ਟੈਸਲਾ ਚੀਫ ਐਲਨ ਮਸਕ ਦੇ ਇਕ ਟਵੀਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਚੀਨ ਅਮਰੀਕੀ ਕਾਰਾਂ ‘ਤੇ 25 ਫੀਸਦੀ ਡਿਊਟੀ ਲਗਾਉਂਦਾ ਹੈ, ਜਦਕਿ ਅਮਰੀਕਾ ‘ਚ ਚੀਨੀ ਕਾਰਾਂ ਦੀ ਦਰਾਮਦ ‘ਤੇ 2.5 ਫੀਸਦੀ ਚਾਰਜ ਕੀਤਾ ਜਾਂਦਾ ਹੈ।
ਟਰੰਪ ਨੇ ਕਿਹਾ ਕਿ ਰਸਮੀ ਟੈਕਸ ਯੋਜਨਾ ਅਮਰੀਕਾ ਦੇ ਲਈ ਫੇਅਰ ਟ੍ਰੇਡ ਡੀਲ ਨੂੰ ਪੁਖਤਾ ਕਰੇਗੀ। ਅਮਰੀਕੀ ਰਾਸ਼ਟਰਪਤੀ ਨੇ ਇਸ ਦੌਰਾਨ ਕਈ ਵਾਰ ਚੀਨ ਦਾ ਨਾਂ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article