PUNJABMAILUSA.COM

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ
July 20
17:40 2019

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਦੱਖਣਪੰਥੀ ਕਾਰਪੋਰੇਟ ਵਕੀਲ ਯੂਜ਼ੀਨ ਸਕਾਲੀਆ ਨੂੰ ਨਵਾਂ ਲੇਬਰ ਮੰਤਰੀ ਨਾਮਜ਼ਦ ਕੀਤਾ ਹੈ। ਟਰੰਪ ਨੂੰ ਸਕਾਲੀਆ ਦੇ ਬਾਲ ਯੌਨ ਤਸਕਰੀ ‘ਚ ਅਰਬਪਤੀ ਦੋਸ਼ੀ ਦੇ ਮਹਾਦੋਸ਼ ‘ਚ ਲਾਪਰਵਾਹੀ ਕਾਰਨ ਅਹੁਦੇ ਤੋਂ ਹਟਾਉਣ ਲਈ ਮਜ਼ਬੂਰ ਹੋਣਾ ਪਿਆ।
ਰਾਸ਼ਟਰਪਤੀ ਟਰੰਪ ਨੇ ਯੂਜ਼ੀਨ ਸਕਾਲੀਆ ਨੂੰ ਕੈਬਨਿਟ ਅਹੁਦੇ ਲਈ ਚੁਣਿਆ, ਜਿਸ ਅਹੁਦੇ ‘ਤੇ ਐਲੇਕਜ਼ੇਂਡਰ ਅਕੋਸਟਾ ਬੀਤੇ ਹਫਤੇ ਆਪਣੇ ਅਸਤੀਫੇ ਤੱਕ ਬਣੇ ਹੋਏ ਸਨ। ਸਕਾਲੀਆ (55) ਉੱਚ ਅਦਾਲਤ ਦੇ ਸਵਰਗੀ ਕੰਜ਼ਰਵੇਟਿਵ ਜੱਜ ਐਂਟੋਨਿਨ ਸਕਾਲੀਆ ਦੇ ਪੁੱਤਰ ਹਨ। ਟਰੰਪ ਨੇ ਟਵਿੱਟਰ ‘ਤੇ ਆਖਿਆ ਕਿ ਯੂਜ਼ੀਨ ਸਕਾਲੀਆ ਨੂੰ ਨਵੇਂ ਲੇਬਰ ਪਾਰਟੀ ਦੇ ਰੂਪ ‘ਚ ਨਾਮਜ਼ਦ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਯੂਜ਼ੀਨ ਦਾ ਕਾਨੂੰਨ ਅਤੇ ਲੇਬਰ ਖੇਤਰ ‘ਚ ਸਫਲ ਕਰੀਅਰ ਰਿਹਾ ਹੈ ਅਤੇ ਉਨ੍ਹਾਂ ਦਾ ਵਕੀਲ ਦੇ ਤੌਰ ‘ਤੇ ਬੇਹੱਦ ਇੱਜ਼ਤ ਹੈ ਅਤੇ ਇਸ ਪੇਸ਼ੇ ‘ਚ ਉਹ ਮਾਹਿਰ ਵੀ ਹਨ।
ਅਮਰੀਕਾ ਦੇ ਕਈ ਮੀਡੀਆ ਸੰਸਥਾਨਾਂ ਨੇ ਵੀਰਵਾਰ ਨੂੰ ਅਨੁਮਾਨ ਜਤਾਇਆ ਸੀ ਕਿ ਟਰੰਪ ਅਕੋਸਟਾ ਦੀ ਥਾਂ ‘ਤੇ ਸਕਾਲੀਆ ਨੂੰ ਲਿਆਉਣਗੇ। ਰਾਸ਼ਟਰਪਤੀ ਨੇ ਸਥਾਨਕ ਸਮੇਂ ਮੁਤਾਬਕ ਰਾਤ 8 ਵਜੇ ਆਪਣਾ ਫੈਸਲਾ ਜਨਤਕ ਕੀਤਾ। ਟਰੰਪ ਨੇ ਆਪਣੇ ਟਵੀਟ ‘ਚ ਕਿਹਾ ਕਿ ਉਹ ਪ੍ਰਸ਼ਾਸਨ ਦੇ ਅਹਿਮ ਮੈਂਬਰ ਹੋਣਗੇ, ਜਿਸ ਪ੍ਰਸ਼ਾਸਨ ਨੇ ਇਤਿਹਾਸ ਦੇ ਕਿਸੇ ਹੋਰ ਪ੍ਰਸ਼ਾਸਨ ਦੀ ਤੁਲਨਾ ‘ਚ ਪਹਿਲੇ 2 ਸਾਲਾਂ ‘ਚ ਬਹੁਤ ਜ਼ਿਆਦਾ ਕੰਮ ਕੀਤਾ ਹੈ।
ਦੱਸ ਦਈਏ ਕਿ ਸਕਾਲੀਆ ਲੰਬੇ ਸਮੇਂ ਤੱਕ ਵੱਡੇ ਕਾਰਪੋਰੇਸ਼ਨ ਜਿਹੇ ਵਾਲਮਾਰਟ ਦੇ ਡਿਫੈਂਸ ਅਟਾਰਨੀ ਰਹੇ ਹਨ। ਵਾਲਮਾਰਟ ‘ਤੇ ਕਰਮਚਾਰੀਆਂ ਨੂੰ ਘੱਟ ਤਨਖਾਹ ਦੇਣ ਨੂੰ ਲੈ ਕੇ ਨਿੰਦਾ ਕੀਤੀ ਜਾਂਦੀ ਹੈ ਅਤੇ ਅਕਸਰ ਤਨਖਾਹ ਚੋਰੀ ਕਰਨ ਦਾ ਦੋਸ਼ ਲਾਇਆ ਜਾਂਦਾ ਹੈ। ਇਸ ਕਾਰਨ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਡੈਮੋਕ੍ਰੇਟਿਕ ਪਾਰਟੀ ਦੇ ਸੰਸਦੀ ਮੈਂਬਰ ਅਤੇ ਲੇਬਰ ਸੰਗਠਨ ਉਨ੍ਹਾਂ ਦੀ ਨਿਯੁਕਤੀ ਦਾ ਸਖਤ ਵਿਰੋਧ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article