PUNJABMAILUSA.COM

ਟਰੰਪ ਵੱਲੋਂ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਅਮਰੀਕਾ ਰਹਿ ਰਹੇ ਵਿਦਿਆਰਥੀਆਂ ਵਿਰੁੱਧ ਕਾਰਵਾਈ ਲਈ ਡਰਾਫਟ ਪਾਲਿਸੀ ਜਾਰੀ

 Breaking News

May 13
12:47 2018

ਵਾਸ਼ਿੰਗਟਨ, 13 ਮਈ (ਪੰਜਾਬ ਮੇਲ)-ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਦੇਰ ਰਾਤ ਨੂੰ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਥੇ ਰਹਿ ਰਹੇ ਵਿਦਿਆਰਥੀਆਂ ਵਿਰੁੱਧ ਕਾਰਵਾਈ ਲਈ ਇਕ ਡਰਾਫਟ ਪਾਲਿਸੀ ਜਾਰੀ ਕੀਤੀ ਹੈ। ਇਹ ਨੀਤੀ 9 ਅਗਸਤ ਤੋਂ ਪ੍ਰਭਾਵੀ ਹੋ ਜਾਏਗੀ। ਇਸ ਨੀਤੀ ਦਾ ਪ੍ਰਭਾਵ ਉਨ੍ਹਾਂ ਵਿਦਿਆਰਥੀਆਂ ‘ਤੇ ਜ਼ਿਆਦਾ ਪਏਗਾ ਜੋ ਪੜ੍ਹਾਈ ਤੋਂ ਬਾਅਦ ਅਮਰੀਕਾ ਵਿਚ ਨੌਕਰੀ ਦੀ ਭਾਲ ਵਿਚ ਰੁੱਕਦੇ ਹਨ। ਪ੍ਰਸਤਾਵਿਤ ਨੀਤੀ ਦੇ ਤਹਿਤ ਵਿਦਿਆਰਥੀ ਦੀ ਗੈਰ-ਕਾਨੂੰਨੀ ਮੌਜੂਦਗੀ ਦੀ ਮਿਆਦ ਦੀ ਉਸ ਦਿਨ ਤੋਂ ਗਿਣਤੀ ਸ਼ੁਰੂ ਕਰ ਦਿੱਤੀ ਜਾਏਗੀ, ਜਿਸ ਦਿਨ ਤੋਂ ਉਨ੍ਹਾਂ ਦਾ ਇਮੀਗ੍ਰੇਸ਼ਨ ਸਟੇਟਸ ਖਤਮ ਹੋ ਗਿਆ ਹੈ। ਇਸ ਦਾ ਮਤਲਬ ਉਸ ਦਿਨ ਤੋਂ ਹੁੰਦਾ ਹੈ, ਜਦੋਂ ਵਿਦਿਆਰਥੀ ਪੜ੍ਹਾਈ ਖਤਮ ਕਰ ਚੁੱਕੇ ਹੁੰਦੇ ਹਨ ਅਤੇ ਅਣਅਧਿਕਾਰਤ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਂਦੇ ਹਨ ਜਾਂ ਫਿਰ ਮਿਲਿਆ ਵਾਧੂ ਸਮਾਂ ਵੀ ਪੂਰਾ ਕਰ ਚੁੱਕੇ ਹੁੰਦੇ ਹਨ।
ਉਦਾਹਰਨ ਲਈ ਐਫ-1 (ਸਟੂਡੈਂਟ ਵੀਜ਼ਾ) ਵਿਦਿਆਰਥੀਆਂ ਨੂੰ 60 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ ਤਾਂ ਕਿ ਇਸ ਦੌਰਾਨ ਉਹ ਆਪਣੇ ਸਟੇਟਸ (ਵਰਕ ਵੀਜ਼ਾ) ਨੂੰ ਬਦਲ ਸਕਣ ਜਾਂ ਅਮਰੀਕਾ ਛੱਡ ਕੇ ਚਲੇ ਜਾਣ। ਇਸ ਨਵੀਂ ਨੀਤੀ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਮਿਆਦ ਦੇ ਆਧਾਰ ‘ਤੇ ਰਹਿ ਰਹੇ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਪ੍ਰਵੇਸ਼ ਕਰਨ ਜਾਂ ਸਥਾਈ ਰੈਜ਼ੀਡੈਂਸੀ ਸਟੇਟਸ ਪਾਉਣ ਵਿਚ ਮੁਸ਼ਕਲ ਆ ਸਕਦੀ ਹੈ। ਜੋ ਵਿਦਿਆਰਥੀ 180 ਤੋਂ ਜ਼ਿਆਦਾ ਦਿਨਾਂ ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿੰਦੇ ਹੋਏ ਪਾਏ ਗਏ ਤਾਂ ਉਨ੍ਹਾਂ ਦੇ 3 ਜਾਂ 10 ਸਾਲ ਤੱਕ ਅਮਰੀਕਾ ਵਿਚ ਪ੍ਰਵੇਸ਼ ‘ਤੇ ਰੋਕ ਲੱਗ ਸਕਦੀ ਹੈ। ਇਮੀਗ੍ਰੇਸ਼ਨ ਕਾਨੂੰਨ ਮਾਹਰ ਨੇ ਕਿਹਾ, ‘ਨਵੀਂ ਨੀਤੀ ਦੇ ਤਹਿਤ ਉਨ੍ਹਾਂ ਵਿਦਿਆਰਥੀਆਂ ‘ਤੇ ਕਾਰਵਾਈ ਹੋਵੇਗੀ, ਜਿਨ੍ਹਾਂ ਨੂੰ ਸਟੇਟਸ ਨਹੀਂ ਮਿਲ ਸਕਿਆ ਹੈ ਅਤੇ ਜੋ ਵੀਜ਼ਾ ਲਈ ਐਪਲੀਕੇਸ਼ਲ ਦੇਣਾ ਚਾਹੁੰਦੇ ਹਨ ਜਾਂ ਫਿਰ ਸਥਾਈ ਨਾਗਰਿਕ ਦੇ ਰੂਪ ਵਿਚ ਆਪਣਾ ਸਟੇਟਸ ਬਦਲਣਾ ਚਾਹੁੰਦੇ ਹਨ।’
ਓਪਨ ਡੋਰਸ ਰਿਪੋਰਟ (2017) ਦੇ ਇੰਟਰਨੈਸ਼ਨਲ ਸਟੂਡੈਂਟ ਡਾਟਾ ਮੁਤਾਬਕ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2016-17 ਦੀ ਮਿਆਦ ਵਿਚ 12 ਪ੍ਰਤੀਸ਼ਤ ਵਧੀ ਹੈ। ਅਮਰੀਕਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਦੇ ਮਾਮਲੇ ਵਿਚ ਭਾਰਤ ਚੀਨ ਤੋਂ ਬਾਅਦ ਦੂਜੇ ਪਾਇਦਾਨ ‘ਤੇ ਹੈ। 30 ਦਸੰਬਰ 2017 ਤੱਕ ਅਮਰੀਕਾ ਵਿਚ 4.21 ਲੱਖ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦਿੱਤਾ ਗਿਆ ਹੈ। ਹੋਮਲੈਂਡ ਸਕਿਓਰਿਟੀ ਰਿਪੋਰਟ (2016) ਮੁਤਾਬਕ 98,9700 ਵਿਚੋਂ 4,575 ਵਿਦਿਆਰਥੀਆਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਜਾਂ ਸਟੇਟਸ ਨਾ ਮਿਲਣ ਕਾਰਨ ਜਾਂ ਤਾਂ ਦੇਸ਼ ਛੱਡਣ ਪਏਗਾ ਜਾਂ ਫਿਰ ਉਨ੍ਹਾਂ ਨੂੰ ਆਪਣਾ ਸਟੇਟਸ ਸਟੂਡੈਂਟ ਤੋਂ ਵਰਕਿੰਗ ਦੇ ਰੂਪ ਵਿਚ ਬਦਲਵਾਉਣਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article