PUNJABMAILUSA.COM

ਟਰੰਪ ਵੱਲੋਂ ਵ੍ਹਾਈਟ ਹਾਊਸ ਦੇ ਸੀਨੀਅਰ ਅਰਥ ਸ਼ਾਸਤਰੀ ਕੇਵਿਨ ਹੈਸੇਟ ਦੇ ਅਹੁਦਾ ਛੱਡਣ ਦਾ ਐਲਾਨ

 Breaking News

June 03
16:50 2019

ਵਾਸ਼ਿੰਗਟਨ, 3 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਵ੍ਹਾਈਟ ਹਾਊਸ ਦੇ ਸੀਨੀਅਰ ਅਰਥ ਸ਼ਾਸਤਰੀ ਜਲਦੀ ਹੀ ਆਪਣਾ ਅਹੁਦਾ ਛੱਡਣ ਵਾਲੇ ਹਨ। ਐਤਵਾਰ ਰਾਤ ਟਰੰਪ ਨੇ ਟਵੀਟ ਕੀਤਾ ਕਿ ਆਰਥਿਕ ਸਲਾਹਕਾਰ ਪਰੀਸ਼ਦ ਦੇ ਪ੍ਰਮੁੱਖ ਕੇਵਿਨ ਹੈਸੇਟ ਜਲਦੀ ਹੀ ਅਹੁਦਾ ਛੱਡਣ ਵਾਲੇ ਹਨ। ਨਾਲ ਹੀ ਟਰੰਪ ਨੇ ਪ੍ਰਸ਼ਾਸਨ ਅਤੇ ਉਨ੍ਹਾਂ ਲਈ ਬਹੁਤ ਵਧੀਆ ਕੰਮ ਕਰਨ ਵਾਲੇ ਦੇ ਤੌਰ ‘ਤੇ ਹੈਸੇਟ ਦੀ ਪ੍ਰਸ਼ੰਸਾ ਵੀ ਕੀਤੀ।
ਟਰੰਪ ਨੇ ਕਿਹਾ ਕਿ ਉਹ ਯੂਰਪ ਦੌਰੇ ਤੋਂ ਪਰਤਣ ਦੇ ਤੁਰੰਤ ਬਾਅਦ ਬਹੁਤ ਪ੍ਰਤਿਭਾਸ਼ਾਲੀ ਵਿਅਕਤੀ ਨੂੰ ਇਸ ਅਹੁਦੇ ਲਈ ਨਾਮਜ਼ਦ ਕਰਨਗੇ। ਰਾਸ਼ਟਰਪਤੀ ਨੇ ਕਿਹਾ,”ਕੇਵਿਨ ਨੇ ਜੋ ਕੁਝ ਵੀ ਕੀਤਾ ਉਸ ਲਈ ਮੈਂ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ। ਉਹ ਇਕ ਚੰਗੇ ਦੋਸਤ ਹਨ।” ਇੱਥੇ ਦੱਸ ਦਈਏ ਕਿ ਕੇਵਿਨ ਨੇ ਸੈਨੇਟ ਦੀ ਮਨਜ਼ੂਰੀ ਮਿਲਣ ਦੇ ਬਾਅਦ ਸਤੰਬਰ 2017 ਵਿਚ ਇਹ ਅਹੁਦਾ ਸੰਭਾਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ