PUNJABMAILUSA.COM

ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ

ਟਰੰਪ ਵੱਲੋਂ 700 ਅਰਬ ਡਾਲਰ ਦੀ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ
December 15
08:37 2017

ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵ੍ਹਾਈਟ ਹਾਊਸ ਵਿਚ ਕਰੀਬ 700 ਅਰਬ ਡਾਲਰ ਦੇ ਸਾਲਾਨਾ ਸੁਰੱਖਿਆ ਨੀਤੀ ਬਿੱਲ ‘ਤੇ ਦਸਤਖਤ ਕੀਤੇ ਹਨ। ਇਸ ਬਿੱਲ ਤਹਿਤ ਅਮਰੀਕੀ ਫੌਜ ਹੋਰ ਵਾਧੂ ਜਵਾਨਾਂ, ਜਹਾਜ਼ਾਂ ਅਤੇ ਹੋਰ ਉਪਕਰਨਾਂ ਨੂੰ ਆਪਣੇ ਬੇੜੇ ਵਿਚ ਸ਼ਾਮਲ ਕਰ ਸਕੇਗੀ। ਬੀਤੇ ਮਹੀਨੇ ਕਾਂਗਰਸ ਵੱਲੋਂ ਪਾਸ ਨੈਸ਼ਨਲ ਡਿਫੈਂਸ ਓਥਰਾਈਜੇਸ਼ਨ ਐਕਟ (ਐੱਨ. ਡੀ. ਏ.) ਤਹਿਤ ਆਧਾਰ ਰੱਖਿਆ ਬਜਟ ਲਈ 6,26.4 ਅਰਬ ਡਾਲਰ ਅਤੇ ਓਵਰਸੀਜ਼ ਕੋਂਟੀਜੇਂਸੀ ਆਪਰੇਸ਼ਨਸ (ਅਚਾਨਕ ਕੀਤੀਆਂ ਜਾਣ ਵਾਲੀਆਂ ਮੁਹਿੰਮਾਂ ਲਈ ਵਰਤੀਆਂ ਜਾਣ ਵਾਲਾ ਯੁੱਧ ਫੰਡ) ਲਈ 65.7 ਅਰਬ ਡਾਲਰ ਦੇ ਬਜਟ ਨੂੰ ਮਨਜ਼ੂਰੀ ਮਿਲੀ ਹੈ।
ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਰੱਖਿਆ ਨੀਤੀ ਬਿੱਲ ‘ਤੇ ਦਸਤਖਤ ਕੀਤੇ। ਇਸ ਧਨ ਦੀ ਵਰਤੋਂ ਥਲ ਸੈਨਾ ਵਿਚ 7,500 ਕਿਰਿਆਸ਼ੀਲ ਫੌਜੀਆਂ, ਜਲ ਸੈਨਿਕਾਂ ਲਈ 4,000 ਕਿਰਿਆਸ਼ੀਲ ਜਹਾਜ਼ੀਆਂ, ਸਮੁੰਦਰੀ ਮੁਹਿੰਮ ਲਈ 1,000 ਕਿਰਿਆਸ਼ੀਲ ਜਲ ਸੈਨਿਕਾਂ ਅਤੇ ਹਵਾਈ ਫੌਜ ਵਿਚ 4,100 ਵਾਧੂ ਕਿਰਿਆਸ਼ੀਲ ਫੌਜੀਆਂ ਨੂੰ ਸ਼ਾਮਲ ਕਰਨ ਲਈ ਕੀਤੀ ਜਾਵੇਗੀ। ਬਿੱਲ ਦੇ ਤਹਿਤ ਫੌਜੀਆਂ ਦੀ ਤਨਖਾਹ ਵਿਚ 2.4 ਫੀਸਦੀ ਦੇ ਵਾਧੇ ਨੂੰ ਮਨਜ਼ੂਰੀ ਮਿਲੀ ਹੈ। ਪ੍ਰਸ਼ਾਸਨ ਵੱਲੋਂ ਇਸ ਵਿਚ 2.1 ਫੀਸਦੀ ਵਾਧੇ ਦਾ ਪ੍ਰਸਤਾਵ ਰੱਖਿਆ ਗਿਆ ਸੀ। ਬਿੱਲ ਦੇ ਤਹਿਤ ਪੈਂਟਾਗਨ ਨੂੰ 90 ਐੱਫ-35ਐੱਸ, 24 ਐੱਫ/ਏ-18ਐੱਸ ਲੜਾਕੂ ਜਹਾਜ਼ ਅਤੇ ਤਿੰਨ ਤਟੀ ਜੰਗੀ ਜਹਾਜ਼ਾਂ ਸਮੇਤ ਹੋਰ ਉਪਕਰਨਾਂ ਦੀ ਖਰੀਦ ਨੂੰ ਮਨਜ਼ੂਰੀ ਮਿਲੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article