PUNJABMAILUSA.COM

ਟਰੰਪ ਵੱਲੋਂ H1-B ਵੀਜ਼ੇ ਬਾਰੇ ਦਿੱਤੇ ਗਏ ਬਿਆਨ ਨੇ ਪਾਇਆ ਪੁਆੜਾ

ਟਰੰਪ ਵੱਲੋਂ H1-B ਵੀਜ਼ੇ ਬਾਰੇ ਦਿੱਤੇ ਗਏ ਬਿਆਨ ਨੇ ਪਾਇਆ ਪੁਆੜਾ

ਟਰੰਪ ਵੱਲੋਂ H1-B ਵੀਜ਼ੇ ਬਾਰੇ ਦਿੱਤੇ ਗਏ ਬਿਆਨ ਨੇ ਪਾਇਆ ਪੁਆੜਾ
December 15
22:30 2016

disney
ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)- ਫਲੋਰੀਡਾ ਵਿੱਚ ਡਿਜ਼ਨੀ ਕੰਪਨੀ ਵਿੱਚ ਕੰਮ ਵਾਲੇ ਅਮਰੀਕੀ ਕਾਮਿਆਂ ਨੇ ਕੰਪਨੀ ਉੱਤੇ ਭੇਦਭਾਵ ਕਰਕੇ ਨੌਕਰੀ ਤੋਂ ਹਟਾਉਣ ਦਾ ਕੇਸ ਕੀਤਾ ਹੈ। ਕੇਸ ਕਰਨ ਵਾਲੇ ਜ਼ਿਆਦਾਤਰ ਕਾਮੇ ਕੰਪਨੀ ਦੇ ਸਾਬਕਾ ਕਰਮਚਾਰੀ ਹਨ।
ਸ਼ਿਕਾਇਤ ਵਿੱਚ ਆਖਿਆ ਗਿਆ ਹੈ ਕਿ ਉਨ੍ਹਾਂ ਦੀਆਂ ਨੌਕਰੀਆਂ ਖੋਹ ਭਾਰਤੀ ਕਾਮਿਆਂ ਨੂੰ ਦਿੱਤੀਆਂ ਗਈਆਂ ਹਨ ਜੋ H1-B ਵੀਜ਼ਾ ਉੱਤੇ ਅਮਰੀਕਾ ਆਏ ਹਨ। ਇਸ ਮਾਮਲੇ ਵਿੱਚ ਕੰਪਨੀ ਉੱਤੇ ਭਾਰਤੀਆਂ ਨੂੰ ਖ਼ਾਸ ਟਰੀਟਮੈਂਟ ਦਿੱਤੇ ਜਾਣ ਦਾ ਦੋਸ਼ ਵੀ ਲਾਇਆ ਗਿਆ ਹੈ। ਸ਼ਿਕਾਇਤ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਅਮਰੀਕੀ ਕਾਮਿਆਂ ਨੇ ਹੀ ਭਾਰਤੀਆਂ ਨੂੰ ਟਰੇਨਿੰਗ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਸ਼ਿਕਾਇਤ ਵਿੱਚ ਕੰਪਨੀ ਦੀ ਇਸ ਹਰਕਤ ਨੂੰ ਅਪਮਾਣਜਨਕ ਦੱਸਿਆ ਹੈ।
ਸ਼ਿਕਾਇਤ ਅਨੁਸਾਰ ਡਿਜ਼ਨੀ ਨੇ ਸਾਲ 2014 ਵਿੱਚ ਆਰਲੈਂਡੋ ਵਿੱਚ ਆਪਣੇ 250 ਆਈ.ਟੀ. ਕਰਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ 90 ਦਿਨਾਂ ਵਿੱਚ ਨੌਕਰੀ ਛੱਡਣੀ ਹੋਵੇਗੀ। ਇਸ ਤੋਂ ਬਾਅਦ ਕੰਪਨੀ ਨੇ ਤੇਜ਼ੀ ਨਾਲ ਇਨ੍ਹਾਂ ਕਰਮਚਾਰੀਆਂ ਦੀ ਥਾਂ ਭਾਰਤੀਆਂ ਨੂੰ ਭਰਤੀ ਕਰ ਲਿਆ। ਇਨ੍ਹਾਂ ਵਿੱਚ ਜ਼ਿਆਦਾਤਰ H1-B ਵੀਜ਼ਾ ਧਾਰਕ ਸਨ।
ਯਾਦ ਰਹੇ ਕਿ ਡਿਜ਼ਨੀ ਦੇ ਖ਼ਿਲਾਫ਼ ਪਹਿਲਾਂ ਵੀ ਅਦਾਲਤ ਵਿੱਚ ਇਸ ਸਬੰਧੀ ਪਟੀਸ਼ਨ ਦਾਖਲ ਕੀਤੀ ਸੀ ਪਰ ਉਸ ਸਮੇਂ ਅਦਾਲਤ ਨੇ ਇਹ ਆਖ ਕੇ ਪਟੀਸ਼ਨ ਰੱਦ ਕਰ ਦਿੱਤੀ ਸੀ ਕਿ ਇਸ ਵਿੱਚ ਕੰਪਨੀ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਯਾਦ ਰਹੇ ਕਿ ਅਮਰੀਕਾ ਦੇ ਨਵਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਪਹਿਲਾਂ ਹੀ H1-B ਵੀਜ਼ਾ ਦੇ ਵਿਰੋਧੀ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article