PUNJABMAILUSA.COM

‘ਟਰੰਪ ਸਪੋਰਟਰ’ ਨੂੰ ਸਰਵਿਸ ਦੇਣ ਤੋਂ ਇਨਕਾਰ ਕਰਨ ‘ਤੇ ਵੈਨਕੂਵਰ ਰੈਸਤਰਾਂ ਦੇ ਮੈਨੇਜਰ ਨੂੰ ਨੌਕਰੀ ਤੋਂ ਕੱਢਿਆ

‘ਟਰੰਪ ਸਪੋਰਟਰ’ ਨੂੰ ਸਰਵਿਸ ਦੇਣ ਤੋਂ ਇਨਕਾਰ ਕਰਨ ‘ਤੇ ਵੈਨਕੂਵਰ ਰੈਸਤਰਾਂ ਦੇ ਮੈਨੇਜਰ ਨੂੰ ਨੌਕਰੀ ਤੋਂ ਕੱਢਿਆ

‘ਟਰੰਪ ਸਪੋਰਟਰ’ ਨੂੰ ਸਰਵਿਸ ਦੇਣ ਤੋਂ ਇਨਕਾਰ ਕਰਨ ‘ਤੇ ਵੈਨਕੂਵਰ ਰੈਸਤਰਾਂ ਦੇ ਮੈਨੇਜਰ ਨੂੰ ਨੌਕਰੀ ਤੋਂ ਕੱਢਿਆ
June 30
17:40 2018

ਵੈਨਕੂਵਰ, 30 ਜੂਨ (ਪੰਜਾਬ ਮੇਲ)-ਵੈਨਕੂਵਰ ਦੇ ਇਕ ਰੈਸਤਰਾਂ ਦੇ ਮੈਨੇਜਰ ਨੂੰ ਸਿਰਫ ਇਸ ਲਈ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਗਏ ਕਿਉਂਕਿ ਉਸ ਨੇ ਇਕ ਕਸਟਮਰ ਨੂੰ ਸਰਵਿਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਸ ਕਸਟਮਰ ਨੇ ਪ੍ਰੋ-ਟਰੰਪ ‘ਮੇਕ ਅਮੇਰੀਕਾ ਗ੍ਰੇਟ ਅਗੇਨ’ ਲੋਗੋ ਵਾਲੀ ਟੋਪੀ ਪਾਈ ਹੋਈ ਸੀ। ਇਸ ਸਾਰੀ ਘਟਨਾ ਤੋਂ ਬਾਅਦ ਕੰਪਨੀ ਵਲੋਂ ਮੈਨੇਜਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।
ਇਸ ਸਾਰੀ ਘਟਨਾ ਦੌਰਾਨ ਰੈਸਤਰਾਂ ਦੇ ਮੈਨੇਜਰ ਡੈਰੀਅਨ ਹੋਜ ਨੇ ਟਰੰਪ ਸਪੋਰਟਰ ਨੂੰ ਟੋਪੀ ਉਤਾਰਣ ਲਈ ਕਿਹਾ ਪਰ ਕਸਟਮਰ ਨੇ ਟੋਪੀ ਉਤਾਰਣ ਤੋਂ ਇਨਕਾਰ ਕਰ ਦਿੱਤਾ, ਜਿਸ ‘ਤੇ ਮੈਨੇਜਰ ਨੇ ਟਰੰਪ ਕਸਟਮਰ ਨੂੰ ਸਰਵਿਸ ਦੇਣ ਤੋਂ ਇਨਕਾਰ ਕਰ ਦਿੱਤਾ। ਰੈਸਤਰਾਂ ਕੰਪਨੀ ਸੀਕੁਆ ਨੇ ਆਪਣੇ ਬਿਆਨ ‘ਚ ਕਿਹਾ ਕਿ ਉਹ ਅਜਿਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਦਾ ਸਮਰਥਨ ਨਹੀਂ ਕਰਦੀ। ਕੋਈ ਵਿਅਕਤੀ ਚਾਹੇ ਉਹ ਸੰਯੁਕਤ ਰਾਸ਼ਟਰ ਜਾਂ ਸੰਯੁਕਤ ਰਾਸ਼ਟਰ ਦੀ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਕਰਦਾ ਹੋਵੇ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਇਸ ਸਾਰੀ ਘਟਨਾ ਤੋਂ ਬਾਅਦ ਮੈਨੇਜਰ ਡੈਰੀਅਨ ਹੋਜ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਅਸਲ ‘ਚ ‘ਮੇਕ ਅਮੇਰੀਕਾ ਗ੍ਰੇਟ ਅਗੇਨ’ 2016 ਦੀਆਂ ਅਮਰੀਕੀ ਚੋਣਾਂ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਲੋਗਨ ਸੀ, ਜੋ ਕਿ ਇਸ ਵੇਲੇ ਪ੍ਰਵਾਸੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਤੇ ਕੈਨੇਡਾ ਨਾਲ ਟ੍ਰੇਡ ਵਾਰ ਕਾਰਨ ਨਿੰਦਾ ਦਾ ਸਾਹਮਣਾ ਕਰ ਰਹੇ ਹਨ।
ਹੋਜ ਨੇ ਇਸ ਸਾਰੀ ਘਟਨਾ ਤੋਂ ਬਾਅਦ ਸ਼ੁੱਕਰਵਾਰ ਨੂੰ ਫੇਸਬੁੱਕ ਮੈਸੇਂਜਰ ‘ਤੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਫੈਸਲੇ ‘ਤੇ ਕਾਇਮ ਹੈ। ਉਸ ਨੇ ਕਿਹਾ ਕਿ ਇਹ ਟੋਪੀ ਨਸਲਵਾਦ, ਕੱਟੜਪੰਥੀ, ਵ੍ਹਾਈਟ ਸੁਪਰਮੇਸੀ ਤੇ ਹੋਮੋਫੋਬੀਆ ਦੀ ਪ੍ਰਤੀਕ ਹੈ। ਮੈਨੇਜਰ ਨੇ ਕਿਹਾ ਕਿ ਉਸ ਨੂੰ ਆਪਣੇ ਕੀਤੇ ‘ਤੇ ਕੋਈ ਪਛਤਾਵਾ ਨਹੀਂ ਹੈ। ਹੋਜ ਨੇ ਦੱਸਿਆ ਕਿ ਇਹ ਸਾਰੀ ਘਟਨਾ ਮੰਗਲਵਾਰ ਨੂੰ ਵਾਪਰੀ ਸੀ ਤੇ ਉਸ ਨੂੰ ਵੀਰਵਾਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article