PUNJABMAILUSA.COM

ਟਰੰਪ ਸਰਕਾਰਰ ਨੇ ਸਕੂਲਾਂ-ਕਾਲਜਾਂ ਬਾਰੇ ਓਬਾਮਾ ਦਾ ਫੈਸਲਾ ਪਲਟਿਆ

 Breaking News

ਟਰੰਪ ਸਰਕਾਰਰ ਨੇ ਸਕੂਲਾਂ-ਕਾਲਜਾਂ ਬਾਰੇ ਓਬਾਮਾ ਦਾ ਫੈਸਲਾ ਪਲਟਿਆ

ਟਰੰਪ ਸਰਕਾਰਰ ਨੇ ਸਕੂਲਾਂ-ਕਾਲਜਾਂ ਬਾਰੇ ਓਬਾਮਾ ਦਾ ਫੈਸਲਾ ਪਲਟਿਆ
July 06
17:32 2018

ਵਾਸ਼ਿੰਗਟਨ, 6 ਜੁਲਾਈ (ਪੰਜਾਬ ਮੇਲ)-ਡੋਨਲਡ ਟਰੰਪ ਦੀ ਸਰਕਾਰ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਰਾਜ ਵੇਲੇ ਦਾ ਇਕ ਹੋਰ ਫੈਸਲਾ ਬਦਲ ਦਿੱਤਾ ਹੈ।
ਅਸਲ ਵਿਚ ਬਰਾਕ ਓਬਾਮਾ ਦੇ ਰਾਜ ਵਿਚ ਸਕੂਲਾਂ ਤੇ ਕਾਲਜਾਂ ਵਿਚ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੁਝ ਨਿਰਦੇਸ਼ ਜਾਰੀ ਕੀਤੇ ਗਏ ਸਨ। ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਆਦੇਸ਼ ਜਾਰੀ ਹੋਣ ਦੇ ਬਾਅਦ ਅਮਰੀਕੀ ਕਾਲਜਾਂ ਤੇ ਸਕੂਲਾਂ ਵਿਚ ਬਿਨਾਂ ਕਿਸੇ ਜਾਤੀ ਵਿਵਸਥਾ ਦੇ ਦਾਖਲਾ ਮਿਲੇਗਾ। ਟਰੰਪ ਦੇ ਫੈਸਲੇ ਦੇ ਨਾਲ ਹੀ ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਦੀ ਸਿੱਖਿਆ ਸੰਸਥਾਵਾਂ ਲਈ ਬਣਾਈ ਉਸੇ ਨੀਤੀ ਦੀ ਵਾਪਸੀ ਹੋ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਜਾਤੀ ਵਿਵਸਥਾ ਉੱਤੇ ਨਿਰਪੱਖ ਹੋ ਕੇ ਦਾਖਲੇ ਦੇਣ ਲਈ ਕਿਹਾ ਗਿਆ ਸੀ। ਟਰੰਪ ਪ੍ਰਸ਼ਾਸਨ ਵੱਲੋਂ ਸਕੂਲਾਂ ਤੇ ਕਾਲਜਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਜਾਤੀ ਉੱਤੇ ਬਿਨਾਂ ਵਿਚਾਰ ਕੀਤੇ ਦਾਖਲੇ ਨੂੰ ਤਰਜੀਹ ਦੇਣ। ਇਕ ਜਾਂ ਦੋ ਦਿਨਾਂ ਵਿਚ ਇਸ ਨਾਲ ਜੁੜਿਆ ਆਦੇਸ਼ ਜਾਰੀ ਕਰ ਦਿੱਤਾ ਜਾਵੇਗਾ।
ਅਮਰੀਕਾ ਦੇ ਨਿਆਂ ਵਿਭਾਗ ਦੇ ਬੁਲਾਰੇ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਅਟਾਰਨੀ ਜਨਰਲ ਜੈਫ ਸੈਸ਼ਨਸ ਦਾ ਮੰਨਣਾ ਹੈ ਕਿ ਪਹਿਲਾਂ ਜੋ ਨੀਤੀਆਂ ਤੈਅ ਕੀਤੀਆਂ ਗਈਆਂ ਸਨ, ਉਹ ਸੰਵਿਧਾਨ ਅਤੇ ਕਾਨੂੰਨ ਦੇ ਵਿਰੁੱਧ ਹਨ। ਇਸ ਲਈ ਵਿਭਾਗ ਨੇ ਮੰਗਲਵਾਰ ਨੂੰ ਉਨ੍ਹਾਂ ਨਿਰਦੇਸ਼ਾਂ ਨੂੰ ਬਦਲ ਦਿੱਤਾ ਅਤੇ ਨਵੇਂ ਫੈਸਲੇ ਨਾਲ ਬਰਾਕ ਓਬਾਮਾ ਵੱਲੋਂ ਲਏ ਇਕ ਹੋਰ ਫੈਸਲੇ ਨੂੰ ਟਰੰਪ ਨੇ ਬਦਲ ਦਿੱਤਾ ਹੈ। ਇਸ ਤੋਂ ਪਹਿਲਾਂ ਪੈਰਿਸ ਵਾਤਾਵਰਣ ਸਮਝੌਤਾ, ਟਰਾਂਸ-ਪੈਸੇਫਿਕ ਪਾਰਟਨਰਸ਼ਿਪ ਤੇ ਸਾਲ 2015 ਵਿਚ ਈਰਾਨ ਨਾਲ ਹੋਏ ਐਟਮੀ ਸਮਝੌਤੇ ਉੱਤੇ ਵੀ ਡੋਨਾਲਡ ਟਰੰਪ ਨੇ ਬਰਾਕ ਓਬਾਮਾ ਦੇ ਫੈਸਲਿਆਂ ਨੂੰ ਪਲਟ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article