PUNJABMAILUSA.COM

ਟਰੰਪ ਸਰਕਾਰ ਨੇ ਪਰਵਾਸੀ ਭਾਰਤੀ ਨੂੰ ਅਹੁਦੇ ਤੋਂ ਹਟਾਇਆ

ਟਰੰਪ ਸਰਕਾਰ ਨੇ ਪਰਵਾਸੀ ਭਾਰਤੀ ਨੂੰ ਅਹੁਦੇ ਤੋਂ ਹਟਾਇਆ

ਟਰੰਪ ਸਰਕਾਰ ਨੇ ਪਰਵਾਸੀ ਭਾਰਤੀ ਨੂੰ ਅਹੁਦੇ ਤੋਂ ਹਟਾਇਆ
April 23
19:30 2017

vivek
ਵਾਸ਼ਿੰਗਟਨ, 23 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੀ ਟਰੰਪ ਸਰਕਾਰ ਨੇ ਓਬਾਮਾ ਪ੍ਰਸ਼ਾਸਨ ਵੱਲੋਂ ਨਿਯੁਕਤ ਕੀਤੇ ਗਏ ਭਾਰਤੀ-ਅਮਰੀਕੀ ਸਰਜਨ ਜਨਰਲ ਵਿਵੇਕ ਮੂਰਤੀ ਨੂੰ ਬਰਖਾਸਤ ਕਰ ਦਿੱਤਾ ਹੈ। ਅਜਿਹਾ ਮੌਜੂਦਾ ਸਰਕਾਰ ਦੀ ਪਸੰਦ ਦੀ ਸ਼ਖ਼ਸੀਅਤ ਨੂੰ ਇਸ ਅਹੁਦੇ ‘ਤੇ ਬਿਠਾਉਣ ਲਈ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ 39 ਸਾਲਾ ਵਿਵੇਕ ਦੀ ਥਾਂ ਹੁਣ ਇਸ ਅਹੁਦੇ ‘ਤੇ ਉਨ੍ਹਾਂ ਦੇ ਡਿਪਟੀ ਟ੍ਰੈਂਟ ਐਡਮਸ ਨੂੰ ਸਰਜਨ ਜਨਰਲ ਬਣਾਇਆ ਜਾਵੇਗਾ। ਦਿਲਚਸਪ ਗੱਲ ਇਹ ਹੈ ਕਿ ਸੀਨੀਅਰ ਅਹੁਦਿਆਂ ‘ਤੇ ਬੈਠੇ ਲੋਕਾਂ ‘ਚ ਮੂਰਤੀ ਅਜਿਹੇ ਦੂਸਰੇ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਹਨ, ਜਿਨ੍ਹਾਂ ‘ਤੇ ਟਰੰਪ ਪ੍ਰਸ਼ਾਸਨ ਦੀ ਕਾਰਵਾਈ ਹੋਈ ਹੈ।
ਅਮਰੀਕੀ ਸਿਹਤ ਤੇ ਮਨੁੱਖੀ ਸੇਵਾ ਮੰਤਰਾਲੇ ਨੇ ਬੀਤੇ ਦਿਨ ਇੱਕ ਬਿਆਨ ‘ਚ ਅਮਰੀਕੀ ‘ਪਬਲਿਕ ਹੈਲਥ ਸਰਵਿਸ ਕਮਿਸ਼ਨਡ ਕਾਰਪਸ’ ਦੇ ਨੇਤਾ ਮੂਰਤੀ ਨੂੰ ਕਿਹਾ ਗਿਆ ਕਿ ਨਵੇਂ ਟਰੰਪ ਪ੍ਰਸ਼ਾਸਨ ‘ਚ ਸੁਖਾਲੇ ਬਦਲਾਅ ‘ਚ ਸਹਾਇਤਾ ਤੋਂ ਬਾਅਦ ਵਿਵੇਕ ਮੂਰਤੀ ਆਪਣੇ ਸਰਜਨ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ। ਹਾਲਾਂਕਿ ਮੂਰਤੀ ਕਮਿਸ਼ਨਡ ਕਾਰਪਸ ਦੇ ਮੈਂਬਰਾਂ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਵਿਵੇਕ ਮੂਰਤੀ ਪਹਿਲੇ ਭਾਰਤੀ ਸੀ ਜੋ ਅਮਰੀਕਾ ਦੇ ਸਰਜਨ ਜਨਰਲ ਦੇ ਅਹੁਦੇ ‘ਤੇ ਤਾਇਨਾਤ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article