PUNJABMAILUSA.COM

ਟਰੱਕ ‘ਚ ਪਤਨੀ ਸਾੜਨ ਵਾਲਾ ਬਰਾੜ ਗ੍ਰਿਫ਼ਤਾਰ

ਟਰੱਕ ‘ਚ ਪਤਨੀ ਸਾੜਨ ਵਾਲਾ ਬਰਾੜ ਗ੍ਰਿਫ਼ਤਾਰ

ਟਰੱਕ ‘ਚ ਪਤਨੀ ਸਾੜਨ ਵਾਲਾ ਬਰਾੜ ਗ੍ਰਿਫ਼ਤਾਰ
February 10
10:14 2016

19
ਬਰੈਂਪਟਨ, 10 ਫਰਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਆਪਣੀ ਪਤਨੀ ਨੂੰ ਕਤਲ ਕਰਕੇ ਟਰੱਕ ਸਮੇਤ ਅੱਗ ਲਾਉਣ ਵਾਲੇ 50 ਸਾਲਾ ਪੰਜਾਬੀ ਨੂੰ ਪੁਲਿਸ ਨੇ ਫਸਟ ਡਿਗਰੀ ਕਤਲ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ। ਬਰੈਂਪਟਨ ਦੇ ਸੁਖਚੈਨ ਸਿੰਘ ਬਰਾੜ ਦੇ ਟਰੱਕ ਨੂੰ ਬੀਤੇ ਐਤਵਾਰ ਅਮਰੀਕਾ ਦੀ ਸਰਹੱਦ ਨੇੜੇ ਪੈਂਦੇ ਸਾਰਨੀਆ ਸ਼ਹਿਰ ਪਾਸ ਹਾਈਵੇ 402 ਉਪਰ ਅੱਗ ਲੱਗ ਗਈ ਸੀ, ਜਿਸ ਵਿਚ ਉਸ ਦੀ 37 ਸਾਲਾ ਪਤਨੀ ਗੁਰਪ੍ਰੀਤ ਕੌਰ ਬਰਾੜ ਦੀ ਮੌਤ ਹੋ ਗਈ ਸੀ।
ਜ਼ਿਲ੍ਹਾ ਮੋਗਾ ਦੇ ਪਿੰਡ ਲਧਾਈ ਕੇ ਦਾ ਸੁਖਚੈਨ ਸਿੰਘ ਬਰਾੜ ਆਪਣੀ ਪਤਨੀ ਨਾਲ ਮਿਲਕੇ ਆਪਣਾ ਟਰੱਕ ਚਲਾਉਂਦਾ ਸੀ। ਬੀਤੇ ਐਤਵਾਰ ਜਦੋਂ ਪਤੀ-ਪਤਨੀ ਵਾਪਸ ਟੋਰਾਂਟੋ ਪਰਤ ਰਹੇ ਸਨ, ਤਾਂ ਸਵੇਰੇ ਸਵਾ 3 ਵਜੇ ਉਨ੍ਹਾਂ ਦੇ ਟਰੱਕ ਨੂੰ ਅੱਗ ਲੱਗ ਗਈ। ਸੁਖਚੈਨ ਬਰਾੜ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਪਰ ਉਸ ਦੀ ਪਤਨੀ ਨੂੰ ਉਹ ਅੱਗ ਵਿਚੋਂ ਬਚਾ ਨਹੀਂ ਸਕਿਆ। ਫਾਇਰ ਅਮਲੇ ਅਤੇ ਪੁਲਿਸ ਨੇ ਗੁਰਪ੍ਰੀਤ ਕੌਰ ਦੀ ਸੜੀ ਹੋਈ ਲਾਸ਼ ਟਰੱਕ ਵਿਚੋਂ ਕੱਢੀ ਸੀ।
ਓਨਟਾਰੀਓ ਸੂਬਾਈ ਪੁਲਿਸ ਨੇ ਗੁਰਪ੍ਰੀਤ ਕੌਰ ਦੀ ਪੋਸਟਮਾਰਟਮ ਰਿਪੋਰਟ ਆਉਣ ਅਤੇ ਫਾਇਰ ਵਿਭਾਗ ਦੀ ਜਾਂਚ ਰਿਪੋਰਟ ਪਿੱਛੋਂ ਸੁਖਚੈਨ ਸਿੰਘ ਬਰਾੜ ਨੂੰ ਫਸਟ ਡਿਗਰੀ ਕਤਲ ਦੇ ਦੋਸ਼ ਤਹਿਤ ਚਾਰਜਸ਼ੀਟ ਕਰ ਲਿਆ। ਪੁਲਿਸ ਨੇ ਗੁਰਪ੍ਰੀਤ ਕੌਰ ਦੀ ਲਾਸ਼ ਵਿਸ਼ੇਸ਼ ਜਾਂਚ ਲਈ ਫੋਰੈਂਸਿਕ ਮੈਥਲੌਜੀ ਜਾਂਚ ਕੇਂਦਰ ਟੋਰਾਂਟੋ ਭੇਜੀ ਸੀ। ਪੁਲਿਸ ਨੇ ਭਾਵੇਂ ਕੇਸ ਬਾਰੇ ਹੋਰ ਵਧੇਰੇ ਜਾਣਕਾਰੀ ਨਹੀਂ ਦਿੱਤੀ, ਪਰ ਫਸਟ ਡਿਗਰੀ ਕਤਲ ਦੇ ਦੋਸ਼ ਆਮ ਤੌਰ ‘ਤੇ ਪੁਖਤਾ ਸਬੂਤਾਂ ਪਿੱਛੋਂ ਹੀ ਲਗਾਏ ਜਾਂਦੇ ਹਨ।
ਮ੍ਰਿਤਕਾ ਗੁਰਪ੍ਰੀਤ ਕੌਰ ਤਿੰਨ ਬੱਚਿਆਂ ਦੀ ਮਾਂ ਸੀ। ਸੁਖਚੈਨ ਸਿੰਘ ਬਰਾੜ ਕਬੱਡੀ ਜਗਤ ‘ਚ ਜਾਣਿਆ-ਪਹਿਚਾਣਿਆ ਨਾਮ ਹੈ।
ਸੁਖਚੈਨ ਸਿੰਘ ਬਰਾੜ ਨੂੰ ਟੋਰਾਂਟੋ ਤੋਂ 29 ਕਿਲੋਮੀਟਰ ਦੂਰ ਸਾਰਨੀਆ ਦੀ ਸੁਪੀਰੀਅਰ ਕੋਰਟ ‘ਚ ਪੇਸ਼ ਕੀਤਾ ਜਾਣਾ ਹੈ। ਜੇਕਰ ਇਸ ਕੇਸ ‘ਚ ਉਹ ਦੋਸ਼ੀ ਪਾਇਆ ਗਿਆ, ਤਾਂ 25 ਸਾਲ ਲਈ ਜੇਲ੍ਹ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article