PUNJABMAILUSA.COM

ਟਵਿਟਰ ਕਰੇਗਾ ਟਰੰਪ ਖਿਲਾਫ ਕਾਰਵਾਈ!

ਟਵਿਟਰ ਕਰੇਗਾ ਟਰੰਪ ਖਿਲਾਫ ਕਾਰਵਾਈ!

ਟਵਿਟਰ ਕਰੇਗਾ ਟਰੰਪ ਖਿਲਾਫ ਕਾਰਵਾਈ!
January 12
06:40 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)-ਯੂਰਪ, ਮੱਧ ਪੂਰਬੀ ਅਤੇ ਅਫਰੀਕਾ ‘ਚ ਟਵਿਟਰ ਦੇ ਉਪ ਪ੍ਰਧਾਨ ਬਰੁਸ ਡੇਜ਼ਲੀ ਨੇ ਮੀਡੀਆ ਨੂੰ ਦੱਸਿਆ ਹੈ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕਿਸੇ ਦੀ ਨਿੱਜੀ ਜਾਣਕਾਰੀ ਟਵੀਟ ਕਰਦੇ ਹਨ ਤਾਂ ਟਵਿਟਰ ਉਨ੍ਹਾਂ ਨੂੰ ਟਵੀਟ ਹਟਾਉਣ ਦੀ ਚਿਤਾਵਨੀ ਦੇਵੇਗਾ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿੱਜੀ ਜਾਣਕਾਰੀ, ਨਿੱਜੀ ਪਤਾ, ਫੋਨ ਨੰਬਰ ਟਵੀਟ ਕਰਦੇ ਹਨ ਤਾਂ ਫਿਰ ਅਸੀਂ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ?
ਉਨ੍ਹਾਂ ਕਿਹਾ, ‘ਉਹ (ਟਰੰਪ) ਜਦੋਂ ਕਿਸੇ ਕਾਲਪਨਿਕ ਉਦਾਹਰਣ ਦੇ ਜ਼ਰੀਏ ਅਜਿਹਾ ਕਰਨਗੇ, ਤਾਂ ਉਦੋਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।’ ਡੇਜ਼ਲੀ ਨੇ ਕਿਹਾ, ‘ਅਸੀਂ ਨਿਸ਼ਚਤ ਰੂਪ ਤੋਂ ਉਨ੍ਹਾਂ ਨੂੰ ਅਜਿਹਾ ਟਵੀਟ ਹਟਾਉਣ ਦੀ ਚਿਤਾਵਨੀ ਦੇਵਾਂਗੇ। ਮਾਈਕ੍ਰੋ ਬਲਾਗਿੰਗ ਪਲੇਟਫਾਰਮ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਗਲੋਬਲ ਨੇਤਾਵਾਂ ਨੂੰ ਟਵੀਟ ਕਰਨ ‘ਤੇ ਬਲਾਕ ਨਹੀਂ ਕਰਨਗੇ।
ਜ਼ਿਕਰਯੋਗ ਹੈ ਕਿ ਟਵਿਟਰ ਨੇ ਇਸ ‘ਚ ਸਿੱਧੇ ਤੌਰ ‘ਤੇ ਟਰੰਪ ਦਾ ਨਾਂ ਨਹੀਂ ਲਿਆ ਸੀ, ਪਰ ਕੰਪਨੀ ਨੇ ‘ਵਰਲਡ ਲੀਡਰਜ਼ ਆਨ ਟਵਿਟਰ’ ਬਲਾਗ ਪੋਸਟ ‘ਚ ਕਿਹਾ ਸੀ ਕਿ ਇਸ ਪਲੇਟਫਾਰਮ ‘ਤੇ ਰਾਜਨੀਤਕ ਸ਼ਖਸੀਅਤਾਂ ਅਤੇ ਗਲੋਬਲ ਨੇਤਾਵਾਂ ਨੂੰ ਲੈ ਕੇ ਕਾਫੀ ਚਰਚਾ ਹੁੰਦੀ ਰਹੀ ਹੈ। ਇਸ ਦੇ ਅੱਗੇ ਕੰਪਨੀ ਨੇ ਕਿਹਾ, ‘ਟਵਿਟਰ ਤੋਂ ਗਲੋਬਲ ਨੇਤਾ ਨੂੰ ਬਲਾਕ ਕਰਨ ਜਾਂ ਉਨ੍ਹਾਂ ਦੇ ਵਿਵਾਦਿਤ ਟਵੀਟ ਨੂੰ ਹਟਾਉਣ ਨਾਲ ਮਹੱਤਵਪੂਰਨ ਜਾਣਕਾਰੀ ਸਾਹਮਣੇ ਨਹੀਂ ਆ ਪਾਵੇਗੀ। ਲੋਕਾਂ ਨੂੰ ਇਨ੍ਹਾਂ ਨੇਤਾਵਾਂ ਦੇ ਟਵੀਟ ਨੂੰ ਦੇਖਣ ਅਤੇ ਇਸ ‘ਤੇ ਬਹਿਸ ਕਰਨ ‘ਚ ਸਮਰੱਥ ਹੋਣਾ ਚਾਹੀਦਾ।’ ਕੰਪਨੀ ਮੁਤਾਬਕ ਇਹ ਨੇਤਾ ਨੂੰ ਵੀ ਚੁੱਪ ਨਹੀਂ ਕਰਾ ਪਾਵੇਗਾ, ਪਰ ਨਿਸ਼ਚਿਤ ਰੂਪ ਨਾਲ ਉਨ੍ਹਾਂ ਦੇ ਸ਼ਬਦਾਂ ਅਤੇ ਕਾਰਜਾਂ ਬਾਰੇ ਜ਼ਰੂਰੀ ਚਰਚਾਵਾਂ ਨੂੰ ਪ੍ਰਭਾਵਿਤ ਕਰੇਗਾ। ਜ਼ਿਕਰਯੋਗ ਹੈ ਕਿ ਟਵਿਟਰ ਨੇ ਟਰੰਪ ਦੇ ‘ਪ੍ਰਮਾਣੂ ਬਟਨ’ ਵਾਲੇ ਟਵੀਟ ਨੂੰ ਬਲਾਕ ਨਹੀਂ ਕੀਤਾ ਸੀ, ਜਿਹੜਾ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਆ ਗਿਆ ਅਤੇ ਕਈ ਲੋਕਾਂ ਨੇ ਸੋਚਿਆ ਕਿ ਉੱਤਰ ਕੋਰੀਆ ਦੇ ਨਾਲ ਪ੍ਰਮਾਣੂ ਜੰਗ ਦੀ ਸੰਭਾਵਨਾ ਵਧ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article