PUNJABMAILUSA.COM

ਟਵਿਟਰ ਨੇ ਬੀਤੇ ਦੋ ਮਹੀਨਿਆਂ ‘ਚ 70 ਮਿਲੀਅਨ ਫਰਜ਼ੀ ਖਾਤਿਆਂ ਨੂੰ ਕੀਤਾ ਬੰਦ

ਟਵਿਟਰ ਨੇ ਬੀਤੇ ਦੋ ਮਹੀਨਿਆਂ ‘ਚ 70 ਮਿਲੀਅਨ ਫਰਜ਼ੀ ਖਾਤਿਆਂ ਨੂੰ ਕੀਤਾ ਬੰਦ

ਟਵਿਟਰ ਨੇ ਬੀਤੇ ਦੋ ਮਹੀਨਿਆਂ ‘ਚ 70 ਮਿਲੀਅਨ ਫਰਜ਼ੀ ਖਾਤਿਆਂ ਨੂੰ ਕੀਤਾ ਬੰਦ
July 07
15:30 2018

ਵਾਸ਼ਿੰਗਟਨ, 7 ਜੁਲਾਈ (ਪੰਜਾਬ ਮੇਲ)- ਟਵਿਟਰ ਨੇ ਬੀਤੇ ਦੋ ਮਹੀਨਿਆਂ ‘ਚ 70 ਮਿਲੀਅਨ (7 ਕਰੋੜ) ਫਰਜ਼ੀ ਖਾਤਿਆਂ ਨੂੰ ਬੰਦ ਕਰ ਦਿੱਤਾ ਹੈ। ਟਵਿਟਰ ਨੇ ਇਹ ਕਾਰਵਾਈ ਅਫਵਾਹ ਫੈਲਾਉਣ ਤੇ ਹਿੰਸਾ ਭੜਕਾਉਣ ਵਾਲਿਆਂ ‘ਤੇ ਕੀਤੀ ਹੈ। ਚੀਨ ਦੀ ਨਿਊਜ਼ ਏਜੰਸੀ ਸਿੰਹੂਆ ਦੇ ਮੁਤਾਬਕ ਸਿਆਸੀ ਦਬਾਅ ਵਧਣ ਤੋਂ ਬਾਅਦ ਟਵਿਟਰ ਨੇ ਵਿਸ਼ੇਸ਼ ਮੁਹਿੰਮ ਦੇ ਤਹਿਤ ਇਹ ਫਰਜ਼ੀ ਖਾਤੇ ਬੰਦ ਕੀਤੇ ਹਨ। ਅਮਰੀਕੀ ਸੰਸਦ ਨੇ ਇਨ੍ਹਾਂ ਖਾਤਿਆਂ ‘ਤੇ ਕਾਰਵਾਈ ਦੇ ਲਈ ਟਵਿਟਰ ‘ਤੇ ਦਬਾਅ ਬਣਾਇਆ ਗਿਆ ਸੀ। ਤਰਕ ਦਿੱਤਾ ਗਿਆ ਸੀ ਕਿ ਇਹ ਫਰਜ਼ੀ ਖਾਤੇ ਅਮਰੀਕਾ ਦੀ ਸਿਆਸਤ ‘ਤੇ ਵਿਰੋਧੀ ਪ੍ਰਭਾਵ ਪਾ ਰਹੇ ਹਨ।
ਦੱਸਣਯੋਗ ਹੈ ਕਿ ਕੁਝ ਸਮੇਂ ‘ਚ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਅਜਿਹੇ ਫਰਜ਼ੀ ਖਾਤਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਭੱਦੀ ਪੋਸਟ ਤੇ ਅਫਵਾਹ ਫੈਲਾਉਣ ਦੇ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ।
ਪ੍ਰਿਯੰਕਾ ਚਤੁਰਵੇਦੀ ਦੀ ਬੇਟੀ ਨੂੰ ਰੇਪ ਦੀ ਧਮਕੀ
ਭਾਰਤ ‘ਚ ਵੀ ਆਏ ਦਿਨ ਟ੍ਰੋਲ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਹਾਲ ਹੀ ‘ਚ ਕਾਂਗਰਸ ਬੁਲਾਰਨ ਪ੍ਰਿਯੰਕਾ ਚਤੁਰਵੇਦੀ ਦੀ ਬੇਟੀ ਨੂੰ ਰੇਪ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਨੂੰ ਟਵਿਟਰ ‘ਤੇ ਫਰਜ਼ੀ ਅਕਾਊਂਟ ਦੇ ਰਾਹੀਂ ਧਮਕੀ ਦਿੱਤੀ ਗਈ ਸੀ। ਉਥੇ ਹੀ ਹਿੰਦੂ ਮੁਸਲਿਮ ਪਾਸਪੋਰਟ ਵਿਵਾਦ ‘ਚ ਬੀਤੇ ਦਿਨੀਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਜੰਮ ਕੇ ਟ੍ਰੋਲ ਕੀਤਾ ਗਿਆ ਸੀ।
ਵ੍ਹਟਸਐਪ ਲੈ ਰਿਹੈ ਲੋਕਾਂ ਦੀ ਜਾਨ
ਆਮ ਕਰਕੇ ਦੇਖਿਆ ਜਾਂਦਾ ਹੈ ਕਿ ਲੋਕ ਸੋਸ਼ਲ ਮੀਡੀਆ ‘ਤੇ ਆਏ ਮੈਸੇਜ ਨੂੰ ਬਿਨਾਂ ਸੋਚੇ-ਸਮਝੇ ਅੱਗੇ ਭੇਜ ਦਿੰਦੇ ਹਨ। ਕਈ ਵਾਰ ਸਾਲਾਂ ਪੁਰਾਣੀਆਂ ਵੀਡੀਓਜ਼ ਨੂੰ ਵਾਇਰਲ ਕਰਕੇ ਉਸ ਦਾ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅੱਜ ਦੀ ਭੀੜ ਭਰੀ ਜ਼ਿੰਦਗੀ ‘ਚ ਜਿੱਥੇ ਇਨਸਾਨ ਦੇ ਕੋਲ ਕਿਸੇ ਘਟਨਾ ਦੀ ਪੁਸ਼ਟੀ ਕਰਨ ਦਾ ਵੀ ਸਮਾਂ ਨਹੀਂ ਹੈ ਉਥੇ ਵ੍ਹਟਸਐਪ ‘ਤੇ ਆਇਆ ਇਕ ਗਲਤ ਮੈਸੇਜ ਇਕ ਗਲਤ ਮਾਨਸਿਕਤਾ ਤੇ ਹਿੰਸਾ ਭਰੀ ਭੀੜ ਨੂੰ ਜਨਮ ਦਿੰਦਾ ਹੈ, ਜਿਸ ਦੇ ਕਾਰਨ ਹੁਣ ਤੱਕ 27 ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਘਟਨਾਵਾਂ ‘ਚ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਤੱਕ ਨਹੀਂ ਮਿਲਦਾ ਤੇ ਭੀੜ ਖੁਦ ਫੈਸਲਾ ਕਰਨ ਸੜਕਾਂ ‘ਤੇ ਉੱਤਰ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article