PUNJABMAILUSA.COM

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ
October 17
17:30 2019

* ਸੋਸ਼ਲ ਸਾਈਟ ਨੇ ਕਮਲਾ ਹੈਰਿਸ ਨੂੰ ਦਿੱਤਾ ਜਵਾਬ
ਵਾਸ਼ਿੰਗਟਨ, 17 ਅਕਤੂਬਰ (ਪੰਜਾਬ ਮੇਲ)-ਸੋਸ਼ਲ ਨੈੱਟਵਰਕਿੰਗ ਸਾਈਟ ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਟਵਿੱਟਰ ਅਕਾਊਂਟ ਨੂੰ ਬੰਦ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਟਵਿੱਟਰ ਨੇ ਕੈਲੀਫੋਰਨੀਆ ਦੇ ਸੈਨੇਟਰ ਤੇ ਡੈਮੋਕ੍ਰੇਟਿਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਕਿਹਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਊਂਟ ਨੂੰ ਬੰਦ ਨਹੀਂ ਕਰੇਗਾ।
ਹੈਰਿਸ ਦੀ ਰਾਸ਼ਟਰਪਤੀ ਮੁਹਿੰਮ ਨੂੰ ਭੇਜੇ ਇਕ ਪੱਤਰ ‘ਚ ਟਵਿੱਟਰ ਨੇ ਹੈਰਿਸ ਦੀ ਅਪੀਲ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਤੇ ਉਨ੍ਹਾਂ ਦੀ ਗੱਲਬਾਤ ਨੂੰ ਸਾਹਮਣੇ ਲਿਆਉਣ ਵਾਲੇ ਵ੍ਹਿਸਲਬਲੋਅਰ ਤੇ ਆਪਣੇ ਸਿਆਸੀ ਵਿਰੋਧੀਆਂ ‘ਤੇ ਹਮਲਾ ਕਰਨ ਲਈ ਟਵਿੱਟਰ ਦੀ ਵਰਤੋਂ ਕੀਤੀ ਸੀ। ਇਸ ਕਾਰਨ ਕਮਲਾ ਹੈਰਿਸ ਨੇ ਟਵਿੱਟਰ ਨੂੰ ਟਰੰਪ ਦੇ ਅਕਾਊਂਟ ਨੂੰ ਮੁਅੱਤਲ ਕਰਨ ਦੀ ਅਪੀਲ ਕੀਤੀ ਸੀ।
ਹੈਰਿਸ ਦੀ ਮੁਹਿੰਮ ਨੇ ਬੁੱਧਵਾਰ ਨੂੰ ਸੀ.ਐੱਨ.ਐੱਨ. ਨੂੰ ਦੱਸਿਆ ਕਿ ਟਵਿੱਟਰ ਲੋਕਾਂ ਨੂੰ ਧਮਕਾਉਣ ਤੇ ਹਿੰਸਕ ਵਿਵਹਾਰ ਲਈ ਉਕਸਾਉਣ ਲਈ ਡੋਨਲਡ ਟਰੰਪ ਨੂੰ ਜ਼ਿੰਮੇਵਾਰ ਨਹੀਂ ਮੰਨ ਰਿਹਾ। ਟਵਿੱਟਰ ਨੇ ਕਿਹਾ ਕਿ ਅਸੀਂ ਆਪਣੇ ਫੈਸਲੇ ਹਾਂ ਜਾਂ ਨਾਂਹ ‘ਚ ਲੈਣ ਦੇ ਸਮਰੱਥ ਹਾਂ ਪਰ ਇਹ ਇੰਨਾ ਆਸਾਨ ਨਹੀਂ ਹੈ। ਅਸੀਂ ਆਪਣੇ ਪੱਤਰ ‘ਚ ਤੁਹਾਡੇ ਵੱਲੋਂ ਜ਼ਿਕਰ ਕੀਤੇ ਗਏ ਟਵੀਟਾਂ ਦੀ ਸਮੀਖਿਆ ਕੀਤੀ ਤੇ ਉਹ ਅਪਮਾਨਜਨਕ ਵਿਵਹਾਰ, ਟਾਰਗੇਟ ਸ਼ੋਸ਼ਣ ਜਾਂ ਹਿੰਸਾ ਨੂੰ ਲੈ ਕੇ ਸਾਡੀਆਂ ਨੀਤੀਆਂ ਦਾ ਉਲੰਘਣ ਨਹੀਂ ਕਰਦੇ।

ਦਬਾਅ ਤੋਂ ਬਾਅਦ ਠੋਸ ਕਾਰਵਾਈ ਨਹੀਂ
ਟਰੰਪ ਨੇ ਆਪਣੇ ਸਿਆਸੀ ਵਿਰੋਧੀਆਂ ‘ਤੇ ਹਮਲਾ ਕਰਨ ਲਈ ਵਾਰ-ਵਾਰ ਟਵਿੱਟਰ ਦੀ ਵਰਤੋਂ ਕੀਤੀ ਹੈ। ਵਿਵਾਦਾਂ ਵਾਲੇ ਟਵੀਟ ਪੋਸਟ ਕਰਨ ਲਈ ਟਰੰਪ ਖਿਲਾਫ ਕਾਰਵਾਈ ਕਰਨ ਲਈ ਟਵਿੱਟਰ ਨੂੰ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਮਾਈਕ੍ਰੋ-ਬਲਾਗਿੰਗ ਪਲੇਟਫਾਰਮ ਨੇ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ।
ਟਵਿੱਟਰ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਵਿਸ਼ਵ ਦੇ ਨੇਤਾ ਉਨ੍ਹਾਂ ਦੀਆਂ ਨੀਤੀਆਂ ਤੋਂ ਉਪਰ ਨਹੀਂ ਹਨ। ਉਸ ਨੇ ਇਨ੍ਹਾਂ ਨੇਤਾਵਾਂ ਦੇ ਖਤਰਨਾਕ ਟਵੀਟਾਂ ਨੂੰ ਰੋਕਣ ਦੀ ਗੱਲ ਕਹੀ ਸੀ ਪਰ ਉਸ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕੀ ਉਹ ਟਰੰਪ ਜਿਹੇ ਵਿਸ਼ਵ ਦੇ ਨੇਤਾ ਜੋ ਨਿਯਮਾਂ ਨੂੰ ਤੋੜਦੇ ਹਨ ਉਨ੍ਹਾਂ ਦੇ ਖਿਲਾਫ ਕੀ ਕਦਮ ਚੁੱਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article