PUNJABMAILUSA.COM

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ
January 21
06:32 2018

ਸਾਨ ਫਰਾਂਸਿਸਕੋ, 21 ਜਨਵਰੀ (ਪੰਜਾਬ ਮੇਲ)- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ 2016 ‘ਚ ਹੋਈ ਅਮਰੀਕੀ ਰਾਸ਼ਟਰਪਤੀ ਚੋਣ ਵਿਚ ਰੂਸ ਦੀ ਕਥਿਤ ਸ਼ਮੂਲੀਅਤ ਮਾਮਲੇ ‘ਚ ਵੱਡਾ ਕਦਮ ਉਠਾਇਆ ਹੈ। ਸਾਈਟ ਨੇ ਰੂਸੀ ਹਮਾਇਤੀ ਇੰਟਰਨੈੱਟ ਰਿਸਰਚ ਏਜੰਸੀ (ਆਈਆਰਏ) ਨਾਲ ਜੁੜੇ 1,062 ਨਵੇਂ ਟਵਿੱਟਰ ਅਕਾਊਂਟ ਦੀ ਪਛਾਣ ਕੀਤੀ ਹੈ। ਰਾਸ਼ਟਰਪਤੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਆਈਆਰਏ ਨਾਲ ਜੁੜੇ ਕੁੱਲ 3,814 ਅਕਾਊਂਟਾਂ ਤੋਂ 175,993 ਟਵੀਟ ਕੀਤੇ ਗਏ ਸਨ। ਇਨ੍ਹਾਂ ‘ਚ ਕਰੀਬ 8.4 ਫ਼ੀਸਦੀ ਟਵੀਟ ਅਮਰੀਕੀ ਚੋਣ ਨਾਲ ਸਬੰਧਤ ਸਨ। ਟਵਿੱਟਰ ਦੇ 677,775 ਯੂਜ਼ਰਾਂ ਨੇ ਰੂਸੀ ਹਮਾਇਤੀ ਅਕਾਊਂਟਾਂ ਨੂੰ ਜਾਂ ਤਾਂ ਫਾਲੋ ਕੀਤਾ ਜਾਂ ਇਨ੍ਹਾਂ ਅਕਾਊਂਟਾਂ ਤੋਂ ਕੀਤੇ ਗਏ ਟਵੀਟ ਨੂੰ ਲਾਈਕ ਅਤੇ ਰੀ ਟਵੀਟ ਕੀਤਾ ਸੀ। ਸ਼ਨਿਚਰਵਾਰ ਨੂੰ ਟਵਿੱਟਰ ਨੇ ਕਿਹਾ ਕਿ 2016 ਚੋਣਾਂ ਦੌਰਾਨ ਰੂਸ ਨਾਲ ਸਬੰਧਤ ਇਸ਼ਤਿਹਾਰਾਂ ਨੂੰ ਕਰੀਬ ਤੋਂ ਫਾਲੋ ਕਰ ਰਹੇ ਸਾਰੇ ਯੂਜ਼ਰਾਂ ਨੂੰ ਈਮੇਲ ਦੇ ਜ਼ਰੀਏ ਨੋਟੀਫਿਕੇਸ਼ਨ ਭੇਜਦੇ ਹੋਏ ਚੌਕਸ ਕੀਤਾ ਗਿਆ ਹੈ। ਨਵੇਂ ਕੁਝ ਅਕਾਊਂਟ ਬਲਾਕ ਵੀ ਕਰ ਦਿੱਤੇ ਗਏ ਹਨ। ਟਵਿੱਟਰ ਨੇ ਅਮਰੀਕੀ ਸੈਨੇਟ ਕਮੇਟੀ ਨੂੰ ਕਿਹਾ ਕਿ ਉਹ ਸਾਰੇ ਯੂਜ਼ਰਾਂ ਨੂੰ ਆਈਆਰਐੱਸ ਨਾਲ ਸਬੰਧਤ ਅਕਾਊਂਟ ਦੇ ਬਾਰੇ ਨਿੱਜੀ ਰੂਪ ਨਾਲ ਸੂਚਿਤ ਕਰੇਗਾ। ਟਵਿੱਟਰ ਦੀ ਅਮਰੀਕੀ ਪਬਲਿਕ ਪਾਲਿਸੀ ਦੇ ਡਾਇਰੈਕਟਰ ਕਾਰਲੋਸ ਮੋਂਜੇ ਸਮੇਤ ਫੇਸਬੁੱਕ ਅਤੇ ਯੂਟਿਊਬ ਦੇ ਅਧਿਕਾਰੀਆਂ ਨੇ ਯੂਐੱਸ ਕਾਮਰਸ, ਸਾਇੰਸ ਐਂਡ ਟੈਕਨਾਲੋਜੀ ਕਮੇਟੀ ਨੂੰ ਕਿਹਾ ਕਿ ਟਵਿੱਟਰ ਨੇ ਅੱਤਵਾਦ ਸਬੰਧੀ ਕੰਟੈਂਟ ਦੇ ਖ਼ਿਲਾਫ਼ ਵੀ ਮੁਹਿੰਮ ਛੇੜ ਰੱਖੀ ਹੈ। ਟਵਿੱਟਰ 2018 ‘ਚ ਯੂਜ਼ਰਾਂ ਨੂੰ ਫੇਕ ਅਕਾਊਂਟ ਅਤੇ ਗੁਮਰਾਹਕੁੰਨ ਕੰਟੈਂਟ ਤੋਂ ਬਚਾਉਣ ਲਈ ਨਵੀਂ ਤਕਨੀਕ ਵਿਕਸਿਤ ਕਰਨ ਦੀ ਵੀ ਤਿਆਰੀ ‘ਚ ਲੱਗਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article