PUNJABMAILUSA.COM

ਟਵੇਰਾ ’ਤੇ ਪਲਟਿਆ ਟਰਾਲਾ; ਇਕ ਪਰਿਵਾਰ ਦੇ 11 ਲੋਕਾਂ ਦੀ ਮੌਤ

ਟਵੇਰਾ ’ਤੇ ਪਲਟਿਆ ਟਰਾਲਾ; ਇਕ ਪਰਿਵਾਰ ਦੇ 11 ਲੋਕਾਂ ਦੀ ਮੌਤ

ਟਵੇਰਾ ’ਤੇ ਪਲਟਿਆ ਟਰਾਲਾ; ਇਕ ਪਰਿਵਾਰ ਦੇ 11 ਲੋਕਾਂ ਦੀ ਮੌਤ
February 16
21:30 2017

tar
ਜ਼ੀਰਾ, 16 ਫਰਵਰੀ (ਪੰਜਾਬ ਮੇਲ)- ਜ਼ੀਰਾ-ਮੱਖੂ ਰੋਡ ’ਤੇ ਪਿੰਡ ਬਹਿਕ ਗੁੱਜਰਾਂ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 11 ਜੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਪਲਾਸੌਰ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਤਨਾਮ ਸਿੰਘ ਪੁੱਤਰ ਜਗੀਰ ਸਿੰਘ, ਰਣਜੀਤ ਕੌਰ, ਸੁਖਚੈਨ ਸਿੰਘ ਪੁੱਤਰ ਸਤਨਾਮ ਸਿੰਘ, ਰਣਜੀਤ ਕੌਰ, ਮਹਿੰਦਰ ਕੌਰ, ਰਜਵੰਤ ਕੌਰ, ਰਾਜਨ ਸਿੰਘ, ਹਰਮਨਪ੍ਰੀਤ ਕੌਰ, ਮਨਜੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਮਨਦੀਪ ਸਿੰਘ ਭਗਤ ਬਾਬਾ ਦੂਨੀ ਚੰਦ ਮਹੀਆਂ ਵਾਲਾ ਕਲਾਂ ’ਚ ਮੱਥਾ ਟੇਕ ਕੇ ਟਵੇਰਾ ਗੱਡੀ (ਪੀਬੀ 09 ਜੀ 0962) ਰਾਹੀਂ ਵਾਪਸ ਆਪਣੇ ਪਿੰਡ ਪਲਾਸੌਰ ਨੂੰ ਜਾ ਰਹੇ ਸਨ। ਉਹ ਜਦੋਂ ਜ਼ੀਰਾ-ਮੱਖੂ ਰੋਡ ’ਤੇ ਪੈਂਦੇ ਪਿੰਡ ਬਹਿਕ ਗੁੱਜਰਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫ਼ਤਾਰ ਟਰਾਲਾ ਸੰਤੁਲਣ ਗੁਆ ਕੇ ਉਨ੍ਹਾਂ ਦੀ ਟਵੇਰਾ ਗੱਡੀ ’ਤੇ ਪਲਟ ਗਿਆ।
ਇਸ ਹਾਦਸੇ ਵਿੱਚ ਉਪਰੋਕਤ ਸਾਰਿਆਂ ਦੀ ਮੌਤ ਹੋ ਗਈ ਅਤੇ 3 ਬੱਚੇ ਜਿਨ੍ਹਾਂ ਵਿੱਚ ਲਵਦੀਪ ਸਿੰਘ ਪੁੱਤਰ ਤਰਸੇਮ ਸਿੰਘ, ਮੁਸਕਾਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਜ਼ਖ਼ਮੀ ਹੋ ਗਏ। ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ। ਇਸ ਮੌਕੇ ਫਿਰੋਜ਼ਪੁਰ ਦੇ ਡੀਸੀ ਬਲਵਿੰਦਰ ਸਿੰਘ ਧਾਲੀਵਾਲ, ਐਸਡੀਐਮ ਜ਼ੀਰਾ ਵਿਨੀਤ ਕੁਮਾਰ, ਐਸਐਚਓ ਸਦਰ ਸਤਵਿੰਦਰ ਸਿੰਘ, ਐਸਐਚਓ ਸਿਟੀ ਜੇਅੰਤ ਸਿੰਘ ਸਿਵਲ ਹਸਪਤਾਲ ਜ਼ੀਰਾ ਪਹੁੰਚ ਗਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article