PUNJABMAILUSA.COM

ਟਾਈਟਲਰ ਵੱਲੋਂ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਤੋਂ ਨਾਂਹ

ਟਾਈਟਲਰ ਵੱਲੋਂ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਤੋਂ ਨਾਂਹ

ਟਾਈਟਲਰ ਵੱਲੋਂ ‘ਲਾਈ ਡਿਟੈਕਸ਼ਨ ਟੈਸਟ’  ਕਰਵਾਉਣ ਤੋਂ ਨਾਂਹ
May 22
21:18 2017

tytler
ਨਵੀਂ ਦਿੱਲੀ, 22 ਮਈ (ਪੰਜਾਬ ਮੇਲ)- ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਲਈ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਇਸ ਕੇਸ ’ਚ ਉਨ੍ਹਾਂ ਨੂੰ ਸੀਬੀਆਈ ਵੱਲੋਂ ਤਿੰਨ ਵਾਰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਸ਼ਿਵਾਲੀ ਸ਼ਰਮਾ ਅੱਗੇ ਹਲਫ਼ਨਾਮਾ ਦਾਇਰ ਕਰ ਕੇ ਕਿਹਾ ਉਨ੍ਹਾਂ ਕਿਹਾ ਕਿ ਉਹ ਇਹ ਟੈਸਟ ਨਹੀਂ ਕਰਵਾਉਣਾ ਚਾਹੁੰਦੇ। ਇਸ ਮਾਮਲੇ ਵਿੱਚ ਮੁੱਖ ਗਵਾਹ ਅਭਿਸ਼ੇਕ ਵਰਮਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਪੋਲੀਗ੍ਰਾਫ਼ ਟੈਸਟ ਕਰਵਾਉਣ ਲਈ ਸ਼ਰਤਾਂ ਦੱਸਣ ਲਈ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਲਈ ਸਮਾਂ ਚਾਹੀਦਾ ਹੈ। ਅਦਾਲਤ ਨੇ ਸ੍ਰੀ ਵਰਮਾ ਦੇ ਵਕੀਲ ਨੂੰ ਸਮਾਂ ਦਿੰਦਿਆਂ ਅਗਲੀ ਸੁਣਵਾਈ 2 ਜੂਨ ਨੂੰ ਤੈਅ ਕੀਤੀ ਹੈ। ਅਦਾਲਤ ਨੇ 9 ਮਈ ਨੂੰ ਸ੍ਰੀ ਟਾਈਟਲਰ ਅਤੇ ਸ੍ਰੀ ਵਰਮਾ ਨੂੰ ‘ਲਾਈ ਡਿਟੈਕਸ਼ਨ ਟੈਸਟ’ ਕਰਵਾਉਣ ਲਈ ਸਪਸ਼ਟ ਤੌਰ ’ਤੇ ਜਵਾਬ ਦੇਣ ਲਈ ਆਖਿਆ ਸੀ। ਅਦਾਲਤ ਨੇ ਕਿਹਾ ਸੀ ਕਿ ਟੈਸਟ ਲਈ ਉਨ੍ਹਾਂ ਦੀ ਮਨਜ਼ੂਰੀ ਪ੍ਰਾਪਤ ਕਰਨ ਲਈ ਸੀਬੀਆਈ ਦੀ ਅਪੀਲ ਕਾਇਮ ਹੈ। ਅਦਾਲਤ ਨੇ ਕਿਹਾ ਸੀ ਕਿ ਜੇਕਰ ਮਨਜ਼ੂਰੀ ਨਾਲ ਕਿਸੇ ਕਿਸਮ ਦੀਆਂ ਸ਼ਰਤਾਂ ਰੱਖੀਆਂ ਜਾਣੀਆਂ ਹਨ ਤਾਂ ਦੋਵਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article