PUNJABMAILUSA.COM

ਟਾਈਮਜ਼ ਸਕੇਅਰ ਖ਼ਾਲਸਾਈ ਰੰਗ ਵਿੱਚ ਰੰਗੀ

ਟਾਈਮਜ਼ ਸਕੇਅਰ ਖ਼ਾਲਸਾਈ ਰੰਗ ਵਿੱਚ ਰੰਗੀ

ਟਾਈਮਜ਼ ਸਕੇਅਰ ਖ਼ਾਲਸਾਈ ਰੰਗ ਵਿੱਚ ਰੰਗੀ
April 17
19:34 2016

aaa
ਨਿਊਯਾਰਕ, 17 ਅਪਰੈਲ (ਪੰਜਾਬ ਮੇਲ)-ਨਿਊਯਾਰਕ ਦਾ ਟਾਈਮਜ਼ ਸਕੇਅਰ ਸ਼ਨੀਵਾਰ ਨੂੰ ਖ਼ਾਲਸਾਈ ਰੰਗ ਵਿੱਚ ਰੰਗਿਆ ਦਿਖਾਈ ਦਿੱਤਾ। ਮੌਕਾ ਸੀ ਵਿਸਾਖੀ ਦਾ ਤਿਉਹਾਰ ਦਾ। ਪੂਰਾ ਟਾਈਮਜ਼ ਸਕੇ ਅਰ ਸਿੱਖ ਭਾਈਚਾਰੇ ਦੇ ਇਕੱਠ ਨਾਲ ਭਰਿਆ ਪਿਆ ਸੀ। ਇਸ ਸਮਾਗਮ ਵਿੱਚ ਉੱਡਣ ਸਿੱਖ ਮਿਲਖਾ ਸਿੰਘ ਖ਼ਾਸ ਤੌਰ ਉੱਤੇ ਸ਼ਾਮਲ ਹੋਏ। ਇਸ ਦੌਰਾਨ ਮਿਲਖਾ ਸਿੰਘ ਨੇ ਆਖਿਆ ਕਿ ਉਸ ਨੂੰ ਦੁਨੀਆ ਵਿੱਚ ਪਛਾਣ ਦਸਤਾਰ ਕਰ ਕੇ ਮਿਲੀ ਹੈ।
ਦੁਨੀਆ ਵਿੱਚ ਜੋ ਵੀ ਲੋਕਾਂ ਵੱਲੋਂ ਉਨ੍ਹਾਂ ਨੂੰ ਪਿਆਰ ਅਤੇ ਇੱਜ਼ਤ ਦਿੱਤੀ ਜਾ ਰਹੀ ਹੈ ਉਹ ਦਸਤਾਰ ਅਤੇ ਦਾੜ੍ਹੀ ਕਾਰਨ ਹੈ। ਇਸ ਮੌਕੇ ਉੱਤੇ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਗੋਰਿਆਂ ਨੂੰ ਦਸਤਾਰਾਂ ਵੀ ਬੰਨੀਆਂ ਗਈਆਂ। ਅਸਲ ਵਿੱਚ ਸਿੱਖਾਂ ਉੱਤੇ ਅਮਰੀਕਾ ਵਿੱਚ ਵੱਧ ਰਹੇ ਨਸਲੀ ਹਮਲੇ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨਾ ਵੀ ਸਿੱਖ ਪਰੇਡ ਦਾ ਮਕਸਦ ਹੈ। ਇਸ ਮੌਕੇ ਉੱਤੇ ਸਿੱਖ ਵਿਰਸੇ ਨਾਲ ਜੁੜੀਆਂ ਕਈ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਨਿਊਯਾਰਕ ਦੀ ਸਿੱਖ ਪਰੇਡ ਵਿੱਚ ਅਮਰੀਕਾ ਦੇ ਕਈ ਹੋਰ ਸੂਬਿਆਂ ਤੋਂ ਵੀ ਸੰਗਤਾਂ ਸ਼ਾਮਲ ਹੋਈਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article