PUNJABMAILUSA.COM

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

 Breaking News

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ
April 19
11:35 2018

ਨਿਊਯਾਰਕ, 19 ਅਪ੍ਰੈਲ (ਪੰਜਾਬ ਮੇਲ)-ਅਮਰੀਕੀ ਕਾਂਗਰਸ ਦੀ ਮੈਂਬਰ ਕੈਰੋਲਿਨ ਮੈਲੋਨੀ ਨੇ ਪ੍ਰਸਿੱਧ ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਿੱਖ ਧਰਮ ਅਤੇ ਰਵਾਇਤਾਂ ਨੂੰ ਸਨਮਾਨ ਦਿੰਦੇ ਹਨ ਜਿਸ ਦਾ ਉਹ ‘ਹੱਕਦਾਰ’ ਹੈ। ਮੈਲੋਨੀ ਸਿੱਖਾਂ ਅਤੇ ਅਮਰੀਕਾ ਭਾਰਤ ਲੋਕ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ ਜਗਦੀਸ਼ ਸਹਿਵਾਨੀ ਨਾਲ ਇਥੋਂ ਦੇ ਮਸ਼ਹੂਰ ਸਥਾਨ ‘ਤੇ ਸੱਤ ਅਪ੍ਰੈਲ ਨੂੰ ਪਗੜੀ ਦਿਵਸ ਪ੍ਰੋਗਰਾਮ ‘ਚ ਸ਼ਾਮਲ ਹੋਈ।
ਟਾਈਮਜ਼ ਸਕਵੇਅਰ ‘ਤੇ ਲੋਕਾਂ ਨੇ ਦੱਖਣੀ ਏਸਿਆਈ ਸੰਸਕ੍ਰਿਤੀ ਅਤੇ ਪੱਗ਼ ਬੰਨ੍ਹਣ ਦੀ ਕਲਾ ਦਾ ਜਸ਼ਨ ਮਨਾਇਆ। ਮੈਲੋਨੀ ਨੇ ਇਕ ਬਿਆਨ ‘ਚ ਕਿਹਾ ਕਿ ‘ਟਾਈਮਜ਼ ਸਕਵੇਅਰ ‘ਤੇ ਪਗ਼ੜੀ ਦਿਵਸ ਲਈ ਸਿੱਖ ਭਾਈਚਾਰੇ ਨਾਲ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਦਾ ਉਨ੍ਹਾਂ ਲਈ ‘ਖ਼ਾਸ’ ਮਤਲਬ ਹੈ ਕਿਉਂਕਿ ਇਹ ਬਹੁਤ ਸਮਾਂ ਪਹਿਲਾਂ ਦੀ ਗੱਲ ਨਹੀਂ ਹੈ ਜਦੋਂ ਸਿੱਖਿਆ ਨੂੰ ਫ਼ੌਜ ‘ਚ ਰਹਿੰਦੇ ਹੋਏ ਪਗ਼ੜੀ ਬੰਨ੍ਹਣ ਦੀ ਆਗਿਆ ਨਹੀਂ ਸੀ।
ਦਿ ਸਿੱਖ ਆਫ ਨਿਊਯਾਰਕ ਲੋਕਾਂ ਨੂੰ ਸਿੱਖ ਧਰਮ ਅਤੇ ਉਨ੍ਹਾਂ ਦੀ ਪਛਾਣ ਬਾਰੇ ਦੱਸਣ ਅਤੇ ਬਰਾਬਰੀ ਦਾ ਪ੍ਰਚਾਰ ਕਰਨ ਦੇ ਮਕਸਦ ਨਾਲ ਸੰਨ 2013 ਤੋਂ ਹੀ ਸ਼ਹਿਰ ‘ਚ ਪਗ਼ੜੀ ਦਿਵਸ ਮਨਾਉਂਦਾ ਆ ਰਿਹਾ ਹੈ। ਅੱਠ ਘੰਟਿਆਂ ‘ਚ ਸਭ ਤੋਂ ਪਹਿਲਾਂ ਪਗ਼ੜੀ ਬੰਨ੍ਹਣ ਲਈ ਸੰਗਠਨ ਦੇ ਗਿੰਨੀਜ਼ ਵਿਸ਼ਵ ਰਿਕਾਰਡ ਤੋਂ ਸਰਟੀਫਿਕੇਟ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਇਹ ਸਿੱਖ ਮੂਲ ਰੂਪ ‘ਚ ਭਾਰਤੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article